Home Blog Page 860
ਗੁਰਦਾਸਪੁਰ| ਗੁਰੂ ਘਰਾਂ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਦੀਨਾਨਗਰ ਦੇ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ। ਇਥੇ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਟੇ ਹੋਏ ਮਿਲੇ ਹਨ। ਪਿੰਡ ਦੀ ਪੰਚਾਇਤ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ...
ਚੰਡੀਗੜ੍ਹ| ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀ ਤੇ ਗਵਰਨਰ ਮੌਜੂਦ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ...
ਪਟਿਆਲਾ| ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ ਹੈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਸਵੇਰੇ 10.15 ਵਜੇ...
ਚੰਡੀਗੜ੍ਹ| ਪੰਜਾਬ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚੋਂ ਆ ਰਹੇ ਪਾਣੀ ਕਾਰਨ ਵੱਡੇ ਪੱਧਰ ‘ਤੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਕਈ ਥਾਵਾਂ ‘ਤੇ ਚੋਅ ਤੇ ਦਰਿਆ ਊਫਾਨ ‘ਤੇ ਹਨ। ਇਸ ਵਿਚਾਲੇ ਪੌਂਗ ਡੈਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਫਿਰ ਪੌਂਗ ਡੈਮ ਵਿੱਚੋਂ 32 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਜਿਸ...
ਮੋਗਾ| ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਚ ਦਿਨ-ਦਿਹਾੜੇ ਇੱਕ ਬਜ਼ੁਰਗ ਨੂੰ ਗੋਲ਼ੀ ਮਾਰ ਦਿੱਤੀ ਗਈ। ਘਟਨਾ ਵੇਲੇ ਬਜ਼ੁਰਗ ਆਪਣੀ ਪਤਨੀ ਨਾਲ ਸੀ। 4 ਅਣਪਛਾਤੇ ਲੋਕ ਘਰ ਦੇ ਅੰਦਰ 2 ਤੋਂ ਫਾਇਰ ਕਰ ਕੇ ਮਾਰੇ ਗਏ। 65 ਸਾਲਾ ਬਜ਼ੁਰਗ ਸੰਤੋਖ ਸਿੰਘ ਆਪਣੀ ਪਤਨੀ ਨਾਲ ਘਰ ਵਿਚ ਮੌਜੂਦ ਸੀ ਕਿ ਕੁਝ ਲੋਕ ਆਏ ਤੇ ਸੰਤੋਖ ਸਿੰਘ ਦੇ ਗੋਲ਼ੀ ਮਾਰ ਕੇ ਫਰਾਰ...
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿਚ 22300 ਕਿਊਸਿਕ...
ਚੰਡੀਗੜ੍ਹ| ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐਨਆਈੇਏ ਨੇ ਵੱਡਾ ਖੁਲਾਸਾ ਕੀਤਾ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪਾਕਿਸਤਾਨ ਤੋਂ ਸਪਲਾਈ ਹੋਣ ਵਾਲੇ ਹਥਿਆਰਾਂ ਨਾਲ ਹੋਇਆ ਸੀ। ਪਾਕਿਸਤਾਨੀ ਸਪਲਾਇਰ ਨੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਸਪਲਾਈ ਕਰਵਾਏ...
ਫਿਲੌਰ| ਜਲੰਧਰ ਦੇ ਫਿਲੌਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਇਕ ਜ਼ਿਮੀਂਦਾਰ ਵਲੋਂ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਫਿਲ਼ੌਰ ਨੇੜਲੇ ਪਿੰਡ ਦੀ ਹੈ। ਇਥੇ ਦੇ ਇਕ ਜ਼ਿਮੀਂਦਾਰ ਨਾਲ ਕਿਸੇ ਪ੍ਰਵਾਸੀ ਮਜ਼ਦੂਰ ਨੇ ਠੱਗੀ ਮਾਰ ਲਈ। ਠੱਗੀ ਮਾਰਨ ਵਾਲਾ ਆਪ ਤਾਂ ਫਰਾਰ ਹੋ ਗਿਆ ਪਰ ਜ਼ਿਮੀਂਦਾਰ ਨੇ ਉਸਦੇ...
ਚੰਡੀਗੜ੍ਹ| ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਲੋਕਾਂ ਨੂੰ ਆਪਣੇ ਘਰ...
- Advertisement -

MOST POPULAR