Home Blog Page 831
ਮੋਗਾ| ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਚ ਦਿਨ-ਦਿਹਾੜੇ ਇੱਕ ਬਜ਼ੁਰਗ ਨੂੰ ਗੋਲ਼ੀ ਮਾਰ ਦਿੱਤੀ ਗਈ। ਘਟਨਾ ਵੇਲੇ ਬਜ਼ੁਰਗ ਆਪਣੀ ਪਤਨੀ ਨਾਲ ਸੀ। 4 ਅਣਪਛਾਤੇ ਲੋਕ ਘਰ ਦੇ ਅੰਦਰ 2 ਤੋਂ ਫਾਇਰ ਕਰ ਕੇ ਮਾਰੇ ਗਏ। 65 ਸਾਲਾ ਬਜ਼ੁਰਗ ਸੰਤੋਖ ਸਿੰਘ ਆਪਣੀ ਪਤਨੀ ਨਾਲ ਘਰ ਵਿਚ ਮੌਜੂਦ ਸੀ ਕਿ ਕੁਝ ਲੋਕ ਆਏ ਤੇ ਸੰਤੋਖ ਸਿੰਘ ਦੇ ਗੋਲ਼ੀ ਮਾਰ ਕੇ ਫਰਾਰ...
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿਚ 22300 ਕਿਊਸਿਕ...
ਚੰਡੀਗੜ੍ਹ| ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐਨਆਈੇਏ ਨੇ ਵੱਡਾ ਖੁਲਾਸਾ ਕੀਤਾ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪਾਕਿਸਤਾਨ ਤੋਂ ਸਪਲਾਈ ਹੋਣ ਵਾਲੇ ਹਥਿਆਰਾਂ ਨਾਲ ਹੋਇਆ ਸੀ। ਪਾਕਿਸਤਾਨੀ ਸਪਲਾਇਰ ਨੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਸਪਲਾਈ ਕਰਵਾਏ...
ਫਿਲੌਰ| ਜਲੰਧਰ ਦੇ ਫਿਲੌਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਇਕ ਜ਼ਿਮੀਂਦਾਰ ਵਲੋਂ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਫਿਲ਼ੌਰ ਨੇੜਲੇ ਪਿੰਡ ਦੀ ਹੈ। ਇਥੇ ਦੇ ਇਕ ਜ਼ਿਮੀਂਦਾਰ ਨਾਲ ਕਿਸੇ ਪ੍ਰਵਾਸੀ ਮਜ਼ਦੂਰ ਨੇ ਠੱਗੀ ਮਾਰ ਲਈ। ਠੱਗੀ ਮਾਰਨ ਵਾਲਾ ਆਪ ਤਾਂ ਫਰਾਰ ਹੋ ਗਿਆ ਪਰ ਜ਼ਿਮੀਂਦਾਰ ਨੇ ਉਸਦੇ...
ਚੰਡੀਗੜ੍ਹ| ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਲੋਕਾਂ ਨੂੰ ਆਪਣੇ ਘਰ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ...
ਚੰਡੀਗੜ੍ਹ| ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐਨਆਈੇਏ ਨੇ ਵੱਡਾ ਖੁਲਾਸਾ ਕੀਤਾ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪਾਕਿਸਤਾਨ ਤੋਂ ਸਪਲਾਈ ਹੋਣ ਵਾਲੇ ਹਥਿਆਰਾਂ ਨਾਲ ਹੋਇਆ ਸੀ। ਰਾਸ਼ਟਰੀ ਜਾਂਚ ਏਜੰਸੀ ਨੇ ਦੱਸਿਆ ਕਿ ਪਾਕਿਸਤਾਨ ਨਾਲ ਸਬੰਧ ਰੱਖਣ ਵਾਲੇ ਹਾਮਿਦ ਨਾਂ ਦੇ ਇਕ ਬੰਦੇ...
ਕਪੁਰਥਲਾ| ਹੜ੍ਹ ਨਾਲ ਜੂਝ ਰਹੇ ਇਲਾਕੇ ਸੁਲਤਾਨਪੁਰ ਲੋਧੀ ਦੇ 16 ਸਕੂਲ 22 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਹੈ।ਡੀਸੀ ਕੈਪਟਨ ਕਰਨੈਲ ਸਿੰਘ ਨੇ ਸਕੂਲ ਬੰਦ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੰਦ ਰੱਖੇ ਜਾਣ ਵਾਲੇ ਸਕੂਲਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਨ੍ਹਾਂ ਦੇ ਇਲਾਵਾ ਸਕੂਲ ਰੁਟੀਨ ਵਿਚ ਖੁੱਲ੍ਹਾਂਗੇ।ਜ਼ਿਲ੍ਹਾ ਮੈਜਿਸਟ੍ਰੇਟ ਕਮ...
ਚੰਡੀਗੜ੍ਹ| ਪਹਾੜੀ ਤੇ ਮੈਦਾਨੀ ਖੇਤਰਾਂ ਵਿੱਚ ਬੀਤੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਬਿਆਸ ਦਰਿਆ ਉੱਤੇ ਬਣੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਮੁੜ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਅੱਜ 16 ਜੁਲਾਈ ਨੂੰ ਸ਼ਾਮ 4 ਵਜੇ ਪਾਣੀ ਛੱਡਿਆ ਜਾਵੇਗਾ। ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ...
ਚੰਡੀਗੜ੍ਹ| ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਦੇ ਸ਼੍ਰੀ ਹਰੀਕੋਟਾ ਗਏ ਬੱਚਿਆਂ ਨੂੰ ਮਿਲੇ। ਭਗਵੰਤ ਮਾਨ ਨੇ ਇਸ ਮੌਕੇ ਸ਼੍ਰੀਹਰੀ ਕੋਟਾ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸਰੋ ਦਾ ਇਕ ਮਿਊਜ਼ੀਅਮ ਪੰਜਾਬ ਵਿਚ ਵੀ ਬਣੇਗਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 23 ਜੁਲਾਈ ਨੂੰ...
- Advertisement -

MOST POPULAR