ਨਵੀਂ ਦਿੱਲੀ| ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਅਸਿਸਟੈਂਟ ਪ੍ਰੋਫੈਸਰ ਭਰਤੀ ਪ੍ਰਕਿਰਿਆ ਲਈ ਵੱਡਾ ਫੈਸਲਾ ਲਿਆ ਹੈ। ਨਵੇਂ ਫੈਸਲੇ ਤਹਿਤ ਹੁਣ ਅਸਿਸਟੈਂਟ ਪ੍ਰੋਫੈਸਰ ਦੀ ਭਰਤੀ ਲਈ ਉਮੀਦਵਾਰਾਂ ਨੂੰ ਪੀਐੱਚਡੀ ਦੀ ਲੋੜ ਨਹੀਂ ਪਵੇਗੀ। ਯਾਨੀ ਯੂਜੀਸੀ ਨੇ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਲਈ ਪੀਐਚਡੀ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਕਮਿਸ਼ਨ ਵਲੋਂ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਹੁਣ...
ਅੰਮ੍ਰਿਤਸਰ
ਅੰਮ੍ਰਿਤਸਰ : ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਵਾਲਿਆਂ ਦੇ 13 ਸਾਲਾ ਮੁੰਡੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਮਸਾਂ ਬਚਿਆ
Admin - 0
ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਇਕ ਬੱਚੇ ਦੀ ਕਿਡਨੈਪਿੰਗ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਚੰਗੀ ਕਿਸਮਤ ਨੂੰ ਕਿਡ਼ਨੈਪਰਾਂ ਦੀ ਕਾਰ ਸਟਾਰਟ ਨਹੀਂ ਹੋਈ ਜਿਸ ਕਾਰਨ ਬੱਚੇ ਦਾ ਬਚਾਅ ਹੋ ਗਿਆ।
ਮਾਮਲਾ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਦਾ ਹੈ ਜਿਥੇ ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਿਕ ਪ੍ਰਭਜੀਤ ਸਿੰਘ ਦੇ 13 ਸਾਲ ਦੇ ਬੇਟੇ ਦੀ ਰਾਤ...
ਚੰਡੀਗੜ੍ਹ| SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਪੰਨੂ ਨਾਲ ਯੂਐਸ ਹਾਈਵੇਅ 101 ‘ਤੇ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਕਿਸੇ ਵੀ ਪਾਸਿਓਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੰਨੂ ਕੁਝ ਸਮੇਂ ਲਈ ਰੂਪੋਸ਼ ਰਿਹਾ। ਲੋਕੇਸ਼ਨ ਟਰੇਸ ਨਾ ਕਰਨ ਲਈ ਉਸ ਨੇ ਮੋਬਾਈਲ ਵੀ ਬੰਦ ਕਰ...
ਅੰਮ੍ਰਿਤਸਰ
ਅਕਾਲੀ-ਭਾਜਪਾ ਗਠਜੋੜ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਹੋ ਸਕਦੈ ਅਹਿਮ ਫੈਸਲਾ
Admin - 0
ਚੰਡੀਗੜ੍ਹ| ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਬੀਜੇਪੀ ਨਾਲ ਗਠਜੋੜ ਕਰਨ ਦੇ ਮਾਮਲੇ ਉਤੇ ਵਿਚਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕਰੀਬ ਦੋ ਸਾਲਾਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਇਸ ਦੀਆਂ...
ਅੰਮ੍ਰਿਤਸਰ
ਦਿੱਲੀ ਬੰਬ ਧਮਾਕੇ : ਦਵਿੰਦਰਪਾਲ ਭੁੱਲਰ ਨੇ ਪਾਈ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ, ਹਾਈਕੋਰਟ ਦਾ ਕੇਂਦਰ ਅਤੇ ਦਿੱਲੀ ਨੂੰ ਨੋਟਿਸ
Admin - 0
ਚੰਡੀਗੜ੍ਹ| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ‘ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਿਕਰਯੋਗ ਹੈ ਕਿ ਭੁੱਲਰ ਨੂੰ 1993 ਵਿੱਚ ਦਿੱਲੀ ਚ ਯੂਥ ਕਾਂਗਰਸ ਦੇ ਤਤਕਾਲੀ ਪ੍ਰਧਾਨ ਐਮਐਸ ਬਿੱਟਾ ਦੀ ਕਾਰ ਤੇ ਬੰਬ ਨਾਲ ਹਮਲਾ ਕਰਨ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਸਹੁਰਿਆਂ ਦੀ ਸਤਾਈ 31 ਸਾਲਾ ਵਿਆਹੁਤਾ ਨੇ ਦਿੱਤੀ ਜਾਨ, ਸੱਸ ਤੇ ਪਤੀ ‘ਤੇ ਪਰਚਾ ਦਰਜ
Admin - 0
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਇਲਾਕੇ ਦੇ ਗੜ੍ਹਦੀਵਾਲਾ ਨੇੜਲੇ ਪਿੰਡ ਬਾਹਲਾ ਵਿਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਉਮਰ 31 ਸਾਲ ਵਜੋਂ ਹੋਈ ਹੈ। ਪਤੀ ਅਤੇ ਸੱਸ ਵਿਆਹੁਤਾ 'ਤੇ ਪੈਸੇ ਲਿਆਉਣ ਲਈ ਦਬਾਅ ਪਾ ਰਹੇ ਸਨ। ਦੂਜੇ ਪਾਸੇ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਵਿਆਹੁਤਾ...
ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਸਾਹਮਣੇ ਤੀਜੀ ਵਾਰ ਪੇਸ਼ ਹੋਏ। 3 ਘੰਟੇ ਤਕ ਚੱਲੀ ਪੁਛਗਿਛ ਮਗਰੋਂ ਵਿਜੀਲੈਂਸ ਕਾਰਵਾਈ ਬਾਰੇ ਚੰਨੀ ਨੇ ਕਿਹਾ, “ਸਰਕਾਰ ਮੈਨੂੰ ਹਰ ਹਾਲਤ ਵਿਚ ਅੰਦਰ ਕਰਨਾ ਚਾਹੁੰਦੀ ਹੈ, ਕਰੀਬ ਡੇਢ ਸਾਲ ਤੋਂ ਮੈਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਦੇ ਵਿਆਹ ਦਾ...
ਅੰਮ੍ਰਿਤਸਰ
ਜਾਖੜ ਨੂੰ ਪ੍ਰਧਾਨ ਬਣਾਉਣ ‘ਤੇ ਭੜਕੇ ਚੰਨੀ, ਬੋਲੇ- ਸਾਹਮਣੇ ਆਇਆ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ
Admin - 0
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕ ਵਾਰ ਫਿਰ ਸਖਤ ਰੁਖ ਵਿਚ ਭਾਜਪਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ।
ਭਾਜਪਾ ਵਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਚੰਨੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਨਾਲ...
ਦੁਨੀਆ
ਪੁਰਾਣੇ ਅੰਦਾਜ਼ ‘ਚ ਦਿਸੇ ਲਾਲੂ ਯਾਦਵ, ਭੋਜਪੁਰੀ ‘ਚ ਮੋਦੀ ‘ਤੇ ਭੜਕੇ, ਕਿਹਾ- ਉਖਾੜ ਕੇ ਫੇਕ ਦੇਬ, ਨਰਿੰਦਰ ਮੋਦੀ, ਸਮਝ ਲਾ
Admin - 0
ਪਟਨਾ| ਬਿਹਾਰ ਵਿੱਚ ਸੱਤਾਧਾਰੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਬੁੱਧਵਾਰ ਨੂੰ ਆਪਣਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਪਾਰਟੀ ਦੇ ਸੂਬਾ ਦਫ਼ਤਰ ਪੁੱਜੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 'ਤੇ ਸਖ਼ਤ ਨਿਸ਼ਾਨਾ ਸਾਧਿਆ। ਆਰਜੇਡੀ ਦੇ 27ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਦਫ਼ਤਰ ਨੂੰ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ...
ਕ੍ਰਾਇਮ ਅਤੇ ਨਸ਼ਾ
CM ਦਾ ਵੱਡਾ ਫੈਸਲਾ : ਪੰਜਾਬ ‘ਚ ਬੰਦ ਹੋਇਆ ਇਕ ਹੋਰ ਟੋਲ, ਲੋਕਾਂ ਦੇ ਰੋਜ਼ਾਨਾ ਬਚਣਗੇ 4.50 ਲੱਖ ਰੁਪਏ
Admin - 0
ਮੋਗਾ| ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਟੋਲ ਪਲਾਜ਼ਿਆਂ ਨੂੰ ਤਾਲੇ ਲਗਾ ਰਹੀ ਹੈ। ਜਿੱਥੇ ਇਸ ਕੜੀ ਵਿੱਚ ਹੁਣ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਰੋਡ 'ਤੇ ਸਥਿਤ ਸਿੰਘਾਂਵਾਲਾ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੀਐਮ ਮਾਨ 9 ਟੋਲ ਪਲਾਜ਼ੇ ਬੰਦ ਕਰ...










































