ਜਲੰਧਰ, 3 ਮਾਰਚ | ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਸੀਨੀਅਰ...
ਜਲੰਧਰ
ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ ਪੂਰਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ: ਨਿਤਿਨ ਕੋਹਲੀ
Admin - 0
ਜਲੰਧਰ, 2 ਮਾਰਚ | ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੱਕ ਸਾਲ ਪੂਰੇ ਹੋਣ ਉਪਰੰਤ ਆਮ ਆਦਮੀ ਪਾਰਟੀ (ਆਪ) ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਲੜਾਈ ਇਤਿਹਾਸਕ ਅਤੇ ਨਤੀਜਾ-ਕੇਂਦਰਿਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ,...
ਜਲੰਧਰ, 3 ਮਾਰਚ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਫਲ ਤੇ ਪਿਚਕਾਰੀਆਂ ਆਦਿ ਵੰਡ ਕੇ ਉਨ੍ਹਾਂ ਨਾਲ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਆਪਸੀ ਪ੍ਰੇਮ,...
ਜਲੰਧਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
Admin - 0
ਜਲੰਧਰ, 3 ਮਾਰਚ | ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ...
ਨੈਸ਼ਨਲ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
Admin - 0
ਚੰਡੀਗੜ੍ਹ, 2 ਮਾਰਚ | ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਮੀਡੀਆ...
ਨੈਸ਼ਨਲ
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ
Admin - 0
ਚੰਡੀਗੜ੍ਹ, 2 ਮਾਰਚ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ...
ਨੈਸ਼ਨਲ
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ
Admin - 0
ਚੰਡੀਗੜ੍ਹ, 2 ਮਾਰਚ | ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ...
ਚੰਡੀਗੜ੍ਹ
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ
Admin - 0
ਚੰਡੀਗੜ੍ਹ, 2 ਮਾਰਚ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ...
ਜਲੰਧਰ, 2 ਮਾਰਚ | ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਐਮ.ਐਫ. ਫਾਰੂਕੀ, ਆਈਪੀਐਸ, ਏ.ਡੀ.ਜੀ.ਪੀ. ਐਸਏਪੀ ਜਲੰਧਰ ਅਤੇ ਹਰਵਿੰਦਰ ਸਿੰਘ ਵਿਰਕ, ਐਸ.ਐਸ.ਪੀ. ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।
ਮੀਟਿੰਗ ਵਿੱਚ ਮਨਜੀਤ ਕੌਰ, ਪੀਬੀਆਈ ਐਸਪੀ ਅਤੇ ਜ਼ਿਲ੍ਹੇ ਦੇ ਸਾਰੇ ਡੀਐਸਪੀ, ਐਸਐਚਓ, ਚੌਕੀ ਇੰਚਾਰਜ ਅਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।...
ਨੈਸ਼ਨਲ
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ
Admin - 0
ਨਵੀਂ ਦਿੱਲੀ / ਪੰਜਾਬ, 1 ਮਾਰਚ | ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ...










































