ਜਲੰਧਰ। ਬਿਜਲੀ ਮੰਤਰੀ, ਪੰਜਾਬ ਸਰਕਾਰ ਦੀ ਅਗਵਾਈ ਹੇਠ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ PSPCL ਵਚਨਬੱਧ ਹੈ। ਪੀ.ਐੱਸ.ਪੀ.ਸੀ.ਐੱਲ. ਸਾਰੇ ਘਰੇਲੂ ਖਪਤਕਾਰਾਂ ਨੂੰ ਦੋ-ਮਹੀਨੇ ‘ਤੇ 600 ਯੂਨਿਟ ਮੁਫਤ ਪ੍ਰਦਾਨ ਕਰ ਰਿਹਾ ਹੈ ਪਰ ਫਿਰ ਵੀ ਕੁੱਝ ਲੋਕ ਬਿਜਲੀ ਦੀ ਚੋਰੀ ਕਰ ਰਹੇ ਹਨੇ। ਇਸ਼ਦੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵਲੋਂ ਬਿਜਲੀ ਚੋਰੀ ਵਿਰੁਧ ਸ਼ੁਰੂ ਕੀਤੀ ਵਿਸ਼ੇਸ਼ ਮੁਹਿਮ ਨੂੰ ਸ਼ੁਰੂ ਕੀਤੀ...
ਨਵੀਂ ਦਿੱਲੀ | ਦੇਸ਼ ਭਰ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। IMD ਨੇ ਅਗਲੇ 24 ਘੰਟਿਆਂ ਵਿਚ 26 ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਪਰ ਇਸਦੇ ਨਾਲ ਹੀ ਦੱਸ ਦਈਏ ਕਿ ਦੇਸ਼ ਵਿਚ ਹੁਣ ਤੱਕ ਆਮ ਨਾਲੋਂ 9 ਫੀਸਦੀ ਘੱਟ ਬਾਰਿਸ਼ ਹੋਈ ਹੈ।ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਸਿੱਕਮ,...
ਅੰਮ੍ਰਿਤਸਰ
SGPC ਦਾ ਫੈਸਲਾ : ਸੁੱਕੀਆਂ ਰੋਟੀਆਂ ਦੇ ਘਪਲੇਬਾਜ਼ ਮੈਨੇਜਰ, ਸਟੋਰਕੀਪਰ, ਸੁਪਰਵਾਈਜ਼ਰ ਤੇ ਇੰਸਪੈਕਟਰ ਰੈਂਕ ਦੇ 51 ਮੁਲਾਜ਼ਮ ਸਸਪੈਂਡ
Admin - 0
ਅੰਮ੍ਰਿਤਸਰ| ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਬਚੀ ਹੋਈ ਸੁੱਕੀ ਰੋਟੀ, ਜੂਠਣ, ਬਰੇਨ ਰੋਲਾ, ਚੜ੍ਹਾਵੇ ਦੇ ਮਹੀਨੇ ਅਤੇ ਚੌਲਾਂ ਦੀ ਨਿਲਾਮੀ ਵਿੱਚ ਕਰੀਬ ਇੱਕ ਕਰੋੜ ਰੁਪਏ ਦੇ ਘਪਲੇ ਵਿੱਚ ਸ਼ਾਮਲ 51 ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ਕਰਮਚਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ 'ਚ ਮੈਨੇਜਰ, ਸਟੋਰ ਕੀਪਰ, ਸੁਪਰਵਾਈਜ਼ਰ ਅਤੇ...
ਲੰਡਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੂਰਬੀ ਇੰਗਲੈਂਡ ਦੇ ਇਕ ਪਾਰਕ ਵਿਚ ਭਾਰਤੀ ਮੂਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੀਸ਼ ਸਚਦੇਵ ਨਾਹਰ ਨਾਮ ਦੇ ਨੌਜਵਾਨ ਵਜੋਂ ਹੋਈ ਹੈ। ਕਤਲ ਦੇ ਦੋਸ਼ ਵਿਚ ਇਕ 16 ਸਾਲਾ ਮੁੰਡੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ 'ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਲੜਕੀ ਨੂੰ ਟਰੱਕ ਨੇ ਕੁਚਲ ਦਿੱਤਾ, ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਮੁਮਤਾਜ਼ ਖਾਤੂਨ ਆਪਣੇ ਮੰਗੇਤਰ ਮੁਹੰਮਦ ਕਮਰੇ ਆਲਮ, ਮਾਂ ਨੌਸੋਬਾ...
ਐਸਏਐਸ ਨਗਰ/ਮੋਹਾਲੀ
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਸਾਹਮਣੇ ਅੱਜ ਮੁੜ ਪੇਸ਼ ਹੋਣਗੇ ਸਾਬਕਾ CM ਚੰਨੀ
Admin - 0
ਚੰਡੀਗੜ੍ਹ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਇਸਦੇ ਤਹਿਤ ਸਾਬਕਾ ਮੁੱਖ ਮੰਤਰੀ ਚੰਨੀ ਉਤੇ ਵੀ ਵਿਜੀਲੈਂਸ ਲਗਾਤਾਰ ਸਖਤੀ ਕਰ ਰਿਹਾ ਹੈ ਤੇ ਹੁਣ ਮੁੜ 5 ਜੁਲਾਈ ਨੂੰ ਸਾਬਕਾ ਸੀਐਮ ਚੰਨੀ ਨੂੰ ਵਿਜੀਲੈਂਸ ਨੇ ਮੁੜ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ 'ਤੇ ਭ੍ਰਿਸ਼ਟਾਚਾਰ ਕਰਨ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ...
ਚੰਡੀਗੜ੍ਹ| ਸੁਨੀਲ ਛੇਤਰੀ ਦੀ ਅਗਵਾਈ ਵਾਲੀ ਭਾਰਤੀ ਫੁੱਟਬਾਲ ਟੀਮ ਨੇ ਸੈਫ ਚੈਂਪੀਅਨਸ਼ਿਪ 2023 ਜਿੱਤ ਲਈ ਹੈ। ਭਾਰਤ ਨੇ ਮੰਗਲਵਾਰ ਨੂੰ ਕੁਵੈਤ ਨੂੰ ਹਰਾ ਕੇ ਖਿਤਾਬ ਜਿੱਤਿਆ। ਫਾਈਨਲ ਦਾ ਨਤੀਜਾ ਪੈਨਲਟੀ ਸ਼ੂਟਆਊਟ ਵਿੱਚ ਹੋਇਆ। ਭਾਰਤ ਨੇ ਪੈਨਲਟੀ ਸ਼ੂਟਆਊਟ 5-4 ਨਾਲ ਜਿੱਤਿਆ। ਖ਼ਿਤਾਬੀ ਮੈਚ ਬੈਂਗਲੁਰੂ ਦੇ ਸ੍ਰੀ ਕਾਂਤੀਰਵਾ ਸਟੇਡੀਅਮ ਵਿੱਚ ਖੇਡਿਆ ਗਿਆ। ਇਹ ਭਾਰਤ ਦਾ ਕੁੱਲ ਨੌਵਾਂ ਅਤੇ ਲਗਾਤਾਰ ਦੂਜਾ...
ਐਸਏਐਸ ਨਗਰ/ਮੋਹਾਲੀ
ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ
Admin - 0
ਚੰਡੀਗੜ੍ਹ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਗਈ।
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆ ਦੀਆਂ ਚੋਟੀ ਦੀਆਂ ਫੀਲਡਰਾਂ ਵਿਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ...
ਐਸਏਐਸ ਨਗਰ/ਮੋਹਾਲੀ
CM ਮਾਨ ਦਾ ਸਨਸਨੀਖ਼ੇਜ਼ ਖੁਲਾਸਾ : ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ
Admin - 0
ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ...
ਐਸਏਐਸ ਨਗਰ/ਮੋਹਾਲੀ
ਸਪੀਕਰ ਕੁਲਤਾਰ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ
Admin - 0
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਿਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ ਪੱਧਤੀ, ਯੂਨਾਨੀ,...










































