ਚੰਡੀਗੜ੍ਹ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਚੋਰਨੀ ਅੱਜ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਕ੍ਰੇਜ਼ ਹੈ। ਜਦੋਂ ਵੀ ਸਿੱਧੂ ਦੇ ਕਿਸੇ ਨਵੇਂ ਗੀਤ ਦਾ ਐਲਾਨ ਹੁੰਦਾ ਹੈ, ਇਹ ਖ਼ਬਰਾਂ ਉਨ੍ਹਾਂ ਦੇ ਫੈਂਸ ਨੂੰ ਜੋਸ਼ ਨਾਲ ਭਰ ਦਿੰਦੀਆਂ ਹਨ। ਡਿਵਾਇਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਆਪਣੇ ਆਉਣ ਵਾਲੇ ਕੋਲਾਬੋਰੇਟਿਵ ਗੀਤ 'ਚੋਰਨੀ'...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਇਕੋ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
Admin - 0
ਲੁਧਿਆਣਾ | ਇਥੇ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕੋ ਪਰਿਵਾਰ ਦੇ 3 ਬਜ਼ੁਰਗ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ 'ਚ ਬਚਨ ਕੌਰ 90 ਸਾਲ, ਸੁਰਿੰਦਰ ਕੌਰ 66 ਅਤੇ ਚਮਨ ਲਾਲ (70) ਸ਼ਾਮਲ ਹਨ। ਜਾਣਕਾਰੀ ਮੁਤਾਬਕ ਅੱਜ ਸਵੇਰੇ...
ਸ੍ਰੀ ਮਾਛੀਵਾੜਾ ਸਾਹਿਬ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਪੁੱਤਰ ਧਿਆਨ ਸਿੰਘ ਵਜੋਂ ਹੋਈ ਹੈ। ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਮਾਛੀਵਾੜਾ ਸਾਹਿਬ ਦੇ ਨੇੜੇ ਪਿੰਡ ਨੂਰਪੁਰ ਬੇਟ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ...
ਕ੍ਰਾਇਮ ਅਤੇ ਨਸ਼ਾ
ਆਸਟ੍ਰੇਲੀਆ ‘ਚ ਪੰਜਾਬਣ ਦੇ ਕਤਲ ਮਾਮਲੇ ‘ਚ ਦੋਸ਼ੀ ਪੰਜਾਬੀ ਨੌਜਵਾਨ ਨੂੰ ਹੋਈ ਉਮਰਕੈਦ, ਵਿਆਹ ਲਈ ਕੀਤਾ ਸੀ ਮਨ੍ਹਾ
Admin - 0
ਮੈਲਬੌਰਨ | ਆਸਟ੍ਰੇਲੀਆ 'ਚ 21 ਸਾਲ ਦੀ ਪੰਜਾਬਣ ਵਿਦਿਆਰਥਣ ਦੇ ਕਤਲ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ ਜੈਸਮੀਨ ਕੌਰ ਦਾ 23 ਸਾਲ ਦੇ ਤਾਰਿਕਜੋਤ ਸਿੰਘ ਨੇ 2021 ਵਿਚ ਉੱਤਰੀ ਪਲਿਮਪਟਨ ਵਿਚ ਅਗਵਾ ਕਰ ਲਿਆ ਸੀ। ਫਿਰ ਉਸਨੂੰ ਫਲਿੰਡਰਜ਼ ਰੇਂਜ ਵਿਚ ਲੈ ਗਿਆ, ਜਿਥੇ ਉਸ ਨੂੰ ਜ਼ਿੰਦਾ ਖੋਖਲੀ ਕਬਰ ਵਿਚ ਦਫ਼ਨਾ ਦਿੱਤਾ।ਪੀੜਤਾ...
ਬਠਿੰਡਾ | ਇਥੇ ਇਕ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਸਰਹਿੰਦ ਨਹਿਰ ਵਿਚ 5 ਨੌਜਵਾਨ ਰੁੜ੍ਹ ਗਏ। ਇਸ ਦੌਰਾਨ 2 ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਡੁੱਬ ਗਏ ਤੇ ਮੌਤ ਹੋ ਗਈ ਜਦਕਿ 3 ਨੌਜਵਾਨਾਂ ਨੂੰ ਮੌਕੇ ਤੋਂ ਬਚਾਅ ਲਿਆ ਗਿਆ। ਘਟਨਾ ਦੇਰ ਰਾਤ ਨੂੰ ਵਾਪਰੀ, ਜੋ ਪਾਣੀ ਪੀਣ ਲਈ ਹੈਂਡ ਪੰਪ ਨੇੜੇ ਆਏ ਸਨ ਪਰ ਪੰਜੇ ਨੌਜਵਾਨ ਪੈਰ ਫਿਸਲਣ...
ਅੰਮ੍ਰਿਤਸਰ
ਜਾਮਣਾਂ ਤੋੜਨ ਗਏ ਮਾਸੂਮ ਦੀਆਂ ਦੋਵੇਂ ਬਾਹਾਂ ਤੋੜੀਆਂ, ਜਲਾਲਾਬਾਦ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ
Admin - 0
ਜਲਾਲਾਬਾਦ| ਜਲਾਲਬਾਦ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਜ਼ਿਮੀਂਦਾਰ ਨੇ ਇਕ ਮਾਸੂਮ ਦੀਆਂ ਦੋਵੇਂ ਬਾਹਵਾਂ ਤੋੜ ਦਿੱਤੀਆਂ ਹਨ।
ਘਟਨਾ ਜਲਾਲਾਬਾਦ ਦੇ ਪਿੰਡ ਬਾਂਦੀਵਾਲਾ ਦੀ ਦੱਸੀ ਜਾ ਰਹੀ ਹੈ। ਜਿਥੇ ਜਾਮਣਾਂ ਤੋੜਨ ਗਏ ਮਾਸੂਮ ਮੁੰਡੇ ਦੀਆਂ ਉਕਤ ਜ਼ਿਮੀਂਦਾਰ ਦੀਆਂ ਦੋਵੇਂ ਬਾਹਵਾਂ ਤੋੜ ਦਿੱਤੀਆਂ ਹਨ। ਮਾਸੂਮ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਜਿਥੇ ਉਸਦਾ...
ਚੰਡੀਗੜ੍ਹ
ਨਵੀਂ ਪਹਿਲ : ਡੀਸੀ ਪ੍ਰਾਪਰਟੀ ਖ਼ਰੀਦਦਾਰਾਂ ਨੂੰ ਸਬ-ਰਜਿਸਟਰਾਰ ਦਫ਼ਤਰਾਂ ’ਚ ਰਜਿਸਟ੍ਰੇਸ਼ਨ ਅਨੁਭਵਾਂ ਬਾਰੇ ਫੀਡਬੈਕ ਲੈਣ ਲਈ ਕਰਨਗੇ ਫੋਨ
Admin - 0
ਜਲੰਧਰ| ਪ੍ਰਾਪਰਟੀ ਖ਼ਰੀਦਦਾਰਾਂ ਤੋਂ ਫੀਡਬੈਕ ਇਕੱਤਰ ਕਰਨ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਇੱਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸਬ-ਰਜਿਸਟਰਾਰ ਅਫ਼ਸਰਾਂ ਤੋਂ ਪ੍ਰਾਪਰਟੀ ਰਜਿਸਟ੍ਰੇਸ਼ਨ ਸੇਵਾਵਾਂ ਲੈਣ ਵਾਲੇ ਪ੍ਰਾਪਰਟੀ ਖ਼ਰੀਦਦਾਰਾਂ ਨੂੰ ਫੋਨ ਕਰਕੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਅਨੁਭਵਾਂ ਬਾਰੇ ਪ੍ਰਤੀਕਿਰਿਆ ਹਾਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਫ਼ੋਨ ਕਾਲਾਂ ਇਸ...
ਅੰਮ੍ਰਿਤਸਰ
11 ਜ਼ਿਲ੍ਹਿਆਂ ‘ਚ ਜੰਮ ਕੇ ਵਰ੍ਹੇ ਬੱਦਲ : ਸੜਕਾਂ ‘ਤੇ ਡੇਢ ਫੁੱਟ ਤੱਕ ਪਾਣੀ ਭਰਿਆ, ਅੰਮ੍ਰਿਤਸਰ, ਜਲੰਧਰ ਤੇ ਮਾਲਵੇ ‘ਚ ਅਜੇ ਵੀ ਅਲਰਟ
Admin - 0
ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਵੀਰਵਾਰ ਨੂੰ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸੜਕਾਂ ਡੇਢ ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਸੋਮਵਾਰ ਤੱਕ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਐਤਵਾਰ ਤੱਕ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ। ਇਸ ਦੇ...
ਅੰਮ੍ਰਿਤਸਰ| ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਅੰਮ੍ਰਿਤਸਰ ਵਿਚ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਅਕਾਲੀ ਦਲ ਇਸ ਮੀਟਿੰਗ ਵਿਚ ਪੁਰਾਣੀ ਸਾਥੀ ਪਾਰਟੀ ਭਾਜਪਾ ਨੂੰ ਲੈ ਕੇ ਵੱਡਾ ਐਲਾਨ ਕਰ ਸਕਦਾ ਹੈ। ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਪਿੱਛੋਂ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਿਜ...
ਅੰਮ੍ਰਿਤਸਰ| ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਨੂੰ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਦੁਆਉਣ ਲਈ 8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ...










































