Home Blog Page 844
ਫਤਹਿਗੜ੍ਹ ਸਾਹਿਬ| ਫਤਹਿਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਜੰਮੂ ਕਸ਼ਮੀਰ ਦੇ ਜਸੀਮ ਅਹਿਮਦ ਨਾਂ ਦੇ ਮੁੰਡੇ ਨੇ ਆਪਣੀ ਜਾਨ ਦੇ ਦਿੱਤੀ। ਇਸੇ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਚ ਹੰਗਾਮਾ ਹੋ ਗਿਆ ਹੈ। ਵਿਦਿਆਰਥੀਆਂ ਨੇ ਜਸੀਮ ਦੇ ਹੱਕ ਵਿਚ ਕੈਂਪਸ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਧਰਨਾ ਲਾ ਕੇ ਨਾਅਰੇਬਾਜ਼ੀ ਵੀ ਕੀਤੀ। ਜਸੀਮ...
ਸ੍ਰੀ ਮੁਕਤਸਰ ਸਾਹਿਬ| ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾਂ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ। ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ NIA ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ...
ਮੁੰਬਈ| ਬੰਬੇ ਹਾਈਕੋਰਟ ਦੀ ਔਰੰਗਾਬਾਦ ਬੈਂਚ ਨੇ 24 ਹਫ਼ਤਿਆਂ ਦੀ ਗਰਭਵਤੀ 17 ਸਾਲਾ ਕੁੜੀ ਨੂੰ ਗਰਭਪਾਤ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਸ ਨੇ ਸਹਿਮਤੀ ਨਾਲ ਸੰਬੰਧ ਦੇ ਨਤੀਜੇ ਵਜੋਂ ਗਰਭਧਾਰਨ ਕੀਤਾ ਹੈ ਅਤੇ ਬੱਚੇ ਦੇ ਜਿਊਂਦੇ ਪੈਦਾ ਹੋਣ ਦੀ ਸੰਭਾਵਨਾ ਹੈ। ਜੱਜ ਰਵਿੰਦਰ ਘੁਗੇ ਅਤੇ ਜੱਜ ਵਾਈ.ਜੀ. ਖੋਬਰਾਗੜੇ ਦੀ ਬੈਂਚ ਨੇ 26 ਜੁਲਾਈ ਦੇ ਆਪਣੇ ਆਦੇਸ਼...
ਚੰਡੀਗੜ੍ਹ| ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਕਤਲਕਾਂਡ ਦੇ ਮੁਲਜ਼ਮ ਤੇ ਲਾਰੈਂਸ ਬਿਸ਼ਨੋਈ ਦੇ ਭਰਾ ਸਚਿਨ ਬਿਸ਼ਨੋਈ ਨੂੰ ਅਜਰਾਬਾਈਜਾਨ ਤੋਂ ਲੈ ਕੇ ਪੁਲਿਸ ਦਿੱਲੀ ਪਹੁੰਚੀ ਹੈ। ਸਿੱਧੂ ਕਤਲ ਮਾਮਲੇ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੇਨ ਦੋਸ਼ੀ ਹੈ। ਉਹ ਫਾਜ਼ਿਲਕਾ ਦਾ ਰਹਿਣ ਵਾਲਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਮੰਗਲਵਾਰ ਸਵੇਰੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। NIA ਨੇ ਜਲੰਧਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। ਐਨਆਈਏ ਦੀ ਟੀਮ ਕਿਸ਼ਨਗੜ੍ਹ ਨੇੜੇ ਦੌਲਤਪੁਰ ਪਿੰਡ ਵਿੱਚ ਸਾਬਕਾ ਸਰਪੰਚ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਰਾਤ 3 ਵਜੇ NIA ਨੇ ਛਾਪਾ ਮਾਰਿਆ। ਮਲਕੀਤ ਸਿੰਘ ਦੌਲਤਪੁਰ ਅਕਾਲੀ ਦਲ ਦੇ...
ਫ਼ਿਰੋਜ਼ਪੁਰ| ਕਾਰੋਬਾਰ ਦੀ ਤਲਾਸ਼ ਵਿੱਚ ਦੁਬਈ ਦੀ ਰਹਿਣ ਵਾਲੀ 20 ਸਾਲਾ ਲੜਕੀ ਨੂੰ ਏਜੰਟਾਂ ਨੇ ਅੱਗੇ ਵੇਚ ਦਿੱਤਾ। ਵਿਦੇਸ਼ ਪਹੁੰਚ ਕੇ ਉਸ ਨੂੰ ਨੌਕਰੀ ਦਿਵਾਉਣ ਦੀ ਬਜਾਏ ਇਰਾਕ ਭੇਜ ਕੇ ਨੌਕਰਾਣੀ ਬਣਾ ਲਿਆ ਗਿਆ। ਇਨਸਾਫ਼ ਲਈ ਲੜਕੀ ਹੁਣ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ। ਫੈਕਟਰੀ ਵਿੱਚ ਕੰਮ ਕਰਦੀ ਸੀ ਪੁਲਿਸ ਥਾਣਾ ਤਲਵੰਡੀ ਭਾਈ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਪੀੜਤ ਦੀ ਮਾਤਾ...
ਅੰਮ੍ਰਿਤਸਰ| ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਮੁਰਾਦਪੁਰਾ ਤੋਂ ਕੁਝ ਵਿਅਕਤੀਆਂ ਨੇ ਬੰਦੂਕ ਦੀ ਨੋਕ ’ਤੇ ਅਗਵਾ ਕਰ ਲਿਆ ਸੀ। ਕਾਰ ਵਿਚ ਬੈਠਦਿਆਂ ਹੀ ਲਾਲੇ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਗਾ ਕੇ ਫ਼ੋਨ ਹੋਲਡ ਉਤੇ ਰੱਖ ਦਿੱਤਾ। ਸ਼ੇਰਾ ਬਦਮਾਸ਼ਾਂ ਦੀ ਪੂਰੀ ਗੱਲਬਾਤ ਸੁਣਦਾ ਹੋਇਆ ਠਿਕਾਣੇ ਤੇ ਪਹੁੰਚ ਗਿਆ। ਕਾਰ ਦੀ ਖਿੜਕੀ ਰਾਹੀਂ ਦਿਖਾਇਆ...
ਹਰਿਆਣਾ| ਹਰਿਆਣਾ ਦੇ ਨੂਹ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਪੂਰੇ ਇਲਾਕੇ 'ਚ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਇਹ ਹਿੰਸਾ ਮੇਵਾਤ, ਸੋਹਾਣਾ, ਰੇਵਾੜੀ, ਗੁੜਗਾਓਂ, ਪਲਵਲ, ਫਰੀਦਾਬਾਦ ਤੱਕ...
ਚੰਡੀਗੜ੍ਹ| ਪੰਜਾਬ ‘ਚ ਹੁਣ ਤੱਕ ਡੇਂਗੂ ਦੇ 440 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 114 ਐਕਟਿਵ ਕੇਸ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਲੋਕਾਂ ਨੂੰ ਅੱਖਾਂ ਦੇ ਫਲੂ ਅਤੇ ਸਕਿਨ ਇਨਫੈਕਸ਼ਨ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ। ਸੂਬੇ ਭਰ ਵਿੱਚ ਡੇਂਗੂ ਦੇ 10 ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਜਿੱਥੇ ਨਿਗਰਾਨੀ ਲਈ ਸਿਹਤ ਟੀਮਾਂ ਤਾਇਨਾਤ ਕੀਤੀਆਂ...
ਭਾਰਤ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਪਰ ਪਾਸਪੋਰਟ ਨਹੀਂ ਹੈ? ਅਪਲਾਈ ਕਰਨਾ ਚਾਹੁੰਦੇ ਹੋ? ਆਓ ਪੂਰੀ ਪ੍ਰਕਿਰਿਆ ਬਾਰੇ ਦੱਸਦੇ ਹਾਂ। ਇਸ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਪਾਸਪੋਰਟ ਲਈ ਆਨਲਾਈਨ ਅਪਲਾਈ ਕਰਨਾ ਇਕ ਆਸਾਨ ਪ੍ਰਕਿਰਿਆ ਹੈ। ਤੁਸੀਂ ਆਪਣਾ ਬਿਨੈ-ਪੱਤਰ ਘਰ ਬੈਠੇ ਹੀ ਜਮ੍ਹਾਂ ਕਰਵਾ ਸਕਦੇ ਹੋ। ਅਸੀਂ ਤੁਹਾਨੂੰ ਪਾਸਪੋਰਟ ਲਈ ਅਪਲਾਈ ਕਰਨ ਬਾਰੇ ਪੂਰੀ ਜਾਣਕਾਰੀ ਇੱਥੇ...
- Advertisement -

MOST POPULAR