ਅੰਮ੍ਰਿਤਸਰ
ਜਲੰਧਰ ਦੇ ਮੁੰਡੇ ਨੇ ਬੈਂਚ ਪ੍ਰੈੱਸ ਤੇ ਡੈੱਡਲਿਫਟ ‘ਚ ਜਿੱਤਿਆ ਗੋਲਡ, ਦੇਸ਼ ਭਰ ਦੇ ਨੌਜਵਾਨਾਂ ਨੇ ਮੁਕਾਬਲੇ ‘ਚ ਲਿਆ ਸੀ ਹਿੱਸਾ
Admin - 0
ਜਲੰਧਰ। ਦਿੱਲੀ ਵਿੱਚ ਫਿਊਚਰ ਪਾਵਰਲਿਫਟਿੰਗ ਅਕੈਡਮੀ ਫੈਡਰੇਸ਼ਨ ਵੱਲੋਂ ਬੈਂਚਪ੍ਰੈ੍ੱਸ ਅਤੇ ਡੈੱਡਲਿਫਟ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਦੇਸ਼ ਭਰ ਦੇ ਪਹਿਲਵਾਨਾਂ ਨੇ ਹਿੱਸਾ ਲਿਆ। ਇਸੇ ਤਰ੍ਹਾਂ 74 ਕਿਲੋ ਵਰਗ ਵਿੱਚ ਜਲੰਧਰ ਦੇ ਭਾਨੂ ਪ੍ਰਤਾਪ ਪਠਾਨੀਆ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ।
ਇਸ ਦੇ ਨਾਲ ਹੀ ਭਾਨੂ ਨੂੰ ਸਭ ਤੋਂ ਵੱਧ ਵਜ਼ਨ ਚੁੱਕਣ ਲਈ ਉਨ੍ਹਾਂ ਦੀ ਸ਼੍ਰੇਣੀ ਵਿੱਚ ਸਭ ਤੋਂ ਮਜ਼ਬੂਤ...
ਚੰਡੀਗੜ੍ਹ| NIA ਨੇ ਵੱਡੀ ਕਾਰਵਾਈ ਕਰਦਿਆਂ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਅਰਸ਼ ਡੱਲਾ, ਰਹਵਿੰਦਰ ਰਿੰਦਾ ਤੇ ਲਖਬੀਰ ਸਿੰਘ ਲੰਡਾ ਨੂੰ ਭਗੌੜਾ ਕਰਾਰ ਦਿੱਤਾ ਹੈ। ਰਾਸ਼ਟਰੀ ਜਾਂਚ ਏਜੰਸੀ ਦੀ ਇਸ ਕਾਰਵਾਈ ਨੂੰ ਹੁਣ ਤੱਕ ਦੀ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।
ਕਪੂਰਥਲਾ| ਕਪੂਰਥਲਾ ਦੇ ਪਿੰਡ ਰਾਏਪੁਰ ਪੀਰਬਖਸ਼ਵਾਲਾ ਦੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਸੂਚਨਾ ਹੈ। ਦੋਵਾਂ ਦੀਆਂ ਲਾਸ਼ਾਂ ਹਮੀਰਾ ਫਲਾਈਓਵਰ ਦੇ ਹੇਠਾਂ ਖੇਤਾਂ 'ਚ ਵੱਖ-ਵੱਖ ਥਾਵਾਂ 'ਤੇ ਪਈਆਂ ਮਿਲੀਆਂ। ਲਾਸ਼ਾਂ ਕੋਲੋਂ ਇੱਕ ਬਾਈਕ ਅਤੇ ਫ਼ੋਨ ਵੀ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ...
ਕ੍ਰਾਇਮ ਅਤੇ ਨਸ਼ਾ
J&K ਦੇ ਵਿਦਿਆਰਥੀ ਨੇ ਪੰਜਾਬ ਦੀ ਨਿੱਜੀ ਯੂਨੀਵਰਸਿਟੀ ‘ਚ ਦਿੱਤੀ ਜਾਨ, ਪਿਤਾ ਦਾ ਦੋਸ਼- ਲੇਟ ਫੀਸ ਦੇ ਨਾਂ ‘ਤੇ ਕੀਤਾ ਮੈਂਟਲੀ ਟਾਰਚਰ
Admin - 0
ਫਤਹਿਗੜ੍ਹ ਸਾਹਿਬ| ਫਤਹਿਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਜੰਮੂ ਕਸ਼ਮੀਰ ਦੇ ਜਸੀਮ ਅਹਿਮਦ ਨਾਂ ਦੇ ਮੁੰਡੇ ਨੇ ਆਪਣੀ ਜਾਨ ਦੇ ਦਿੱਤੀ।
ਇਸੇ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਚ ਹੰਗਾਮਾ ਹੋ ਗਿਆ ਹੈ। ਵਿਦਿਆਰਥੀਆਂ ਨੇ ਜਸੀਮ ਦੇ ਹੱਕ ਵਿਚ ਕੈਂਪਸ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਧਰਨਾ ਲਾ ਕੇ ਨਾਅਰੇਬਾਜ਼ੀ ਵੀ ਕੀਤੀ।
ਜਸੀਮ...
ਸ੍ਰੀ ਮੁਕਤਸਰ ਸਾਹਿਬ
ਦਿਨ ਚੜ੍ਹਦਿਆਂ ਗੈਂਗਸਟਰ ਵਿੱਕੀ ਗੌਂਡਰ ਦੇ ਪਿੰਡ ਪੁੱਜੀ NIA, ਕਿਸਾਨ ਆਗੂ ਦੇ ਘਰ ਕੀਤੀ ਛਾਪੇਮਾਰੀ
Admin - 0
ਸ੍ਰੀ ਮੁਕਤਸਰ ਸਾਹਿਬ| ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾਂ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ NIA ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ...
ਕ੍ਰਾਇਮ ਅਤੇ ਨਸ਼ਾ
17 ਸਾਲਾ ਕੁੜੀ ਨੂੰ ਨਹੀਂ ਮਿਲੀ ਗਰਭਪਾਤ ਦੀ ਇਜਾਜ਼ਤ, ਹਾਈਕੋਰਟ ਨੇ ਕਿਹਾ- ਸਹਿਮਤੀ ਨਾਲ ਬਣਾਏ ਸੰਬੰਧਾਂ ਦਾ ਨਤੀਜਾ
Admin - 0
ਮੁੰਬਈ| ਬੰਬੇ ਹਾਈਕੋਰਟ ਦੀ ਔਰੰਗਾਬਾਦ ਬੈਂਚ ਨੇ 24 ਹਫ਼ਤਿਆਂ ਦੀ ਗਰਭਵਤੀ 17 ਸਾਲਾ ਕੁੜੀ ਨੂੰ ਗਰਭਪਾਤ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਸ ਨੇ ਸਹਿਮਤੀ ਨਾਲ ਸੰਬੰਧ ਦੇ ਨਤੀਜੇ ਵਜੋਂ ਗਰਭਧਾਰਨ ਕੀਤਾ ਹੈ ਅਤੇ ਬੱਚੇ ਦੇ ਜਿਊਂਦੇ ਪੈਦਾ ਹੋਣ ਦੀ ਸੰਭਾਵਨਾ ਹੈ।
ਜੱਜ ਰਵਿੰਦਰ ਘੁਗੇ ਅਤੇ ਜੱਜ ਵਾਈ.ਜੀ. ਖੋਬਰਾਗੜੇ ਦੀ ਬੈਂਚ ਨੇ 26 ਜੁਲਾਈ ਦੇ ਆਪਣੇ ਆਦੇਸ਼...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ : ਸਚਿਨ ਬਿਸ਼ਨੋਈ ਨੂੰ ਅਜਰਾਬਾਈਜਾਨ ਤੋਂ ਲੈ ਕੇ ਆਈ ਪੁਲਿਸ
Admin - 0
ਚੰਡੀਗੜ੍ਹ| ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਕਤਲਕਾਂਡ ਦੇ ਮੁਲਜ਼ਮ ਤੇ ਲਾਰੈਂਸ ਬਿਸ਼ਨੋਈ ਦੇ ਭਰਾ ਸਚਿਨ ਬਿਸ਼ਨੋਈ ਨੂੰ ਅਜਰਾਬਾਈਜਾਨ ਤੋਂ ਲੈ ਕੇ ਪੁਲਿਸ ਦਿੱਲੀ ਪਹੁੰਚੀ ਹੈ।
ਸਿੱਧੂ ਕਤਲ ਮਾਮਲੇ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੇਨ ਦੋਸ਼ੀ ਹੈ। ਉਹ ਫਾਜ਼ਿਲਕਾ ਦਾ ਰਹਿਣ ਵਾਲਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਮੰਗਲਵਾਰ ਸਵੇਰੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। NIA ਨੇ ਜਲੰਧਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। ਐਨਆਈਏ ਦੀ ਟੀਮ ਕਿਸ਼ਨਗੜ੍ਹ ਨੇੜੇ ਦੌਲਤਪੁਰ ਪਿੰਡ ਵਿੱਚ ਸਾਬਕਾ ਸਰਪੰਚ ਦੇ ਘਰ ਪਹੁੰਚੀ।
ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਰਾਤ 3 ਵਜੇ NIA ਨੇ ਛਾਪਾ ਮਾਰਿਆ। ਮਲਕੀਤ ਸਿੰਘ ਦੌਲਤਪੁਰ ਅਕਾਲੀ ਦਲ ਦੇ...
ਅੰਮ੍ਰਿਤਸਰ
ਫ਼ਿਰੋਜ਼ਪੁਰ : ਕੰਮ ਦੀ ਭਾਲ ‘ਚ ਦੁਬਈ ਗਈ ਕੁੜੀ ਨੂੰ ਅੱਗੋਂ ਏਜੰਟਾਂ ਨੇ ਭੇਜ’ਤਾ ਇਰਾਕ, ਸ਼ੇਖ ਨੇ ਬਣਾਈ ਨੌਕਰਾਣੀ
Admin - 0
ਫ਼ਿਰੋਜ਼ਪੁਰ| ਕਾਰੋਬਾਰ ਦੀ ਤਲਾਸ਼ ਵਿੱਚ ਦੁਬਈ ਦੀ ਰਹਿਣ ਵਾਲੀ 20 ਸਾਲਾ ਲੜਕੀ ਨੂੰ ਏਜੰਟਾਂ ਨੇ ਅੱਗੇ ਵੇਚ ਦਿੱਤਾ। ਵਿਦੇਸ਼ ਪਹੁੰਚ ਕੇ ਉਸ ਨੂੰ ਨੌਕਰੀ ਦਿਵਾਉਣ ਦੀ ਬਜਾਏ ਇਰਾਕ ਭੇਜ ਕੇ ਨੌਕਰਾਣੀ ਬਣਾ ਲਿਆ ਗਿਆ। ਇਨਸਾਫ਼ ਲਈ ਲੜਕੀ ਹੁਣ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ।
ਫੈਕਟਰੀ ਵਿੱਚ ਕੰਮ ਕਰਦੀ ਸੀ
ਪੁਲਿਸ ਥਾਣਾ ਤਲਵੰਡੀ ਭਾਈ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਪੀੜਤ ਦੀ ਮਾਤਾ...
ਅੰਮ੍ਰਿਤਸਰ
ਅੰਮ੍ਰਿਤਸਰ : ਗੈਂਗਸਟਰ ਕੰਦੋਵਾਲੀਆ ਦਾ ਭਰਾ ਕਿਡਨੈਪ : ਭਗਵਾਨਪੁਰੀਆ ਦੇ ਗੁਰਗਿਆਂ ਨੇ ਚੁੱਕਿਆ, ਭਰਾ ਦੇ ਮੌਕੇ ‘ਤੇ ਪੁੱਜਣ ‘ਤੇ ਛੱਡ ਕੇ ਭੱਜੇ
Admin - 0
ਅੰਮ੍ਰਿਤਸਰ| ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਮੁਰਾਦਪੁਰਾ ਤੋਂ ਕੁਝ ਵਿਅਕਤੀਆਂ ਨੇ ਬੰਦੂਕ ਦੀ ਨੋਕ ’ਤੇ ਅਗਵਾ ਕਰ ਲਿਆ ਸੀ। ਕਾਰ ਵਿਚ ਬੈਠਦਿਆਂ ਹੀ ਲਾਲੇ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਗਾ ਕੇ ਫ਼ੋਨ ਹੋਲਡ ਉਤੇ ਰੱਖ ਦਿੱਤਾ। ਸ਼ੇਰਾ ਬਦਮਾਸ਼ਾਂ ਦੀ ਪੂਰੀ ਗੱਲਬਾਤ ਸੁਣਦਾ ਹੋਇਆ ਠਿਕਾਣੇ ਤੇ ਪਹੁੰਚ ਗਿਆ।
ਕਾਰ ਦੀ ਖਿੜਕੀ ਰਾਹੀਂ ਦਿਖਾਇਆ...










































