Home Blog Page 838
ਫਿਰੋਜ਼ਪੁਰ| ਫਿਰੋਜ਼ਪੁਰ ਵਿਚ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਵੱਖ-ਵੱਖ ਸਰਚ ਆਪ੍ਰੇਸ਼ਨ ਵਿਚ 77 ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਇਸਦੀ ਬਾਜ਼ਾਰ ਵਿਚ ਕੀਮਤ ਲੱਗਭੱਗ 400 ਕਰੋੜ ਰੁਪਏ ਦੱਸੀ ਜਾ ਰਹੀ ਹੈ। (Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ...
ਹਰਿਆਣਾ| ਹਰਿਆਣਾ ਦੇ ਨੂਹ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਯਾਤਰਾ ਦੌਰਾਨ ਭੜਕੀ ਹਿੰਸਾ ਵਿੱਚ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ 8 ਅਗਸਤ ਲਈ ਨੂਹ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਿਸ਼ਚਿਤ ਮਿਤੀ ਤੱਕ ਨੂਹ ਵਿੱਚ ਮੋਬਾਈਲ ਇੰਟਰਨੈਟ (Moblie Internet) ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ...
ਜਗਰਾਓਂ : ਬੇਟ ਇਲਾਕੇ ਦੇ ਪਿੰਡ ਜਨੇਤਪੁਰਾ ਵਾਲੇ ਰਾਹ ’ਤੇ ਖੇਤਾਂ ’ਚ ਕੰਮ ਕਰਦੇ ਮਜ਼ਦੂਰ ਨੂੰ ਉਸ ਦੇ ਹੀ ਦੋਸਤ ਨੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਹੱਤਿਆ ਪਿੱਛੇ ਮ੍ਰਿਤਕ ਵੱਲੋਂ ਦੋਸਤ ਦੀ ਹੀ ਪਤਨੀ ਨਾਲ ਸਬੰਧ ਰੱਖਣ ਦਾ ਸ਼ੱਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਮਲਸੀਹਾਂ ਬਾਜਣ ਦੇ ਖੋਲ੍ਹਿਆਂ ਵਾਲਾ ਪੁਲ਼ ਵਾਸੀ ਰੇਸ਼ਮ ਸਿੰਘ...
ਅੰਮ੍ਰਿਤਸਰ : ਪਾਕਿਸਤਾਨ ਜਾ ਕੇ ਆਪਣੇ ਜੋਸ਼ੀਲੇ ਇਰਾਦਿਆਂ ਨਾਲ ‘ਸਕੀਨਾ’ ਨੂੰ ਲਿਆਉਣ ਵਾਲੇ ‘ਤਾਰਾ’ ਨੇ ਸ਼ਨਿਚਰਵਾਰ ਨੂੰ ਅਟਾਰੀ ਸਰਹੱਦ ’ਤੇ ਜਦੋਂ ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਸੀ, ਜ਼ਿੰਦਾਬਾਦ ਰਹੇਗਾ ਦੇ ਜੈਕਾਰੇ ਲਾਏ ਤਾਂ ਉਥੇ ਪੁੱਜੇ ਹਜ਼ਾਰਾਂ ਲੋਕ ਜੋਸ਼ ਨਾਲ ਭਰ ਗਏ। ਸੰਨੀ ਦਿਓਲ (Sunny Deol) ਦੇ ਜੋਸ਼ ਨੂੰ ਦੇਖ ਕੇ ਪਾਕਿਸਤਾਨ ਦੀ ਵਾਹਗਾ ਸਰਹੱਦ ’ਤੇ ਬੈਠੇ ਪਾਕਿਸਤਾਨੀਆਂ ਦੀ ਜ਼ੁਬਾਨ ਕੁਝ ਪਲ...
ਬਠਿੰਡਾ| ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਭਰਾ ਨੇ ਉਸ ਨੂੰ ਕਿਰਚਾਂ ਮਾਰ-ਮਾਰ ਕੇ ਮਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 3 ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮਾਮੂਲੀ ਬਹਿਸ ਨੇ ਧਾਰਿਆ ਖੌਫਨਾਕ ਰੂਪਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ...
ਲੁਧਿਆਣਾ| ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਾਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਪਤੀ...
ਜਲੰਧਰ| ਅਕਸਰ ਸਿਗਨਲ ‘ਤੇ ਸਾਨੂੰ ਮੰਗਤੇ-ਭਿਖਾਰੀ ਭੀਖ ਮੰਗਦੇ ਦਿਸ ਜਾਂਦੇ ਹਨ। ਲੋਕ ਤਰਸ ਕਰਕੇ ਉਨ੍ਹਾਂ ਨੂੰ ਪੈਸੇ ਵੀ ਦੇ ਦਿੰਦੇ ਹਨ ਪਰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿੱਚ ਮੰਗਤਿਆਂ ਦੀ ਅਸਲੀਅਤ ਸਾਹਮਣੇ ਆਈ। ਇਥੇ ਮੰਗਤੇ ਆਪਸ ਵਿੱਚ ਭਿੜ ਗਏ। ਮੰਗਤਿਆਂ ਨੇ ਇੱਕ ਦੂਜੇ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਦੌਰਾਨ ਹੱਥ ਵਿਚ ਬੈਸਾਖੀਆਂ ਵਾਲਾ ਭਿਖਾਰੀ ਵੀ ਆਪਣੇ ਦੋਵੇਂ ਪੈਰਾਂ...
ਚੰਡੀਗੜ੍ਹ| ਛੁੱਟੀ ਵਾਲੇ ਦਿਨ ਅਕਸਰ ਲੋਕ ਘੁੰਮਣ-ਫਿਰਨ ਦਾ ਪਲਾਨ ਬਣਾਉਂਦੇ ਹਨ। ਜੇ ਤੁਹਾਡਾ ਵੀ ਕੁਝ ਅਜਿਹਾ ਹੀ ਪਲਾਨ ਹੈ ਤਾਂ ਨੈਸ਼ਨਲ ਹਾਈਵੇ ਵੱਲੋਂ ਨਾ ਜਾਈਓ ਕਿਉਂਕਿ ਉਥੇ ਤੁਹਾਨੂੰ ਜਾਮ ਮਿਲੇਗਾ। ਦਰਅਸਲ ਪੰਜਾਬ ਵਿੱਚ ਟਰਾਂਸਪੋਰਟਰ ਜੁਗਾੜੂ ਗੱਡੀਆਂ ਚਲਾਉਣ ਵਾਲਿਆਂ ਖ਼ਿਲਾਫ਼ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨੈਸ਼ਨਲ ਹਾਈਵੇਅ ਜਾਮ ਕਰਨਗੇ। ਖੰਨਾ ਵਿੱਚ ਟਰਾਂਸਪੋਰਟਰਾਂ ਨੂੰ ਮਨਾਉਣ ਦੀ ਕੋਸ਼ਿਸ਼...
ਬਿਹਾਰ | 30 ਜੁਲਾਈ ਨੂੰ ਬਿਹਾਰ ਦੇ ਕਿਸ਼ਨਗੰਜ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਵ-ਵਿਆਹੁਤਾ ਜੋੜਾ ਹਨੀਮੂਨ ਲਈ ਮੁਜ਼ੱਫਰਪੁਰ ਤੋਂ ਆਨੰਦ ਵਿਹਾਰ ਸੁਪਰਫਾਸਟ ਐਕਸਪ੍ਰੈਸ ਟਰੇਨ ਰਾਹੀਂ ਦਾਰਜੀਲਿੰਗ ਜਾ ਰਿਹਾ ਸੀ। ਦੋਵੇਂ ਏਸੀ ਕੋਚ 'ਚ ਬੈਠੇ ਸਨ ਪਰ ਦੋਵਾਂ ਦੇ ਦਾਰਜੀਲਿੰਗ ਪਹੁੰਚਣ ਤੋਂ ਪਹਿਲਾਂ ਹੀ ਕਿਸ਼ਨਗੰਜ 'ਚ ਟਰੇਨ ਰੁਕਦੇ ਹੀ ਨਵ-ਵਿਆਹੁਤਾ ਬਾਥਰੂਮ ਜਾਣ ਦੇ ਬਹਾਨੇ ਗਾਇਬ ਹੋ ਗਈ। ਇਸ...
ਨਵੀਂ ਦਿੱਲੀ | ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ 'ਚ ਫੜੇ ਗੈਂਗਸਟਰ ਲਾਰੈਂਸ ਦੇ ਭਾਣਜੇ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ...
- Advertisement -

MOST POPULAR