Home Blog Page 848
ਮੋਗਾ| ਮਨੀਲਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਜਿੱਥੇ ਮਨੀਲਾ ਵਿੱਚ ਮਾਛੀਕੇ ਪਿੰਡ ਦੇ ਇੱਕ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਹਰਜਿੰਦਰ ਸਿੰਘ ਵਾਸੀ ਮਾਛੀਕੇ ਨੇ ਦੱਸਿਆ ਕਿ ਉਸ ਦਾ 31 ਸਾਲਾ...
ਮੁਹਾਲੀ : ਪੰਜਾਬ ’ਚ ਬੱਚਿਆਂ ਲਈ ਨੰਬਰ ਇਕ ਸਿੰਗਿੰਗ ਰਿਐਲਿਟੀ ਸ਼ੋਅ ‘ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ 9’ ਦੇ ਮੁਕਾਬਲੇ ’ਚ ਸਾਹਿਲ ਭਾਰਦਵਾਜ ਨੇ ਬਾਜ਼ੀ ਮਾਰਦਿਆਂ ਪਲੇਠਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਦੋ ਮਹੀਨਿਆਂ ਤੱਕ ਚੱਲੇ ਇਸ ਸ਼ੋਅ ’ਚ ਸਾਹਿਲ ਨੇ ਸਾਰੇ ਪ੍ਰਤੀਭਾਗੀਆਂ ਨੂੰ ਪਿੱਛੇ ਛੱਡਦਿਆਂ ਇਹ ਮੁਕਾਬਲਾ ਜਿੱਤ ਲਿਆ ਹੈ। ਪੰਜਾਬੀ ਸਿਤਾਰਿਆਂ ਨਾਲ ਭਰੇ ਇਸ ਸ਼ੋਅ...
: ਲੁਧਿਆਣਾ| ਜ਼ਿਲ੍ਹਾ ਲੁਧਿਆਣਾ ਵਿੱਚ ਸਤਲੁਜ ਦਰਿਆ ਖ਼ਤਰੇ ਦੇ ਜ਼ੋਨ ਵਿਚ ਆ ਗਿਆ ਹੈ। ਨੇੜਲੇ 15 ਤੋਂ 20 ਪਿੰਡਾਂ ਦੇ ਵਸਨੀਕਾਂ ਨੂੰ ਦਿਨ ਵੇਲੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਸੀ। ਕਈ ਪਿੰਡ ਖਾਲੀ ਹੋ ਗਏ ਹਨ। ਸਤਲੁਜ ਦਰਿਆ ਦੀ ਹਾਲਤ ਵਿਗੜਦੀ ਨਜ਼ਰ ਆ ਰਹੀ ਹੈ। ਵਾਟਰ ਪੁਆਇੰਟ ਲਗਾਤਾਰ ਵਧ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।...
ਨਿਊਜ਼ ਡੈਸਕ| ਪੰਜਾਬ ਵਿੱਚ ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ ਵਰਗੇ ਹਾਲਾਤ ਬਣੇ ਹੋਏ ਹਨ। ਬੀਤੇ ਕੱਲ੍ਹ ਬੇਹੱਦ ਹੀ ਭਿਆਨਕ ਤਸਵੀਰਾਂ ਸਾਹਮਣੇ ਆਈਆਂ। ਡੇਰਾ ਬੱਸੀ ਦੀ ਇੱਕ ਕਲੋਨੀ ਵਿੱਚ ਪਾਣੀ ਵੜ ਗਿਆ। ਐਨਡੀਐਰਐਫ ਦੀ ਟੀਮ ਵੱਲੋਂ ਲੋਕਾਂ ਨੂੰ ਉਥੋਂ ਕੱਢਿਆਂ ਗਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਿਸ਼ ਦੇ ਚੱਲਦਿਆਂ ਫੀਲਡ ਵਿੱਚ ਜਾਣ...
-VISITS PREVIOUSLY FLOOD-AFFECTED VILLAGES IN SHAHKOT AND LOHIAN BLOCKS -ALSO STATIONS SENIOR OFFICIALS IN SUB DIVISION TO KEEP A CLOSE TAB OVER THE ENTIRE SITUATION Jalandhar | In wake of the inclement weather conditions, Deputy Commissioner Jalandhar Mr. Vishesh Sarangal has asked the Sub Divisional Magistrate Shahkot to get 50 low lying and flood prone villages evacuated as a preventive measure...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਈਆਂ ਵਿਖੇ 22 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਥਾਣਾ ਫੂਲ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਰਾਈਆਂ ਦੇ ਰਹਿਣ ਵਾਲੇ ਇਕ ਨੌਜਵਾਨ 'ਤੇ ਨਸ਼ੇ ਦਾ ਟੀਕਾ ਲਗਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ, ਜੋ ਉਸ...
ਅੰਮ੍ਰਿਤਸਰ | 19 ਜੂਨ ਨੂੰ ਭੰਡਾਰੀ ਪੁਲ 'ਤੇ ਸਵਿਫਟ ਡਿਜ਼ਾਇਰ ਕਾਰ ਦੀ ਲਪੇਟ 'ਚ ਆ ਕੇ ਜ਼ਖਮੀ ਹੋਏ 24 ਸਾਲਾ ਮਨਜੀਤ ਸਿੰਘ ਦੀ ਐਤਵਾਰ ਨੂੰ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਉਂਦਿਆਂ ਲਾਸ਼ ਭੰਡਾਰੀ ਪੁਲ ’ਤੇ ਰੱਖ ਕੇ ਰੋਸ ਪ੍ਰਗਟਾਇਆ। ਸ਼ਹਿਰ ਨੂੰ ਚਾਰੇ ਹਿੱਸਿਆਂ ਨਾਲ ਜੋੜਨ ਵਾਲੇ ਭੰਡਾਰੀ ਪੁਲ ’ਤੇ ਪ੍ਰਦਰਸ਼ਨ ਕਾਰਨ ਪੂਰੇ...
ਪਟਿਆਲਾ | ਪੰਜਾਬ ਵਿਚ ਅਗਲੇ 2-3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਰੀਬ 6 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿਰਫ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ। ਇਸੇ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬੀ ਯੂਨੀਵਰਸਿਟੀ...
ਚੰਡੀਗੜ੍ਹ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ 100 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜ਼ਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ।ਸਮਾਜਿਕ ਸੁਰੱਖਿਆ, ਇਸਤਰੀ ਤੇ...
ਮਾਛੀਵਾੜਾ| ਪੰਜਾਬ ਦੇ ਖੰਨਾ 'ਚ ਸਥਿਤ ਮਾਛੀਵਾੜਾ ਸਾਹਿਬ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਬਰਸਾਤ ਕਾਰਨ ਸਤਲੁਜ ਦੇ ਕੰਢੇ ਕਈ ਪਰਿਵਾਰ ਫਸ ਗਏ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਸ਼ੁਰੂ ਕੀਤਾ। ਭਾਰੀ ਮੀਂਹ ਕਾਰਨ ਰੋਪੜ ਹੈੱਡ ਵਰਕਸ ਤੋਂ ਪਾਣੀ ਛੱਡਣ ਕਾਰਨ ਮਾਛੀਵਾੜਾ ਸਾਹਿਬ ਤੋਂ ਨਿਕਲਣ ਵਾਲੇ ਸਤਲੁਜ ਦਰਿਆ ਵਿੱਚ ਪਾਣੀ ਦਾ...
- Advertisement -

MOST POPULAR