Home Blog Page 827
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਛੱਡ ਭਾਜਪਾ ਜੁਆਇਨ ਕਰ ਚੁੱਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਸ਼ਾਇਰਾਨਾ ਅੰਦਾਜ਼ ਵਿਚ ਟਿੱਪਣੀ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਮਨਪ੍ਰੀਤ ਬਾਦਲ ਵੱਲੋਂ ਬੀਤੇ ਦਿਨੀਂ ਵਿਜੀਲੈਂਸ ਜਾਂਚ ਵਿਚ ਦਿੱਤੇ ਗਏ ਜਵਾਬਾਂ ‘ਤੇ ਤੰਜ ਕੱਸਿਆ ਹੈ। ਨਾਲ ਹੀ ਖੁੱਲ੍ਹੀ ਚੁਣੌਤੀ ਵੀ ਦਿੱਤੀ ਹੈ ਕਿ ਉਨ੍ਹਾਂ ਦੇ ਜਵਾਬ ਦਾ ਇੰਤਜ਼ਾਰ...
ਅਜਨਾਲਾ| ਅਜਨਾਲਾ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਇਥੇ ਇਕ ਬਜ਼ੁਰਗ ਮਹਿਲਾ ਦਾ ਗਲ਼ਾ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੂਰੇ ਇਲਾਕੇ ਚ ਸਨਸਨੀ ਫੈਲ ਗਈ ਹੈ। ਬਜ਼ੁਰਗ ਮਹਿਲਾ ਦਾ ਘਰ ਵਾਲਾ ਮੰਦਿਰ ਗਿਆ ਹੋਇਆ ਸੀ। ਪੁਲਿਸ ਜਾਂਚ-ਪੜਤਾਲ ਵਿਚ ਜੁੱਟ ਗਈ ਹੈ।
ਫਿਰੋਜ਼ਪੁਰ| ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਂਵਾਲਾ ਵਿਚ ਦਾਜ ਲਈ ਸਹੁਰਿਆਂ ਨੇ ਗਰਭਵਤੀ ਨੂੰਹ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੇ ਪੇਟ 'ਚ ਪਲ਼ ਰਹੇ 3 ਮਹੀਨੇ ਦੇ ਬੱਚੇ ਦੀ ਗਰਭ 'ਚ ਹੀ ਮੌਤ ਹੋ ਗਈ। ਜਦੋਂ ਵਿਆਹੁਤਾ ਔਰਤ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੀੜਤਾ ਦੇ ਬਿਆਨਾਂ 'ਤੇ ਥਾਣਾ ਮੱਲਾਂਵਾਲਾ ਦੀ ਪੁਲਿਸ...
ਬਰਨਾਲਾ| ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਨਹਿਰੀ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਨੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਅਕਾਲਗੜ੍ਹ ਕੋਠੇ (ਧਨੌਲਾ) ਵਾਸੀ ਬਿੱਟੂ ਸਿੰਘ (35) ਪੁੱਤਰ ਸੁਖਦੇਵ ਸਿੰਘ ਪੁਰਾਣੇ ਹਨੁਮਾਨ ਮੰਦਰ ਦੇ ਪਿੱਛੇ ਪਟੇ ਦੀ ਜ਼ਮੀਨ ਵਾਹ ਰਿਹਾ ਸੀ ਤਾਂ ਅੱਜ ਸਵੇਰੇ 11 ਵਜੇ ਭੁਪਿੰਦਰ ਸਿੰਘ ਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਬਿੱਟੂ...
ਕਪੂਰਥਲਾ| ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ ਵਿੱਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ, ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ, ਪਰ ਕਰੀਬ ਪਿਛਲੇ 25 ਦਿਨਾਂ ਤੋਂ ਭੇਤਭਰੇ ਹਾਲਾਤ ‘ਚ ਲਾਪਤਾ ਹੋ ਗਿਆ ਹੈ। ਬਲਜਿੰਦਰ ਦੀ ਬੁੱਢੀ ਬਿਮਾਰ ਮਾਂ ਚੰਨਣ ਕੌਰ ਮੰਜੇ ‘ਤੇ...
ਪਟਿਆਲਾ| ਪਟਿਆਲਾ ਤੋਂ ਇਕ ਹੈਰਾਨ ਕਰਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਇਕ ਪੁੱਤ ਆਪਣੀ ਮਾਂ ਨੂੰ ਪੂਰੇ 35 ਸਾਲ ਬਾਅਦ ਮਿਲਦਾ ਦਿਖਾਈ ਦਿੰਦਾ ਹੈ। ਵੀਡੀਓ ਕਾਫੀ ਭਾਵੁਕ ਕਰ ਦੇਣ ਵਾਲੀ ਹੈ। ਜਾਣਕਾਰੀ ਅਨੁਸਾਰ ਜਗਜੀਤ ਸਿੰਘ ਨਾਂ ਦੇ ਮੁੰਡੇ ਦੇ ਪਿਤਾ ਦੀ ਮੌਤ 35-36 ਸਾਲ ਪਹਿਲਾਂ ਹੋ ਗਈ ਸੀ। ਫਿਰ ਉਸਨੂੰ ਉਸਦੇ ਦਾਦਕਿਆਂ ਨੇ ਆਪਣੇ ਕੋਲ...
ਉਤਰ ਪ੍ਰਦੇਸ਼| ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਉਣ ਦੇ ਬਾਅਦ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੈ। ਰਾਮ ਰਹੀਮ ਸੋਸ਼ਲ ਮੀਡੀਆ 'ਤੇ ਲਾਈਵ ਨਹੀਂ ਹੋ ਰਿਹਾ।ਜ਼ਿਕਰਯੋਗ ਹੈ ਕਿ ਡੇਰਾ ਮੈਨੇਜਮੈਂਟ ਵਲੋਂ ਰਾਮ ਰਹੀਮ ਦਾ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਲਾਈਵ ਪ੍ਰਸਾਰਣ ਸਿਰਫ ਸਿਰਸਾ ਦੇ ਡੇਰਾ ਸੱਚਾ ਸੌਦਾ ਵਿਚ ਹੀ...
ਜਲੰਧਰ : ਜ਼ਿਲ੍ਹਾ ਜਲੰਧਰ ਦੀ ਤਹਿਸੀਲ ਵਿਚ ਸ਼ੁਰੂ ਕੀਤੀ ਗਈ ਹੜਤਾਲ ਹੁਣ ਵਾਪਿਸ ਲੈ ਲਈ ਗਈ ਹੈ। ਸਾਰੇ ਕੰਮ ਹੁਣ ਪਹਿਲਾਂ ਵਾਂਗ ਹੋਣਗੇ। ਜਲੰਧਰ ਵਿਚ ਮਾਣਯੋਗ ਗਵਰਨਰ ਵਲੋਂ ਹੜ੍ਹਾਂ ਦੇ ਮੱਦੇਨਜ਼ਰ ਦੌਰਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਪੜ ਵਲੋਂ ਸ਼ੁਰੂ ਕੀਤੀ ਗਈ ਤਹਿਸੀਲ ਮੁਲਾਜ਼ਮਾਂ ਦੀ ਹੜਤਾਲ ਵੀ ਫਿਲਹਾਲ ਹੜ੍ਹਾਂ ਦੇ ਮੱਦੇਨਜ਼ਰ ਵਾਪਸ ਲੈ ਲਈ ਗਈ ਹੈ। ਇਸ ਲਈ ਵੀਆਈਪੀ...
ਪਟਿਆਲਾ| ਬੁੱਧਵਾਰ ਸ਼ਾਮ ਨੂੰ ਇਕ ਘਰ 'ਚੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਵਿੱਚ ਦਿਨ ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ 'ਚੋਂ ਬਰਾਮਦ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ...
ਚੰਡੀਗੜ੍ਹ| ਪੰਜਾਬ ਭਾਜਪਾ ਦਾ ਇਕ ਵਫਦ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਸੂਬੇ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਿਆ। ਇਹ ਮੁਲਾਕਾਤ ਪੰਜਾਬ ਵਿਚ ਹੜ੍ਹਾਂ ਨਾਲ ਆਈ ਤਬਾਹੀ ਦੇ ਮੱਦੇਨਜ਼ਰ ਕੀਤੀ ਗਈ। ਭਾਜਪਾ ਦੇ ਵਫਦ ਨੇ ਗਵਰਨਰ ਨੂੰ ਦੱਸਿਆ ਕਿ ਪੰਜਾਬ ਵਿਚ ਲਾਪਰਵਾਹੀ ਕਰਕੇ ਹੀ ਹੜ੍ਹਾਂ ਵਰਗੀ ਸਥਿਤੀ ਨਾਲ ਜੂਝਣਾ ਪਿਆ। ਇਸ ਲਈ ਰਾਜਪਾਲ ਸਰਕਾਰ ਦੀ...
- Advertisement -

MOST POPULAR