Home Blog Page 836
ਪੰਜਾਬ। ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਿਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ।...
ਭੈਣੀ ਮੀਆਂ ਖਾਂ| ਰੁਜ਼ਗਾਰ ਲਈ ਵਿਦੇਸ਼ ਜਾ ਰਹੇ ਪਿੰਡ ਬਾਗੜੀਆਂ ਦੇ ਨੌਜਵਾਨ ਦੀ ਮੈਕਸੀਕੋ ਦੇਸ਼ ਦੇ ਬਾਰਡਰ ਉੱਤੇ ਬੱਸ ਪਲਟ ਜਾਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿੰਡ ਬਾਗੜੀਆਂ ਦੇ ਸਾਬਕਾ ਚੇਅਰਮੈਨ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਗੁਰਪਾਲ ਸਿੰਘ (24) ਪੁੱਤਰ ਬਲਵਿੰਦਰ ਸਿੰਘ ਜੋ ਕਿ ਅਮਰੀਕਾ...
ਜਲੰਧਰ| ਜ਼ਿਲ੍ਹੇ ਵਿੱਚ ਗੋਲੀਬਾਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਥਾਣਾ ਡਿਵੀਜ਼ਨ ਨੰਬਰ-8 ਅਧੀਨ ਆਉਂਦੇ ਸਈਪੁਰ ਵਿੱਚ ਗੋਲ਼ੀਬਾਰੀ ਦਾ ਮਾਮਲਾ ਸ਼ਾਂਤ ਨਹੀਂ ਹੋਇਆ ਸੀ ਕਿ ਕਿਸ਼ਨਪੁਰਾ-ਲੰਮਾ ਪਿੰਡ ਰੋਡ ’ਤੇ ਗੋਲ਼ੀਬਾਰੀ ਹੋ ਗਈ। ਇੱਥੇ ਜਾਇਦਾਦ ਦੇ ਵਿਵਾਦ ਵਿੱਚ ਗੋਲ਼ੀਆਂ ਚਲਾਈਆਂ ਗਈਆਂ। ਇਲਜ਼ਾਮ ਹੈ ਕਿ ਲੰਮਾ ਪਿੰਡ ਰੋਡ 'ਤੇ ਬੀਐਮਐਸ ਫੈਸ਼ਨ ਦੇ ਮਾਲਕ ਲਕਸ਼ਯ ਵਰਮਾ ਨੇ ਆਪਣੇ ਭਰਾ...
ਜਲੰਧਰ| ਜਲੰਧਰ ਦੇ ਨਕੋਦਰ 'ਚ ਘਰ 'ਚ ਇਕੱਲੀ ਔਰਤ 'ਤੇ ਉਸ ਦੇ ਹੀ ਪਿੰਡ ਪੱਤੀ ਪੁਰੇਵਾਲ ਸ਼ੰਕਰ ਦੇ ਇਕ ਨੌਜਵਾਨ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਔਰਤ ਦਾ ਇੱਕ ਦੰਦ ਟੁੱਟ ਗਿਆ। ਇਸ ਦੇ ਨਾਲ ਹੀ ਉਸ ਦੇ ਹੱਥਾਂ-ਪੈਰਾਂ 'ਤੇ ਚਾਕੂ ਨਾਲ ਹਮਲਾ ਹੋਣ ਕਾਰਨ ਡੂੰਘੇ ਜ਼ਖ਼ਮ ਹੋ ਗਏ। ਨੌਜਵਾਨ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ।...
ਸ੍ਰੀ ਮੁਕਤਸਰ ਸਾਹਿਬ: ਹਿਮਾਚਲ ਘੁੰਮਣ ਗਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇਕ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ ਹੈ। ਦੋਵੇਂ ਘੁੰਮਣ ਲਈ ਗਏ ਸਨ ਪਰ ਚੰਬਾ ਨੇੜੇ ਉਨ੍ਹਾਂ ਦੀ ਕਾਰ ਡੂੰਘੀ ਖੱਡ 'ਚ ਜਾ ਡਿੱਗੀ ਅਤੇ ਹਾਦਸੇ 'ਚ ਦੋਵਾਂ ਦੀ ਜਾਨ ਚਲੀ ਗਈ। ਪਰਿਵਾਰ ਵਾਲਿਆਂ ਨੂੰ ਸੋਮਵਾਰ ਸਵੇਰੇ ਹਾਦਸੇ ਦਾ ਪਤਾ ਲੱਗਾ। ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ...
ਤਰਨਤਾਰਨ| ਤਰਨਤਾਰਨ 'ਚ ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਡਿਊਟੀ ਉਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾ ਡਿੱਗਿਆ ਅਤੇ ਗੋਲ਼ੀ ਚੱਲ ਗਈ। ਗੋਲ਼ੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਜਾ...
ਬਰਨਾਲਾ| ਪੁੱਤਰਾਂ ਵੱਲੋਂ ਪਿਤਾ ਦਾ ਕਤਲ ਕਰਨ ’ਤੇ ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ ਉਰਫ਼ ਰਾਜ ਵਾਸੀ ਰਮਦਾਸੀਆ ਪੱਤੀ ਸ਼ੇਰਗੜ੍ਹ ਚੀਮਾ ਜ਼ਿਲ੍ਹਾ ਮਲੇਰਕੋਟਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ 6 ਭੈਣ-ਭਰਾ ਹਨ। ਉਸਦਾ ਪਿਤਾ ਰਾਮ ਸਿੰਘ ਅੰਮ੍ਰਿਤਧਾਰੀ ਹੋਣ ਕਰਕੇ ਉਸਦੇ...
ਨੰਗਲ| ਨੰਗਲ ਨੇੜਲੇ ਪਿੰਡ ਕਲਿੱਤਰਾਂ ਵਿਖੇ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਨਾਮਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਆਪਣੇ ਖੇਤ ’ਚ ਝੋਨੇ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ ਤੇ ਜਿਵੇਂ ਹੀ ਕਿਸਾਨ ਮੋਟਰ ਬੰਦ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ। ਕਿਸਾਨ ਨੂੰ ਤੁਰੰਤ ਸਿਵਲ ਹਸਪਤਾਲ ਨੰਗਲ...
ਜਲੰਧਰ| ਛੋਟਾ ਸਈਪੁਰ 'ਚ ਰਾਜਾ ਸਾਈਪੁਰੀਆ ਨੇ ਐਤਵਾਰ ਰਾਤ ਨੂੰ ਆਪਣੇ ਘਰ ਦੇ ਕੋਲ ਗੋਲੀਬਾਰੀ ਕੀਤੀ। ਅਸਲ ਵਿੱਚ ਇੱਕ ਧਿਰ ਰਾਜੇ ਦੇ ਘਰ ਦੇ ਕੋਲ ਝਗੜਾ ਕਰਨ ਲਈ ਇਕੱਠੀ ਹੋਈ ਸੀ। ਜਿਸ ਕਾਰਨ ਰਾਜੇ ਨੇ ਗੋਲੀ ਚਲਾ ਦਿੱਤੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀਬਾਰੀ...
ਬਰਨਾਲਾ| ਪੁੱਤਰਾਂ ਵੱਲੋਂ ਪਿਤਾ ਦਾ ਕਤਲ ਕਰਨ ’ਤੇ ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ ਉਰਫ਼ ਰਾਜ ਵਾਸੀ ਰਮਦਾਸੀਆ ਪੱਤੀ ਸ਼ੇਰਗੜ੍ਹ ਚੀਮਾ ਜ਼ਿਲ੍ਹਾ ਮਲੇਰਕੋਟਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ 6 ਭੈਣ-ਭਰਾ ਹਨ। ਉਸਦਾ ਪਿਤਾ ਰਾਮ ਸਿੰਘ ਅੰਮ੍ਰਿਤਧਾਰੀ ਹੋਣ ਕਰਕੇ ਉਸਦੇ...
- Advertisement -

MOST POPULAR