ਅੰਮ੍ਰਿਤਸਰ
ਪਾਕਿਸਤਾਨ, PUBG ਤੇ ਪਿਆਰ; ਆਖ਼ਿਰ ਚਾਰ ਬੱਚਿਆਂ ਦੀ ਮਾਂ ਨੇ ਕਿਵੇਂ ਪਾਰ ਕੀਤੀ ਪ੍ਰੇਮੀ ਲਈ ਭਾਰਤ-ਪਾਕਿ ‘ਸਰਹੱਦ’, ਪੜ੍ਹੋ ਦਿਲਚਸਪ ਕਹਾਣੀ
Admin - 0
Seema Haider Story: ਪਿਆਰ ਲਈ ਚਾਰ ਬੱਚਿਆਂ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਕਰਨ ਵਾਲੀ ਸੀਮਾ ਹੈਦਰ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਸੀਮਾ ਹੈਦਰ ਨੂੰ ਨੇਪਾਲ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਦਾਖਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਵਿੱਚ ਸੀਮਾ ਨੇ PUBG ਖੇਡਣ ਤੋਂ ਲੈ ਕੇ ਪਿਆਰ ਵਿੱਚ ਪੈ ਜਾਣ ਅਤੇ...
ਅੰਮ੍ਰਿਤਸਰ
ਲਵ ਮੈਰਿਜ ਦਾ ਖੌਫਨਾਕ ਅੰਤ : ਪਤੀ ਨੇ ਪਤਨੀ ਨੂੰ ਪੱਖੇ ਨਾਲ ਲਟਕਾਅ ਕੇ ਮਾਰਿਆ, ਪੁਲਿਸ ਮੂਹਰੇ ਕਰਦਾ ਰਿਹਾ ਖੁਦਕੁਸ਼ੀ ਦਾ ਡਰਾਮਾ
Admin - 0
ਮਾਨਸਾ| ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਨੇੜਲੇ ਪਿੰਡ ਹਸਨਪੁਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਤੀ ਨੇ ਪ੍ਰੇਮ ਵਿਆਹ ਤੋਂ ਬਾਅਦ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਪੱਖੇ ਨਾਲ ਲਟਕਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਡਰਾਮਾ ਰਚਿਆ ਪਰ ਪੁਲਿਸ ਨੇ ਇਸ ਦਾ ਪਰਦਾਫਾਸ਼ ਕਰ ਦਿੱਤਾ।
ਕਰੀਬ ਢਾਈ ਸਾਲ ਪਹਿਲਾਂ ਹੋਈ ਸੀ ਲਵ ਮੈਰਿਜ ਮਾਨਸਾ ਦੇ ਪਿੰਡ...
ਪਟਿਆਲਾ | ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ ਹੜ੍ਹਾਂ ਦੇ ਖਤਰੇ ਦੇ ਮੱਦੇਨਜ਼ਰ ਵੱਡੀ ਨਦੀ ਦੇ ਨਾਲ ਲੱਗਦੇ ਖੇਤਰ (ਡਾਊਨ ਸਟ੍ਰੀਮ) ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿਚ ਕਿਹਾ ਗਿਆ ਕਿ ਕਾਰਜਕਾਰੀ ਇੰਜੀਨੀਅਰ ਡਰੇਨੇਜ ਪਟਿਆਲਾ ਵੱਲੋਂ ਦੱਸੇ ਅਨੁਸਾਰ ਵੱਡੀ ਨਦੀ ਵਿਚ ਕੁਝ ਸਮੇਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਦੀ ਸੰਭਾਵਨਾ ਹੈ।
ਇਸ ਲਈ ਨਾਲ...
ਚੰਡੀਗੜ੍ਹ | ਭਾਰੀ ਬਾਰਿਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ। ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ...
Uncategorized
ਚਾਈਲਡ ਪੋਰਨੋਗ੍ਰਾਫੀ ਮਾਮਲਾ : ਜਲੰਧਰ ਦੇ ਕੇਪੀ ਨਗਰ ਦੀ ਕਿਰਨ ਤੇ ਜੀਤ ਰਾਮ ਦੇ ਨਾਂ ‘ਤੇ ਮੋਬਾਈਲ ਕੁਨੈਕਸ਼ਨ, ਪਰਚਾ ਦਰਜ
Admin - 0
ਜਲੰਧਰ| ਸਾਈਬਰ ਟਿਪਲਾਈਨ ਨੇ ਸ਼ਹਿਰ ਦੇ ਕੇਪੀ ਨਗਰ ਤੋਂ ਚਾਈਲਡ ਪੋਰਨੋਗ੍ਰਾਫੀ ਦਾ ਮਾਮਲਾ ਫੜਿਆ ਹੈ। ਗ੍ਰਹਿ ਮੰਤਰਾਲੇ ਦੀ ਸ਼ਿਕਾਇਤ 'ਤੇ ਥਾਣਾ ਭਾਰਗਵ ਕੈਂਪ 'ਚ ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ ਦੀ ਧਾਰਾ 67 (ਏ) ਅਤੇ 67 (ਬੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੀਪੀ ਕੁਲਦੀਪ ਸਿੰਘ ਚਾਹਲ ਨੇ ਮਾਮਲੇ ਦੀ ਜਾਂਚ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਅਗਲੇ 2-3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਖਾਸ ਨਿਰਦੇਸ਼
Admin - 0
ਚੰਡੀਗੜ੍ਹ | ਪੰਜਾਬ ਵਿਚ ਅਗਲੇ 2-3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਭਾਰੀ ਮੀਂਹ ਕਰਕੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ।
ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹਾਲਾਤ ਵਿਗੜਦੇ...
ਨੋਇਡਾ| ਸਿਆਣੇ ਕਹਿੰਦੇ ਹਨ ਕਿ ਇਸ਼ਕ ਜਾਤ-ਪਾਤ, ਉਮਰ-ਥਾਂ, ਰਿਸ਼ਤਾ ਕੁਝ ਨਹੀਂ ਦੇਖਦਾ, ਇਹ ਜਿਸਨੂੰ ਹੋ ਗਿਆ, ਤਾਂ ਹੋ ਗਿਆ। ਅੰਜਾਮ ਕੀ ਹੋਵੇਗਾ, ਇਸਦੀ ਪ੍ਰਵਾਹ ਕੌਣ ਕਰਦਾ ਹੈ।
ਇਸੇ ਤਰ੍ਹਾਂ ਦਾ ਇਸ਼ਕ ਦਾ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਨੋਇਡਾ ਤੋਂ ਇਕ ਅਜੀਬੋ-ਗਰੀਬ ਖਬਰ ਸਾਹਮਣੇ ਆਈ ਹੈ। ਇਥੇ ਪਾਕਿਸਤਾਨ ਤੋਂ ਚਾਰ ਬੱਚਿਆਂ ਨੂੰ ਲੈ ਕੇ ਇਕ ਮਹਿਲਾ ਪੁੱਜੀ ਹੈ। ਇਹ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਮੋਗਾ 'ਚ ਸੜਕ ਕਿਨਾਰੇ ਭੇਤਭਰੇ ਹਾਲਾਤ 'ਚ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਇਹ ਲੜਕੀ ਪਿੰਡ ਰਣੀਆ ਦੀ ਰਹਿਣ ਵਾਲੀ ਸੀ ਤੇ ਪਿੰਡ ਬੁੱਟਰ ਵਿਆਹੀ ਸੀ।ਲੜਕੀ ਦਾ ਇਕ ਮਹੀਨਾ ਪਹਿਲਾਂ ਤਲਾਕ ਹੋਇਆ ਸੀ। ਲੜਕੀ ਦਿਮਾਗੀ ਤੌਰ ’ਤੇ ਪਰੇਸ਼ਾਨ ਸੀ।...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧਿਆ, ਸ਼ਹਿਰਾਂ ਤੋਂ ਪਿੰਡਾਂ ਤੱਕ ਹੋਇਆ ਜਲ-ਥਲ, ਭਾਰੀ ਮੀਂਹ ਦਾ ਅਲਰਟ ਜਾਰੀ
Admin - 0
ਮੋਹਾਲੀ | ਪੰਜਾਬ-ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਪਿਆ ਹੈ। ਹੋਰਾਂ ਸੂਬਿਆਂ ਵਾਂਗ ਪੰਜਾਬ ਵਿਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਹਾੜਾਂ 'ਚ ਜਿਥੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। ਉਥੇ ਸੂਬੇ 'ਚ ਲੋਕਾਂ ਦੇ...
ਅੰਮ੍ਰਿਤਸਰ
ਮਨਾਲੀ ‘ਚ ਭਾਰੀ ਮੀਹ : ਬਿਆਸ ਦਰਿਆ ਦੇ ਕੰਢੇ ਇਕੋ ਲੇਨ ‘ਚ ਬਣੀਆਂ ਕਈ ਦੁਕਾਨਾਂ ਤੇ SBI ਦਾ ਏਟੀਐੱਮ ਰੁੜ੍ਹਿਆ
Admin - 0
ਮਨਾਲੀ| ਪੂਰੇ ਉਤਰੀ ਭਾਰਤ ਵਿਚ ਮਾਨਸੂਨ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਮਨਾਲੀ ਤੋਂ ਕੁਝ ਕਿਲੋਮੀਟਰ ਪਹਿਲਾਂ ਬਿਆਸ ਦਰਿਆ ਵਿੱਚ ਹਾਈਵੇਅ ਦੀ ਇੱਕ ਲੇਨ ਰੁੜ੍ਹ ਗਈ। ਇਸ ਦੇ ਨਾਲ ਹੀ ਬਿਆਦ ਨਦੀ ਵਿੱਚ ਕੁਝ ਦੁਕਾਨਾਂ ਅਤੇ ਏਟੀਐਮ ਬੂਥ ਵੀ ਵਹਿ ਗਏ ਹਨ।
ਜਾਣਕਾਰੀ ਅਨੁਸਾਰ ਕੁੱਲੂ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਤੋਂ ਮੀਂਹ ਪੈ ਰਿਹਾ ਹੈ। ਇਸ ਕਾਰਨ ਬਿਆਸ ਦਰਿਆ...










































