Home Blog Page 837
ਮੋਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਦੇ ਬਿਜਲੀ ਘਰ ਟਾਹਲੀ ਸਾਹਿਬ (ਜਸਤਰਵਾਲ) ਵਿਖੇ ਬਿਜਲੀ ਕਰਮਚਾਰੀਆਂ ਦੀ ਅਣਗਿਹਲੀ ਕਾਰਨ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਪਿੰਡ ਸੌੜੀਆਂ, ਅਜਨਾਲਾ ਵਜੋਂ ਹੋਈ ਹੈ। ਅਜਨਾਲਾ ਦੇ ਸੀ-ਜ਼ੋਨ ਹਸਪਤਾਲ ਵਿਖੇ ਪਹੁੰਚੇ ਮ੍ਰਿਤਕ ਰਣਜੀਤ ਸਿੰਘ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੂਧਲ ਤੋਂ ਬੀਤੇ ਦਿਨ ਭੇਤਭਰੇ ਹਾਲਾਤ ਵਿਚ ਲਾਪਤਾ ਹੋਈ 10 ਸਾਲ ਦੀ ਲੜਕੀ ਸੁਖਮਨਪ੍ਰੀਤ ਕੌਰ ਉਰਫ਼ ਗੁੱਡੀਆ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਉਸ ਦੇ ਘਰ ਨੇੜਿਓਂ ਹੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਮਿਲਣ ਤੋਂ...
ਚੰਡੀਗੜ੍ਹ | ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਦੇ ਸੁਮੇਲ ਕਾਰਨ ਪਿਛਲੇ ਦਿਨੀਂ ਸ਼ਹਿਰ ਵਿਚ ਭਾਰੀ ਮੀਂਹ ਪਿਆ ਸੀ ਪਰ ਇਕ ਵਾਰ ਫਿਰ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੇਂਦਰ ਦੇ ਵਿਗਿਆਨੀ ਬੀ-ਏਕੇ ਸਿੰਘ ਮੁਤਾਬਕ ਪੱਛਮੀ ਡਿਸਟਰਬੈਂਸ ਸਰਗਰਮ ਹੈ, ਜਿਸ ਕਾਰਨ ਅਗਲੇ 24 ਘੰਟਿਆਂ ਵਿਚ ਮੀਂਹ ਪੈਣ...
ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਨੇ ਸਤਲੁਜ ਦਰਿਆ ਦੇ ਆਲੇ-ਦੁਆਲੇ ਦੀ ਸਥਿਤੀ ਦਾ ਲਿਆ ਜਾਇਜ਼ਾ ਕਿਹਾ 14 ਕਿਸ਼ਤੀਆਂ ਫਸੇ ਲੋਕਾਂ ਨੂੰ ਕੱਢਣ ਲਈ 24 ਘੰਟੇ ਜੁਟੀਆਂ, ਰੇਤ ਨਾਲ ਭਰੀਆਂ 60,000 ਤੋਂ ਵੱਧ ਬੋਰੀਆਂ ਦੀ ਪਾੜਾਂ ਨੂੰ ਪੂਰਨ ਲਈ ਵਰਤੋਂ ਜਲੰਧਰ | ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ...
ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਪੰਜਾਬ ਤੇ ਹਰਿਆਣਾ ਵਿਚ ਤਾਂ ਭਾਰੀ ਤਬਾਹੀ ਦਾ ਮੰਜ਼ਰ ਦਿਖਾਈ ਦੇ ਰਿਹਾ ਹੈ। ਇਸੇ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਕੁਦਰਤੀ ਆਫਤ ਫੰਡ ਵਿਚੋਂ 218 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕੇਂਦਰ ਨੇ ਪੰਜਾਬ ਸਣੇ ਬਾਕੀ 22...
ਚੰਡੀਗੜ੍ਹ| ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਹੀ ਸਰਕਾਰ ਵੇਲੇ 2 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੀਆਂ ਕਾਂਗਰਸ ਸਰਕਾਰ ਵੇਲੇ ਕੀਤੀਆਂ ਗਲ਼ਤੀਆਂ ਕਾਰਨ ਹੀ ਅੱਜ ਸਾਡਾ ਇਹ ਹਾਲ ਹੈ। ਉਨ੍ਹਾਂ ਕਿਹਾ ਕਿ ਅੱਜ ਨਾ ਤਾਂ ਅਸੀਂ ਸਰਕਾਰ ਵਿਚ ਹਾਂ ਤੇ ਨਾ ਹੀ ਸੱਤਾ ਵਿਚ। ਰਾਜਾ ਵੜਿੰਗ ਅੱਜ ਹੜ੍ਹ...
ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਰੂਹ ਨੂੰ ਕੰਬਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇਕ ਆਨਲਾਈਨ ਐਪ ਦੇ ਜਾਲ ਵਿਚ ਫਸਣ ਵਾਲੇ ਇਕ ਜੋੜੇ ਨੇ ਆਪਣੇ ਦੋ ਪੁੱਤਰਾਂ ਨੂੰ ਜ਼ਹਿਰ ਦੇ ਕੇ ਮਾਰ ਦਿਤਾ ਅਤੇ ਫਿਰ ਖੁਦ ਖ਼ੁਦਕੁਸ਼ੀ ਕਰ ਲਈ। ਵੀਰਵਾਰ ਨੂੰ ਪਤੀ-ਪਤਨੀ ਦੀਆਂ ਲਾਸ਼ਾਂ ਘਰ 'ਚ ਲਟਕਦੀਆਂ ਮਿਲੀਆਂ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ...
ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੇ ਮਾਮਲੇ ਉਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਬਾਦਲ ਨੇ ਕਿਹਾ ਕਿ ਸਰਕਾਰ ਵਿਚ ਕਿਸੇ ਨੂੰ ਕੋਈ ਤਜ਼ਰਬਾ ਨਹੀਂ ਹੈ, ਬਿਨਾਂ ਤਜਰਬੇ ਦੇ ਹੀ ਮਾਨ ਸਰਕਾਰ ਚੱਲ ਰਹੀ ਹੈ। ਬਾਦਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਗਲ਼ਤੀ ਨਾਲ ਹੀ ਪੰਜਾਬ ਦੇ...
ਫ਼ਰੀਦਕੋਟ : ਪਿੰਡ ਔਲਖ ’ਚ ਪ੍ਰੇਮ ਵਿਆਹ ਤੋਂ ਖ਼ਫਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਹਾਲਾਂਕਿ ਪ੍ਰੇਮ ਵਿਆਹ ਉਪਰੰਤ ਲੜਕਾ-ਲੜਕੀ ਨੂੰ ਅਲੱਗ ਕਰ ਦਿੱਤਾ ਗਿਆ ਸੀ। ਕੁੜੀ ਦੇ ਘਰਦਿਆਂ ਨੇ ਉਸਨੂੰ ਲੰਘੀ ਰਾਤ ਆਪਣੇ ਘਰ ਸੱਦਿਆ ਸੀ ਤੇ ਪਿੱਛੋਂ ਉਸਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਔਲਖ ਵਾਸੀ 28 ਸਾਲਾ ਨੌਜਵਾਨ ਗੁਰਇਕਬਾਲ ਸਿੰਘ...
ਨੋਇਡਾ| ਆਪਣੇ ਪਿਆਰ ਨੂੰ ਮੁਕੰਮਲ ਕਰਨ ਲਈ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ 'ਚ ਦਾਖਲ ਹੋਈ ਪਾਕਿਸਤਾਨੀ ਨਾਗਰਿਕ ਸੀਮਾ ਹੈਦਰ 'ਤੇ ਗੁਆਂਢੀ ਦੇਸ਼ ਦਾ ਜਾਸੂਸ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਭਾਰਤੀ ਜਾਂਚ ਏਜੰਸੀਆਂ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਇਸ ਦੌਰਾਨ ਸੀਮਾ ਹੈਦਰ ਨੇ ਆਪਣੇ ਸਪੱਸ਼ਟੀਕਰਨ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ...
- Advertisement -

MOST POPULAR