ਜੰਮੂ : ਮੀਂਹ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੋਡਾ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ 4.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਸਵੇਰੇ 5.38 ਵਜੇ ਭੂਚਾਲ ਆਇਆ, ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ...
ਐਸਏਐਸ ਨਗਰ/ਮੋਹਾਲੀ
ਸਤਲੁਜ ਦਰਿਆ ‘ਚ ਦਰਾਰ : ਫਿਲੌਰ ਪੁਲਿਸ ਅਕੈਡਮੀ ‘ਚ ਗੱਡੀਆਂ ਡੁੱਬੀਆਂ, ਜ਼ੀਰਕਪੁਰ ‘ਚ ਬਲੈਕਆਊਟ
Admin - 0
ਚੰਡੀਗੜ੍ਹ| ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ 'ਚ ਭਾਰੀ ਬਾਰਿਸ਼ ਹੋਵੇਗੀ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ।
ਦੂਜੇ ਪਾਸੇ ਜ਼ੀਰਕਪੁਰ ਵਿੱਚ ਬੀਤੇ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ...
ਐਸਏਐਸ ਨਗਰ/ਮੋਹਾਲੀ
Breaking : ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ
Admin - 0
ਚੰਡੀਗੜ੍ਹ | ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ 'ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਪੰਜਾਬ ਵਿਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਿਆ ਇਹ ਫੈਸਲਾ ਲਿਆ ਗਿਆ ਹੈ।...
ਚੰਡੀਗੜ੍ਹ | ਪੰਜਾਬ ਵਿਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਅਤੇ ਖੇਤਾਂ ਤੱਕ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਕਈ ਥਾਵਾਂ ‘ਤੇ ਰੇਲ ਪਟੜੀਆਂ ਵੀ ਪਾਣੀ ‘ਚ ਡੁੱਬ ਗਈਆਂ ਹਨ। ਰੇਲਵੇ ਨੇ ਪੰਜਾਬ ਵਿਚ ਸਰਹਿੰਦ-ਨੰਗਲ ਡੈਮ ਅਤੇ ਚੰਡੀਗੜ੍ਹ-ਸਾਹਨੇਵਾਲ ਸੈਕਸ਼ਨ ‘ਤੇ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਜੰਮੂ-ਤਵੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ...
ਅੰਮ੍ਰਿਤਸਰ
ਜਲੰਧਰ : ਦੇਵੀ ਤਲਾਬ ਮੰਦਿਰ ‘ਚ ਲਾਗੂ ਹੋਇਆ ਡਰੈੱਸ ਕੋਡ, ਪੜ੍ਹੋ ਕਿਹੋ ਜਿਹੇ ਕੱਪੜੇ ਪਾ ਕੇ ਨਹੀਂ ਹੋ ਸਕੋਗੇ ਦਾਖਲ
Admin - 0
ਜਲੰਧਰ| ਜਲੰਧਰ ਦੇ ਦੇਵੀ ਤਲਾਬ ਮੰਦਿਰ ਵਿਚ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਹੁਣ ਮੰਦਿਰ ਵਿਚ ਮਰਿਆਦਾ ਅਨੁਸਾਰ ਹੀ ਕੱਪੜੇ ਪਾ ਕੇ ਆਉਣੇ ਪੈਣਗੇ।ਮੰਦਿਰ ਕਮੇਟੀ ਨੇ ਮੰਦਿਰ ਕੈਂਪਸ ਵਿਚ ਲਿਖ ਕੇ ਲਗਾ ਦਿੱਤਾ ਹੈ ਕਿ ਛੋਟੇ ਕੱਪੜੇ ਜਿਵੇਂ ਹਾਫ ਪੈਂਟ, ਬਰਮੁੰਡਾ, ਮਿੰਨੀ ਸਕਰਟ, ਫਟੀਆਂ ਜੀਨਸ ਆਦਿ ਪਾ ਕੇ ਆਉਣਾ ਸਖਤ ਮਨਾ ਹੈ।ਜ਼ਿਕਰਯੋਗ ਹੈ ਕਿ ਮੰਦਿਰਾਂ ਵਿਚ ਆਉਣ ਵਾਲੇ ਸ਼ਰਧਾਲੂ...
ਲੁਧਿਆਣਾ | ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਸਰਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਸੂਬੇ ਵਿਚ 15 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦਾ ਐਲਰਟ ਜਾਰੀ ਹੈ ਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅਜੇ ਭਾਰੀ ਮੀਂਹ ਪਵੇਗਾ। ਪੰਜਾਬ ਦਾ ਹਰ ਸ਼ਹਿਰ ਮੀਂਹ ਕਾਰਨ ਜਲਥਲ ਹੋਇਆ ਪਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ 28 ਸੈਂਟੀਮੀਟਰ ਤੱਕ...
ਅੰਮ੍ਰਿਤਸਰ
SGPC ਦਾ ਬਾਗੇਸ਼ਵਰ ਬਾਬਾ ਨੂੰ ਜਵਾਬ : ਸਨਾਤਨ ਧਰਮ ਦੀ ਫੌਜ ਨਹੀਂ ਹਨ ਸਰਦਾਰ, ਜ਼ੁਲਮ ਦਾ ਟਾਕਰਾ ਕਰਨ ਲਈ ਬਣੀ ਹੈ ਸਿੱਖ ਕੌਮ
Admin - 0
ਅੰਮ੍ਰਿਤਸਰ| ਮੱਧ ਪ੍ਰਦੇਸ਼ 'ਚ ਸਥਿਤ ਬਾਬਾ ਬਾਗੇਸ਼ਵਰ ਧਾਮ ਦਾ ਪੰਡਿਤ ਧੀਰੇਂਦਰ ਸ਼ਾਸਤਰੀ ਨਵੇਂ ਵਿਵਾਦ 'ਚ ਘਿਰ ਗਿਆ ਹੈ। ਉਸ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਦਿੱਤਾ ਹੈ, ਜਿਸ ਮਗਰੋਂ ਸਿੱਖ ਭੜਕ ਗਏ ਹਨ। ਪੰਡਿਤ ਧੀਰੇਂਦਰ ਸ਼ਾਸਤਰੀ ਨੇ ਇਹ ਗੱਲ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਸਾਹਮਣੇ ਕਹੀ ਸੀ, ਜੋ ਬਾਗੇਸ਼ਵਰ ਧਾਮ ਪਹੁੰਚਿਆ ਸੀ।
ਇਸ ਦਾ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ ‘ਚ ਪਾਦਰੀ ਨੇ ਪਹਿਲਾਂ ਜਬਰਨ ਬਣਾਏ ਸਰੀਰਕ ਸਬੰਧ, ਫਿਰ ਕਰਵਾਇਆ ਗਰਭਪਾਤ, ਲੜਕੀ ਦੀ ਮੌਤ
Admin - 0
ਗੁਰਦਾਸਪੁਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਦੀਨਾਨਗਰ ਥਾਣਾ ਅਧੀਨ ਪੈਂਦੇ ਪਿੰਡ ਦੀ ਲੜਕੀ ਨਾਲ ਪਹਿਲਾਂ ਮੁਲਜ਼ਮ ਨੇ ਜਬਰਨ ਸਰੀਰਕ ਸਬੰਧ ਬਣਾਏ ਤੇ ਗਰਭਵਤੀ ਹੋਣ 'ਤੇ ਉਸ ਦਾ ਗਰਭਪਾਤ ਕਰਵਾ ਦਿੱਤਾ। ਗਰਭਪਾਤ ਦੌਰਾਨ ਬੱਚੀ ਦੇ ਪੇਟ 'ਚ ਇਨਫੈਕਸ਼ਨ ਹੋ ਗਈ, ਜਿਸ ਦੀ ਇਲਾਜ ਸਮੇਂ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਪਿੰਡ ਅਬੱਲਖੈਰ...
ਅੰਮ੍ਰਿਤਸਰ
ਪੰਜਾਬ ‘ਚ ਹੜ੍ਹ ਵਰਗੇ ਹਾਲਾਤ : ਕੁਦਰਤੀ ਆਫਤ ਹੈ, ਮਿਲ-ਜੁਲ ਕੇ ਸਾਹਮਣਾ ਕਰਾਂਗੇ, ਹੌਸਲਾ ਬਣਾ ਕੇ ਰੱਖੋ- CM ਮਾਨ
Admin - 0
ਚੰਡੀਗੜ੍ਹ| ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਚੰਡੀਗੜ੍ਹ ਵਿਚ ਕੱਲ਼ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲ ਮਕਾਨ ਡਿਗਣ ਨਾਲ ਲੋਕਾਂ ਦੇੇ ਸਾਹ ਸੂਤੇ ਪਏ ਹਨ। ਚੰਡੀਗੜ੍ਹ ਦੀਆਂ ਕਈ ਕਾਲੋਨੀਆਂ ਵਿਚ ਨੱਕੋ ਨੱਕ ਪਾਣੀ ਭਰ ਗਿਆ ਹੈ। ਪਟਿਆਲਾ ਵਿਚ ਘੱਗਰ ਦਰਿਆ ਵੀ ਉਫਾਨ ਉਤੇ ਹੈ। ਘੱਗਰ ਨੇੜੇ ਦੇ ਕਈ ਪਿੰਡਾਂ ਨੂੰ ਪ੍ਰਸ਼ਾਸਨ ਨੇ ਖਾਲੀ ਕਰਵਾ ਲਿਆ...
ਅੰਮ੍ਰਿਤਪਾਲ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ।
ਇਸ ਪਟੀਸ਼ਨ 'ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ...










































