Home Blog Page 84
ਚੰਡੀਗੜ੍ਹ, 9 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ ਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ...
ਚੰਡੀਗੜ੍ਹ, 12 ਫਰਵਰੀ | ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ 'ਭਾਰਤ ਬੰਦ' ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ 'ਤੇ...
ਚੰਡੀਗੜ੍ਹ ,12 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ 'ਭਾਰਤ-ਅਮਰੀਕਾ ਸੌਦੇ' ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ 'ਵੱਡੀ ਯੋਜਨਾ ਅਤੇ ਸਾਜ਼ਿਸ਼'...
ਚੰਡੀਗੜ 12 ਫਰਵਰੀ | ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਭਰਾਜ ਨੇ ਖੁਲਾਸਾ ਕੀਤਾ ਕਿ ਭਾਜਪਾ ਦੇ 'ਆਪਰੇਸ਼ਨ ਲੋਟਸ' ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨਾਲ ਸੰਪਰਕ ਸਾਧਿਆ ਅਤੇ ਉਨ੍ਹਾਂ ਨੂੰ ਬੰਦ ਕਮਰਾ ਮੀਟਿੰਗ ਕਰਨ ਸਮੇਤ ਭਾਜਪਾ ਦੀ...
ਸੀਐਮ ਮਾਨ ਦੇ ਜਲੰਧਰ ਦੌਰੇ ਦੌਰਾਨ ਨਿਤਿਨ ਕੋਹਲੀ ਨੇ ਸ਼ੁਰੂ ਕੀਤੀ ‘ਜਲੰਧਰ ਪੜ੍ਹਾਓ ਮੁਹਿੰਮ’, ਬੁਕੇ ਦੀ ਥਾਂ ਭੇਂਟ ਕੀਤੀ ਕਾਪੀ-ਪੈਂਸਿਲ ਸੀਐਮ ਭਗਵੰਤ ਮਾਨ ਦੇ ਜਲੰਧਰ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਇੱਕ ਸਕਾਰਾਤਮਕ ਅਤੇ ਨਵੀਂ ਪਹਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ “ਜਲੰਧਰ ਪੜ੍ਹਾਓ ਮੁਹਿੰਮ” ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ...
ਜਲੰਧਰ, 11 ਫਰਵਰੀ | ਪੰਜਾਬੀ ਬੁਲੇਟਿਨ ਟੀਮ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਹੋਈ ਹੈ। ਬੀਤੀ ਰਾਤ ਕਰੀਬ 9.20 'ਤੇ ਇੱਕ ਸਕੂਟੀ ਸਵਾਰ ਆਇਆ ਅਤੇ ਉਸ ਨੇ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਕੀਤੀ। ਬਸੰਤ ਕੁੰਜ 'ਚ ਸਥਿਤ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਹੋਣ ਬਾਰੇ ਗੁਆਂਢੀਆਂ ਨੇ ਜਦੋਂ ਪਰਿਵਾਰ ਨੂੰ ਦੱਸਿਆ ਤਾਂ ਪੁਲਿਸ ਨੂੰ ਬੁਲਾਇਆ...
ਚੰਡੀਗੜ੍ਹ, 11 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ...
ਚੰਡੀਗੜ੍ਹ, 11 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ। ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ...
ਚੰਡੀਗੜ੍ਹ, 11 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ...
ਚੰਡੀਗੜ੍ਹ, 11 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ...
- Advertisement -

MOST POPULAR