Home Blog Page 825
ਪਟਿਆਲਾ। ਪਟਿਆਲਾ ਵਿੱਚ ਘੱਗਰ ਦਰਿਆ ਦਾ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਇਸ ਵੇਲੇ ਘੱਗਰ ਦੇ ਪਾਣੀ ਦਾ ਪੱਧਰ 748 ਫੁੱਟ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਜਿਸ ਕਾਰਨ ਡੇਰਾਬੱਸੀ, ਖਨੌਰੀ, ਮਾਨਸਾ ਅਤੇ ਪਟਿਆਲਾ ‘ਚ ਹੜ੍ਹਾਂ ਦੀ ਚਿੰਤਾ ਪ੍ਰੇਸ਼ਾਨ ਕਰ ਰਹੀ ਹੈ। ਘੱਗਰ ਦਾ ਪਾਣੀ ਵਧਣ ਕਾਰਨ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ ਹੈ। ਭਾਖੜਾ ‘ਚ ਪਾਣੀ ਦਾ...
ਰਾਜਪੁਰਾ| ਰਾਜਪੁਰਾ ਦੇ ਸ਼ੰਭੂ ਕਲਾਂ ਵਿਚੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਘਰੋਂ ਸੌਦਾ ਲੈਣ ਗਈ ਕੁੜੀ ਨੂੰ ਦੋ ਪ੍ਰਵਾਸੀ ਮਜ਼ਦੂਰਾਂ ਨੇ ਕਿਡਨੈਪ ਕਰਕੇ ਉਸ ਨਾਲ ਰੇਪ ਕੀਤਾ। ਦੇਰ ਤੱਕ ਉਡੀਕਦੇ ਰਹੇ ਘਰਦਿਆਂ ਨੂੰ ਜਦੋਂ ਕੁੜੀ ਦੀ ਕੋਈ ਖਬਰ ਨਾ ਮਿਲੀ ਤਾਂ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਇਕ ਬੰਦ ਕਮਰੇ ਦਾ ਦਰਵਾਜ਼ਾ ਤੋੜ...
ਮਾਨਸਾ| ਭਾਰੀ ਮੀਂਹ ਨੇ ਸੂਬੇ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਕਈ ਗਰੀਬ ਲੋਕਾਂ ਦੇ ਘਰ ਡਿਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਕਈਆਂ ਦੇ ਪਾਣੀ ਵਿਚ ਰੁੜ੍ਹਣ ਦੇ ਵੀ ਮਾਮਲੇ ਸਾਹਮਣੇ ਆ ਰਹੇ ਹਨ। ਲੰਘੇ ਦਿਨੀਂ ਸਤਲੁਜ ਵਿਚ ਆਏ ਪਾਣੀ ਦੇ ਤੇਜ਼ ਵਹਾਅ ਨਾਲ ਇਕ ਗੂੰਗੇ-ਬੋਲ਼ੇ ਬੰਦੇ ਦੇ ਰੁੜ੍ਹ ਕੇ ਪਾਕਿਸਤਾਨ ਪਹੁੰਚ ਜਾਣ ਦੀ ਖਬਰ...
ਫਿਰੋਜ਼ਪੁਰ| ਫਿਰੋਜ਼ਪੁਰ 'ਚ ਦਾਜ ਦੀ ਖਾਤਰ ਸਹੁਰੇ ਪਰਿਵਾਰ ਵੱਲੋਂ ਵਿਆਹੁਤਾ ਨੂੰ ਜ਼ਬਰਦਸਤੀ ਜ਼ਹਿਰ ਪਿਲਾ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਨੂੰ ਸਰਕਾਰੀ ਨੌਕਰੀ ਮਿਲਣ 'ਤੇ ਸਹੁਰੇ ਵਾਲੇ ਦਾਜ 'ਚ ਕਾਰ ਦੀ ਮੰਗ ਕਰ ਰਹੇ ਸਨ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਮੁਲਜ਼ਮ ਸਹੁਰੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ...
ਚੰਡੀਗੜ੍ਹ| ਆਖਿਰਕਾਰ ਲਗਭਗ ਤਿੰਨ ਸਾਲਾਂ ਦੇ ਵਕਫੇ ਤੋਂ ਬਾਅਦ ਆਦਮਪੁਰ, ਜਲੰਧਰ ਤੋਂ ਪੰਜ ਘਰੇਲੂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।  ਬੈਂਗਲੁਰੂ, ਗੋਆ, ਕੋਲਕਾਤਾ, ਨਾਂਦੇੜ ਅਤੇ ਹਿੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਦੀ ਉਮੀਦ ਹੈ। ਕੁਝ ਦਿਨ ਪਹਿਲਾਂ ਖੋਲ੍ਹੇ ਗਏ ਟੈਂਡਰਾਂ ਤੋਂ ਬਾਅਦ ਸਪਾਈਸਜੈੱਟ ਅਤੇ ਸਟਾਰ ਏਅਰ ਨੂੰ ਉਡਾਣਾਂ ਚਲਾਉਣ ਦਾ ਠੇਕਾ ਮਿਲ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣਗੇ...
ਪਟਿਆਲਾ| ਸਮਾਣਾ ਇਲਾਕੇ 'ਚੋਂ ਇਕ ਅਨੋਖੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੀ.ਆਰ.ਟੀ.ਸੀ. ਦੀ ਬੱਸ ਚੋਰੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਨਸ਼ੇੜੀ ਬੱਸ ਨੂੰ 8 ਕਿਲੋਮੀਟਰ ਦੂਰ ਪਿੰਡ ਦੌਦੜਾ ਤੱਕ ਲੈ ਗਿਆ ਤੇ ਕਾਫ਼ੀ ਸਮਾਂ ਪਿੰਡ ਕੋਲ ਖੜ੍ਹੀ ਕਰ ਕੇ ਵਿਚ ਸੁੱਤਾ ਰਿਹਾ। ਜਦੋਂ ਪਿੰਡ ਵਾਲਿਆਂ ਨੇ ਬੱਸ ਖੜ੍ਹੀ ਵੇਖੀ ਤਾਂ ਪੁਲਿਸ ਨੂੰ ਬੁਲਾਇਆ। ਮੁਲਜ਼ਮ ਦਾ ਕਹਿਣਾ ਹੈ...
ਮਾਨਸਾ| ਭਾਰੀ ਮੀਂਹ ਨੇ ਸੂਬੇ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਕਈ ਗਰੀਬ ਲੋਕਾਂ ਦੇ ਘਰ ਡਿਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਸਿੱਧੂ ਮੂਸੇਵਾਲਾ ਦੇ ਪਿੰਡ ਤੋਂ ਸਾਹਮਣੇ ਆਈ ਹੈ। ਪਿੰਡ ਮੂਸਾ ਵਿੱਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਸੁੱਤੇ ਹੋਏ ਪਤੀ-ਪਤਨੀ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਉਨ੍ਹਾਂ...
ਨਿਊਜ਼ ਡੈਸਕ। 36 ਸਾਲਾ ਪੰਜਾਬੀ ਗੈਂਗਸਟਰ ਰਵਿੰਦਰ ਸਮਰਾ ਦਾ ਵੀਰਵਾਰ ਨੂੰ ਕੈਨੇਡਾ ਦੇ ਰਿਚਮੰਡ ਵਿੱਚ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਰਾਯਲ ਕੈਨੇਡੀਅਨ ਮਾਉਂਟੇਨ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰਿਚਮੰਡ ਵਿੱਚ ਕਿਸੇ ਨੂੰ ਗੋਲੀ ਮਾਰ ਦਿੱਤੀ ਹੈ ਤੇ ਉਹ ਗੰਭੀਰ ਜਖਮੀ ਹੈ। ਜਿਸਤੇ ਪੁਲਿਸ ਮੌਕੇ ਤੇ ਘਟਨਾ ਵਾਲੀ ਸਥਾਨ ਤੇ ਪਹੁੰਚੀ ਪਰ ਗੰਭਰੀ ਜਖਮੀ ਵਿਅਕਤੀ ਨੂੰ...
ਬਟਾਲਾ| ਪਿੰਡ ਲੌਂਗੋਵਾਲ ਖੁਰਦ ਵਿਚ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਰਾਣੀ ਰੰਜਿਸ਼ ਦੇ ਚੱਲਦੇ ਦਿਨ-ਦਿਹਾੜੇ ਕੁਝ ਨੌਜਵਾਨਾਂ ਨੇ ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਤੌਰ ‘ਤੇ ਜ਼ਖਮੀ ਕਰ ਦਿੱਤਾ। ਲੋਕਾਂ ਨੇ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਰਾਤ ਨੂੰ...
ਲੁਧਿਆਣਾ| ਜ਼ਿਲ੍ਹੇ ਵਿੱਚ ਸਨੈਚਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ-ਦਿਹਾੜੇ ਲੋਕਾਂ ਤੋਂ ਲੁੱਟ-ਖੋਹ ਕਰ ਰਹੇ ਹਨ। ਅੱਜ ਸਵੇਰੇ ਕੁੱਝ ਲੁਟੇਰੇ ਸੈਰ ਕਰਨ ਜਾ ਰਹੇ ਸੇਵਾਮੁਕਤ ਏਐਸਆਈ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੀੜਤ ਰੌਲਾ ਪਾਉਂਦਾ ਉਨ੍ਹਾਂ ਦੇ ਪਿੱਛੇ ਭੱਜਿਆ। ਲੋਕਾਂ ਦੀ ਮਦਦ ਨਾਲ ਕੁਝ ਦੂਰੀ ‘ਤੇ ਉਸ ਨੂੰ ਫੜ ਲਿਆ। ਲੋਕਾਂ ਨੇ ਲੁਟੇਰਿਆਂ...
- Advertisement -

MOST POPULAR