Home Blog Page 853
ਲੁਧਿਆਣਾ | ਲੁਧਿਆਣਾ ਵਿਚ ਬੀਤੇ ਕੱਲ ਹੋਏ ਤੀਹਰੇ ਕਤਲ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਪੁਲਿਸ ਨੇ ਸਲੇਮ ਟਾਬਰੀ ਇਲਾਕੇ ਦੇ ਨਿਊ ਜਨਤਾ ਨਗਰ ਸਥਿਤ ਘਰ 'ਚ ਮਾਂ, ਪੁੱਤਰ ਅਤੇ ਪਤਨੀ ਦੇ ਬੇਰਹਿਮੀ ਨਾਲ ਕੀਤੇ ਕਤਲ ਦਾ ਮਾਮਲਾ 12 ਘੰਟਿਆਂ ਬਾਅਦ ਸੁਲਝਾ ਲਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀਆਂ ਲਾਸ਼ਾਂ ਘਰ 'ਚ ਪਈਆਂ ਸਨ, ਸੱਸ ਅਤੇ ਨੂੰਹ ਦੀ...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਭਾਮੀਆਂ ਖੁਰਦ ਇਲਾਕੇ ਵਿਚ ਇਕ 14 ਸਾਲਾ ਲੜਕੇ ਦੀ ਛੱਪੜ ਵਿਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਵਜੋਂ ਹੋਈ ਹੈ। ਗੁਰਬੀਰ 3 ਦਿਨਾਂ ਤੋਂ ਲਾਪਤਾ ਸੀ। ਸਕੂਲ ਤੋਂ ਆ ਕੇ ਉਹ ਮੀਂਹ ਵਿਚ ਨਹਾਉਣ ਦੀ ਜ਼ਿੱਦ ਕਰਕੇ ਘਰੋਂ ਨਿਕਲਿਆ ਸੀ।ਜਦੋਂ ਉਹ ਸਾਰਾ ਦਿਨ ਵਾਪਸ ਨਾ ਪਰਤਿਆ...
ਪਟਿਆਲਾ | ਕੁਝ ਦਿਨ ਪਹਿਲਾਂ ਹਰੀਸ਼ ਸਿੰਗਲਾ ਵੱਲੋਂ ਸੋਸ਼ਲ ਮੀਡੀਆ ’ਤੇ ਖਾਲਿਸਤਾਨੀਆਂ ਵਿਰੁੱਧ ਪੋਸਟ ਪਾ ਕੇ ਭੜਕਾਊ ਬਿਆਨ ਦਿੱਤਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਸਥਾਨਕ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਅਦਾਲਤ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਔਰਤ ਵਲੋਂ ਆਪਣੀਆਂ ਨੂੰਹਾਂ ਤੋਂ ਦੁਖੀ ਹੋ ਕੇ ਜਾਨ ਦੇ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਦਲਜੀਤ ਕੌਰ ਵਜੋਂ ਦੱਸੀ ਜਾ ਰਹੀ ਹੈ, ਜਿਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਪੱਤਰ ਲਿਖਿਆ ਹੈ। ਇਸ ਵਿਚ ਦੱਸਿਆ ਕਿ ਉਸ ਦੀਆਂ ਦੋਵੇਂ ਨੂੰਹਾਂ ਉਸ ਨੂੰ ਤੰਗ-ਪ੍ਰੇਸ਼ਾਨ ਕਰਦੀਆਂ ਸਨ। ਨੂੰਹਾਂ ਵਲੋਂ ਉਸ ਨਾਲ...
ਬਠਿੰਡਾ | ਇਥੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁੱਤਰ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਨ ਗਿਆ ਨੌਜਵਾਨ ਆਪਣੇ 4 ਦੋਸਤਾਂ ਸਣੇ ਨਹਿਰ ਵਿਚ ਰੁੜ੍ਹ ਗਿਆ। ਤਿੰਨ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਤੇ 2 ਦੀ ਮੌਤ ਹੋ ਗਈ। ਸਰਹਿੰਦ ਨਹਿਰ ਵਿਚ 5 ਨੌਜਵਾਨ ਰੁੜ੍ਹ ਗਏ। ਘਟਨਾ ਦੇਰ ਰਾਤ ਨੂੰ ਵਾਪਰੀ, ਜੋ ਪਾਣੀ ਪੀਣ ਲਈ ਹੈਂਡ...
ਫਾਜ਼ਿਲਕਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨੱਥੂ ਚਿਸਤੀ ‘ਚ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ 40 ਸਾਲ ਵਜੋਂ ਹੋਈ ਹੈ। ਉਹ ਵੀਰਵਾਰ ਸ਼ਾਮ ਕਰੀਬ 5.30 ਵਜੇ ਪਿੰਡ ਨੱਥੂ ਚਿਸਤੀ ‘ਚ ਆਪਣੇ ਘਰ ਦੇ ਕੋਲ ਖਾਲੇ ਦੀ ਸਫ਼ਾਈ ਕਰ ਰਿਹਾ ਸੀ, ਜਿਸ ਕਾਰਨ ਉਹ ਉਥੇ ਬਿਜਲੀ ਦੀ ਤਾਰ...
ਨਵੀਂ ਦਿੱਲੀ । ਬ੍ਰਿਜ ਭੂਸ਼ਣ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। 6 ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਖ਼ਿਲਾਫ਼ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸੰਮਨ ਜਾਰੀ ਕਰਦਿਆਂ 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸਿੰਘ...
ਅੰਮ੍ਰਿਤਸਰ | ਅੰਮ੍ਰਿਤਸਰ ਦੇ 2 ਸਟ੍ਰੀਟ ਡੌਗ ਜਲਦ ਹੀ ਕੈਨੇਡਾ ਜਾਣਗੇ। ਉਨ੍ਹਾਂ ਨੂੰ ਬਿਜ਼ਨੈੱਸ ਕਲਾਸ ਤੋਂ ਕੈਨੇਡਾ ਲਿਜਾਇਆ ਜਾਵੇਗਾ। ਐਨੀਮਲ ਵੈਲਫੇਅਰ ਐਂਡ ਕੇਅਰ ਸੁਸਾਇਟੀ ਦੀ ਡਾ. ਨਵਨੀਤ ਕੌਰ ਇਨ੍ਹਾਂ ਦੋਵਾਂ ਕੁੱਤਿਆਂ ਲਿਲੀ ਤੇ ਡੇਜ਼ੀ ਨੂੰ ਆਪਣੇ ਨਾਲ ਕੈਨੇਡਾ ਲਿਜਾ ਰਹੀ ਹੈ। ਕਾਗਜ਼ੀ ਕਾਰਵਾਈ ਪੂਰੀ ਹੋ ਚੁੱਕੀ ਹੈ ਤੇ ਦੋਵੇਂ 15 ਜੁਲਾਈ ਨੂੰ ਕੈਨੇਡਾ ਲਈ ਰਵਾਨਾ ਹੋਣਗੇ। ਡਾ. ਰਵਨੀਤ ਕੌਰ...
ਜਲੰਧਰ | ਕਰਤਾਰਪੁਰ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਮਿਲ ਕੇ ਪਸ਼ੂ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਬੰਗਾਲ ਟਾਈਗਰ ਦੇ ਬੱਚੇ ਨੂੰ 95 ਲੱਖ ਰੁਪਏ ਵਿਚ ਵੇਚਣ ਦਾ ਸੌਦਾ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ 2 ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਵਾਸੀ ਪਿੰਡ ਨਗਲਾ ਅਤੇ ਅਨਮੋਲ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸੜਕ ਹਾਦਸੇ ਵਿਚ ਡੀਪੀਆਰਓ (ਵਿਭਾਗ ਲੋਕ ਸੰਪਰਕ ਦਫ਼ਤਰ) ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਪ੍ਰਭਜੋਤ ਅੱਜ ਸਵੇਰੇ ਕਾਰ ਵਿਚ 2 ਵਿਅਕਤੀਆਂ ਨਾਲ ਡੀਸੀ ਦਫ਼ਤਰ ਲੁਧਿਆਣਾ ਵਿਖੇ ਕੰਮ ’ਤੇ ਜਾ ਰਿਹਾ ਸੀ।ਰਸਤੇ ਵਿਚ ਅਚਾਨਕ ਉਸ ਦੀ ਕਾਰ ਦਾ ਬੰਪਰ ਖੁੱਲ੍ਹ ਗਿਆ।...
- Advertisement -

MOST POPULAR