ਮਾਨਸਾ| ਘੱਗਰ ਦਰਿਆ ਨੇ ਮਾਨਸਾ ਵਿਚ ਵੱਡੀ ਮਾਰ ਮਾਰੀ ਹੈ। ਲੰਘੇ ਦਿਨ ਘੱਗਰ ਦਰਿਆ ਉਤੇ ਬਣੇ ਚਾਂਦਪੁਰਾ ਬੰਨ੍ਹ ਵਿਚ 30 ਫੁੱਟ ਤੋਂ ਜ਼ਿਆਦਾ ਪਾੜ ਪੈਣ ਨਾਲ ਪਿੰਡਾਂ ਦੇ ਪਿੰਡ ਡੁੱਬਣ ਕਿਨਾਰੇ ਹਨ।
ਮਾਨਸਾ ਦੇ ਪਿੰਡਾਂ ਦੇ ਬਹੁਤ ਸਾਰੇ ਘਰਾਂ ਵਿਚ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਲੋਕ ਅਜੇ ਵੀ...
ਅੰਮ੍ਰਿਤਸਰ
ਹਿੰਸਾ ਭੜਕਾਉਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਣ ਦੀ ਲੋੜ’, ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ‘ਤੇ ਬੋਲੇ ਵਿਦੇਸ਼ ਮੰਤਰੀ ਜੈਸ਼ੰਕਰ
Admin - 0
ਨਵੀਂ ਦਿੱਲੀ| ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਦੇ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਖਾਲਿਸਤਾਨ ਦਾ ਮੁੱਦਾ ਚੁੱਕਿਆ। ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸ਼ੁੱਕਰਵਾਰ (14 ਜੁਲਾਈ) ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਆਸੀਆਨ ਖੇਤਰੀ ਮੰਚ ਦੀ ਬੈਠਕ ਦੌਰਾਨ ਮੁਲਾਕਾਤ ਕੀਤੀ।
ਵਿਦੇਸ਼ ਮੰਤਰੀ ਜੈਸ਼ੰਕਰ ਨੇ ਹਿੰਸਾ ਭੜਕਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ...
ਕਪੂਰਥਲਾ। ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਸ਼ੁੱਕਰਵਾਰ ਦੇਰ ਰਾਤ ਜੇਸੀਬੀ ਨਾਲ ਧੁੱਸੀ ਬੰਨ੍ਹ ਨੂੰ ਤੋੜਨ ਦੇ ਇਲਜ਼ਾਮ ਵਿੱਚ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਸਮੇਤ ਕਈ ਲੋਕਾਂ ਖ਼ਿਲਾਫ਼ FIR ਦਰਜ ਕੀਤੀ ਹੈ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ ‘ਤੇ...
ਅੰਮ੍ਰਿਤਸਰ
ਮੌਸਮ ਦਾ ਮਿਜ਼ਾਜ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਵੀ ਹੋਵੇਗੀ ਭਾਰੀ ਬਾਰਿਸ਼, ਚੇਤਾਵਨੀ ਜਾਰੀ
Admin - 0
ਨਿਊਜ਼ ਡੈਸਕ| ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਸੰਗਰੂਰ, ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਲ ਹਨ। ਇੱਥੇ ਮੀਂਹ ਆਮ ਰਹੇਗਾ।
ਉੱਥੇ ਹੀ ਪਿਛਲੇ ਦਿਨੀਂ ਘੱਗਰ ਵਿੱਚ ਪਾੜ ਪੈਣ ਤੋਂ ਬਾਅਦ...
ਅੰਮ੍ਰਿਤਸਰ
ਮੋਗਾ ‘ਚ ਕਾਂਵੜੀਆਂ ‘ਤੇ ਲਾਠੀਚਾਰਜ ਦਾ ਮਾਮਲਾ ਗਰਮਾਇਆ, ਵਿਸ਼ਵ ਹਿੰਦੂ ਪ੍ਰੀਸ਼ਦ ਨੇ CM ਨੂੰ ਕੀਤੀ ਸ਼ਿਕਾਇਤ
Admin - 0
ਮੋਗਾ| ਮੋਗਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਬਾਘਾਪੁਰਾਣਾ ਜਾ ਰਹੇ ਸ਼ਿਵ ਭਗਤਾਂ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦਰਅਸਲ, ਮੋਗਾ ਕੋਟਕਪੂਰਾ ਬਾਈਪਾਸ ਨੇੜੇ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਂਵੜੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ CM ਨੂੰ ਕੀਤੀ ਸ਼ਿਕਾਇਤ
ਕਾਂਵੜੀਆਂ ‘ਤੇ ਹੋਏ ਲਾਠੀਚਾਰਜ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਕਾਲੇ ਜਾਦੂ ਲਈ ਕਤਲ : ਬੱਚੀ ਦੇ ਸਿਰ ‘ਤੇ ਬੇਰਹਿਮੀ ਨਾਲ ਕੀਤੇ ਸਨ ਸੱਬਲਾਂ ਨਾਲ ਵਾਰ, ਅੱਖਾਂ ਆ ਗਈਆਂ ਸਨ ਬਾਹਰ
Admin - 0
ਅੰਮ੍ਰਿਤਸਰ| ਵੇਰਕਾ ਦੇ ਪਿੰਡ ਮੂਦਲ 'ਚ ਨੌ ਸਾਲਾ ਬੱਚੀ ਸੁਖਮਨਦੀਪ ਕੌਰ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਪਤੀ-ਪਤਨੀ ਤੇ ਉਨ੍ਹਾਂ ਦੇ ਨੂੰਹ-ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਤਾਂਤਰਿਕ ਗਤੀਵਿਧੀਆਂ ਲਈ ਮਾਸੂਮ ਦਾ ਕਤਲ ਕੀਤਾ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੇਸ ਦੇ...
ਚੰਡੀਗੜ੍ਹ
ਪੰਜਾਬ : 14 ਜ਼ਿਲ੍ਹਿਆਂ ਦੇ 1179 ਪਿੰਡਾਂ ਨੂੰ ਹੜ੍ਹਾਂ ਨੇ ਲਪੇਟਿਆ, 22 ਹਜ਼ਾਰ ਤੋਂ ਵੱਧ ਲੋਕ ਘਰੋਂ ਹੋਏ ਬੇਘਰ
Admin - 0
ਚੰਡੀਗੜ੍ਹ। ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 22 ਹਜ਼ਾਰ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਸਰਕਾਰ ਅਤੇ ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਹੈ। ਸਰਕਾਰ ਮੁਤਾਬਕ ਹੁਣ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।
ਇਸ ਸਮੇਂ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ਵਿੱਚ ਪਟਿਆਲਾ, ਜਲੰਧਰ,...
ਪਟਿਆਲਾ| ਪਟਿਆਲਾ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਸੈਲਫੀ ਲੈਣ ਦੇ ਚੱਕਰ ਵਿਚ 13 ਸਾਲਾਂ ਦਾ ਮੁੰਡਾ ਆਪਣੀ ਜਾਨ ਗੁਆ ਬੈਠਾ।
ਜਾਣਕਾਰੀ ਅਨੁਸਾਰ ਪਟਿਆਲਾ ਦੀ ਵੱਡੀ ਨਹਿਰ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਸੀ। ਇਸ ਵਿਚਾਲੇ ਨੇੜਲੇ ਪਿੰਡ ਦਾ ਇਕ 13 ਸਾਲਾਂ ਦਾ ਬੱਚਾ ਵਗਦੇ ਤੇਜ਼ ਪਾਣੀ ਨੇੜੇ ਸੈਲਫੀਆਂ ਲੈ ਰਿਹਾ ਸੀ ਕਿ ਉਸਦਾ ਪੈਰ ਤਿਲਕ ਗਿਆ...
ਜਲੰਧਰ| ਪੰਜਾਬ ਦੇ ਮੁੱਖ ਮੰਤਰੀ Bhagwant Singh Mann (Punjab CM Bhagwant Mann) ਜਦੋਂ ਸਤਲੁਜ ਦਰਿਆ ਦੇ ਬੰਨ੍ਹ ਵਿੱਚ ਪਾੜ ਦਾ ਜਾਇਜ਼ਾ ਲੈਣ ਗਏ ਤਾਂ ਉਸ ਵੇਲੇ ਉਹ ਵਾਲ-ਵਾਲ ਬਚ ਗਏ। ਸੀਐਮ ਮਾਨ ਮੋਟਰ ਬੋਟ ਵਿੱਚ ਸਵਾਰ ਸਨ ਅਤੇ ਕਿਸ਼ਤੀ ਤੇਜ਼ ਪਾਣੀ ਵਿੱਚ ਡੁੱਬਣ ਲੱਗੀ। ਮੁੱਖ ਮੰਤਰੀ ਮਾਨ ਦੇ ਨਾਲ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ...
ਦੁਨੀਆ
8 ਸਾਲਾ ਭਾਰਤੀ ਬੱਚੇ ਨੇ ਸਿਰਫ 5 ਦਿਨਾਂ ‘ਚ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ਨੂੰ ਕੀਤਾ ਸਰ
Admin - 0
ਨਵੀਂ ਦਿੱਲੀ : ਦੁਬਈ ਰਹਿੰਦੇ 8 ਸਾਲ ਦੇ ਭਾਰਤੀ ਬੱਚੇ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕੀਤਾ ਹੈ। ਅਯਾਨ ਸਬੂਰ ਮੇਂਡਨ, ਜੋ ਮੂਲ ਰੂਪ ਵਿਚ ਭਾਰਤੀ ਹੈ, ਨੇ ਆਪਣੀ ਮਾਂ ਵਾਨੀ ਮੇਂਡਨ ਅਤੇ ਪਿਤਾ ਸਬੂਰ ਅਹਿਮਦ ਨਾਲ ਮਾਊਂਟ ਐਲਬਰਸ ਨੂੰ ਫਤਹਿ ਕੀਤਾ।
ਪਿਛਲੇ ਮਹੀਨੇ, ਪਰਬਤਾਰੋਹੀ ਨੇ ਅੱਠ ਦਿਨਾਂ ਦਾ ਟੀਚਾ ਤੈਅ ਕਰਨ ਤੋਂ ਬਾਅਦ ਸਿਰਫ ਪੰਜ ਦਿਨਾਂ ਵਿੱਚ...










































