ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 27 ਸਾਲਾ ਕਬੱਡੀ ਖਿਡਾਰੀ ਜਗਦੀਪ ਸਿੰਘ ਉਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਦੀਪ ਸਿੰਘ ਕਬੱਡੀ ਖੇਡ ਕੇ ਪਰਤ ਰਿਹਾ ਸੀ। ਜਗਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਖੇਡ ਪ੍ਰੇਮੀਆਂ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ...
ਤਰਨਤਾਰਨ/ਪੱਟੀ | ਪੱਟੀ ਅਧੀਨ ਪੈਂਦੀ ਚੌਕੀ ਕੈਰੋਂ ਦੇ ਬਾਹਰਵਾਰ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਮੋਟਰਸਾਈਕਲ ਸਵਾਰ 2 ਵਿਅਕਤੀ ਬਜ਼ੁਰਗ ਜੋੜੇ ਕੋਲੋਂ ਉਨ੍ਹਾਂ ਦਾ 8-9 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੈਰੋਂ ਪਤਨੀ ਹਰਮੀਤ ਕੌਰ ਸਮੇਤ 8 ਮਹੀਨਿਾਂ ਦੇ ਪੋਤੇ ਕਰਨਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਾਲ ਸ਼ਾਮ ਕਰੀਬ 4 ਵਜੇ...
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਮੰਗਾਂ ਪੂਰੀਆਂ ਹੋਣ ਤੇ ਹੜਤਾਲ ਖਤਮ ਕਰਨ ਤੋਂ ਬਾਅਦ ਹੁਣ ਸਿੱਖ ਨੌਜਵਾਨਾਂ ਨੂੰ ਇਕ ਸੰਦੇਸ਼ ਲਿਖਿਆ ਹੈ, ਜਿਸ ‘ਚ ਉਸ ਨੇ ਆਪਣੇ ਸਾਥੀਆਂ ਅਵਤਾਰ ਸਿੰਘ ਖੰਡਾ ਅਤੇ ਹਰਦੀਪ ਸਿੰਘ ਨਿੱਝਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਨੌਜਵਾਨਾਂ ਨੂੰ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮਮਦੋਟ ਦੇ ਪਿੰਡ ਰਾਓ ਕੇ ਹਿਠਾੜ ਵਿਖੇ ਨਸ਼ੇ ਦੇ ਆਦੀ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਵਨ ਸਿੰਘ (36) ਪੁੱਤਰ ਪਾਲਾ ਸਿੰਘ ਰਾਓ ਕੇ ਹਿਠਾੜ ਵਜੋਂ ਹੋਈ ਹੈ। ਮ੍ਰਿਤਕ ਵਾਲੀਬਾਲ ਦਾ ਖਿਡਾਰੀ ਸੀ ਪਰ ਨਸ਼ੇ ਦੀ ਦਲਦਲ 'ਚ ਫਸ ਗਿਆ। ਅੱਜ ਨਸ਼ੇ ਕਾਰਨ ਉਸ ਦੀ ਮੌਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪ੍ਰੇਮੀ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਨੇ ਦਿੱਤੀ ਜਾਨ, ਵਟਸਐਪ ਚੈਟ ਤੋਂ ਇੰਝ ਹੋਇਆ ਖੁਲਾਸਾ
Admin - 0
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਿਵ ਇਨ ਰਿਲੇਸ਼ਨ ਵਿਚ ਰਹਿਣ ਵਾਲੀ ਲੜਕੀ ਆਪਣੇ ਸਾਥੀ ਤੋਂ ਇਸ ਕਦਰ ਪ੍ਰੇਸ਼ਾਨ ਹੋ ਗਈ ਕਿ ਉਸਨੇ ਜਾਨ ਦੇ ਦਿੱਤੀ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਨੇਪਾਲ ਦੇ ਜ਼ਿਲ੍ਹਾ ਕਪਿਲਵਸਤੂ ਦੇ ਰਹਿਣ ਵਾਲੇ ਸ਼ਿਆਮ ਬਹਾਦਰ ਦੀ ਸ਼ਿਕਾਇਤ 'ਤੇ ਦੀਪਕ ਥਾਪਾ ਖ਼ਿਲਾਫ਼ ਮਰਨ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ...
ਕ੍ਰਾਇਮ ਅਤੇ ਨਸ਼ਾ
ਪੁਲਿਸ ਦਾ ਵੱਡਾ ਖੁਲਾਸਾ : ਬੇਔਲਾਦ ਹੋਣ ਦੇ ਮਿਹਨੇ ‘ਤੇ ਗੁਆਂਢੀ ਨੇ ਕੀਤਾ ਸੀ 3 ਜਣਿਆਂ ਦਾ ਕਤਲ
Admin - 0
ਲੁਧਿਆਣਾ | ਟ੍ਰਿਪਲ ਮਰਡਰ ਕੇਸ ਵਿਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬੇਔਲਾਦ ਹੋਣ ਦੇ ਮਿਹਨੇ 'ਤੇ ਗੁਆਂਢੀ ਨੇ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ ਸੀ। ਦੱਸ ਦਈਏ ਕਿ ਲੁਧਿਆਣਾ ਵਿਚ ਬੀਤੇ ਕੱਲ ਹੋਏ ਤੀਹਰੇ ਕਤਲ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਪੁਲਿਸ ਨੇ ਸਲੇਮ ਟਾਬਰੀ ਇਲਾਕੇ ਦੇ ਨਿਊ ਜਨਤਾ ਨਗਰ ਸਥਿਤ ਘਰ 'ਚ ਮਾਂ, ਪੁੱਤਰ ਅਤੇ ਪਤਨੀ ਦੇ...
ਪਾਣੀਪਤ | ਹਰਿਆਣਾ ਦੇ ਪਾਣੀਪਤ ਦੇ ਸਮਾਲਖਾ ਕਸਬੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਕਾਤਲ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਪ੍ਰਿਅਵਰਤ ਫੌਜੀ ਦੇ ਛੋਟੇ ਭਰਾ ਰਾਕੇਸ਼ ਉਰਫ਼ ਰਾਕਾ ਦਾ ਇਨਕਾਊਂਟਰ ਕੀਤਾ ਗਿਆ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਪਾਣੀਪਤ ਪੁਲਿਸ ਦੀ ਬਦਮਾਸ਼ਾਂ ਨਾਲ ਮੁਠਭੇੜ ਹੋਈ ਸੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ 'ਤੇ ਹਮਲਾ ਕਰਦੇ ਹੋਏ ਗੋਲੀਆਂ...
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਾਸੀ ਗੋਰਾਇਆ, ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ 2 ਦਿਨ ਪਹਿਲਾਂ ਹੀ ਜਨਮਦਿਨ ਸੀ। ਜਾਣਕਾਰੀ ਅਨੁਸਾਰ ਅਮਨ ਸੈਣੀ ਕੁਝ...
ਚੰਡੀਗੜ੍ਹ | ਪੰਜਾਬ ਵਿਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ...
ਹੁਸ਼ਿਆਰਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਪੈਂਦੇ ਪਿੰਡ ਪੂੰਗੇ 'ਚ ਬੀਤੀ ਰਾਤ ਕਰੀਬ 1 ਵਜੇ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਕੁਝ ਨੌਜਵਾਨਾਂ ਵਿਚਕਾਰ ਆਪਸੀ ਤਕਰਾਰ ਹੋਇਆ, ਜਿਸ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਤਨਵੇ ਸਿੰਘ ਉਰਫ਼ ਧੰਨਾ ਪੁੱਤਰ ਅਵਤਾਰ ਸਿੰਘ ਵਾਸੀ ਰਾਮਗੜ੍ਹ ਮੁਹੱਲਾ ਹੁਸ਼ਿਆਰਪੁਰ ਵਜੋਂ ਹੋਈ...










































