Home Blog Page 862
ਪਠਾਨਕੋਟ| ਪਠਾਨਕੋਟ ਤੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬਿਜਲੀ ਕੱਟਾਂ ਤੋਂ ਅੱਕੇ ਲੋਕਾਂ ਨੇ ਦਫਤਰ ਵਿਚ ਵੜ ਕੇ JE ਦੀ ਜੰਮ ਕੇ ਕੁੱਟਮਾਰ ਕੀਤੀ ਹੈ। ਜਾਣਕਾਰੀ ਅਨੁਸਾਰ ਪਠਾਨਕੋਟ ਵਿਚ ਕਈ ਦਿਨਾਂ ਤੋਂ ਬਿਜਲੀ ਦੇ ਕੱਟ ਲੱਗ ਰਹੇ ਸਨ, ਜਿਸ ਕਾਰਨ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੋਏ ਲੋਕਾਂ ਨੇ ਅੱਜ ਦਫਤਰ ਵਿਚ ਵੜ ਕੇ ਜੇਈ ਨਾਲ ਬਹਿਸ ਕਰਨੀ ਸ਼ੁਰੂ...
ਬੁਢਲਾਡਾ | ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਨੌਜਵਾਨ ਹਰਗੁਣ ਸਿੰਘ ਨਾਗਪਾਲ ਨੇ ਕੈਨੇਡੀਅਨ ਪੁਲਿਸ ਵਿਚ ਅਫ਼ਸਰ ਰੈਂਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸ਼ਹਿਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਰਿਸ਼ਤੇਦਾਰ ਤਨਜੋਤ ਸਿੰਘ ਸਾਹਨੀ ਨੇ ਦੱਸਿਆ ਕਿ ਬੁਢਲਾਡਾ ਨਿਵਾਸੀ ਆਗਿਆਪਾਲ ਸਿੰਘ ਨਾਗਪਾਲ ਦਾ ਬੇਟਾ ਹਰਗੁਣ ਸਿੰਘ ਸਤੰਬਰ 2017 ਵਿਚ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਟੋਰਾਂਟੋ ਵਿਖੇ ਗਿਆ ਸੀ।ਸਾਲ...
ਨਾਗਪੁਰ| ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਵਿੱਚ ਝੀਲ ਦੇ ਕਿਨਾਰੇ ਪਿਕਨਿਕ ਮਨਾਉਣ ਗਏ ਅੱਠ ਨੌਜਵਾਨਾਂ ਵਿੱਚੋਂ ਪੰਜ ਇੱਕ ਦੂਜੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਝੀਲ ਵਿੱਚ ਡੁੱਬ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਅੱਠ ਨੌਜਵਾਨਾਂ ਦਾ ਇੱਕ ਸਮੂਹ ਐਤਵਾਰ ਸ਼ਾਮ ਕਰੀਬ 5 ਵਜੇ ਪਿਕਨਿਕ ਲਈ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਗੀਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਰੈਪਰ ਡਿਵਾਈਨ ਨੇ ਇੰਸਟਾਗ੍ਰਾਮ ‘ਤੇ ਗੀਤ ‘ਚੋਰਨੀ’ ਬਾਰੇ ਜਾਣਕਾਰੀ ਦਿੱਤੀ। ਗੀਤ ਦਾ ਪੋਸਟਰ ਸਾਂਝਾ ਕਰਦਿਆਂ ਡਿਵਾਈਨ ਨੇ ਲਿਖਿਆ, ‘‘ਦਿਲ ਤੋਂ… ਇਹ ਮੇਰੇ ਲਈ ਬਹੁਤ ਖ਼ਾਸ ਗੀਤ ਹੈ। ਇਹ ਦਿਲੋਂ ਹੈ… ਇਸ ਹਫ਼ਤੇ ‘ਚੋਰਨੀ’।’’ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ...
ਸੰਗਰੂਰ| ਲੱਕ ਨਾਲ ਰੱਸੀ ਬੰਨ੍ਹ ਕੇ ਭਾਖੜਾ ਨਹਿਰ ਦੇ ਕੰਢਿਆਂ ਦੀ ਸਫ਼ਾਈ ਕਰਨ ਵਿਚ ਲੱਗੀਆਂ ਮਹਿਲਾ ਮਜ਼ਦੂਰਾਂ ਦੀ ਜ਼ਿੰਦਗੀ ਨਹਿਰ ਦੇ ਕੰਢੇ ’ਤੇ ਖੜ੍ਹੇ ਸਾਥੀ ਦੇ ਹੱਥ ਵਿਚ ਹੈ। ਜੇ ਰੱਸੀ ਹੱਥੋਂ ਨਿਕਲੀ ਤਾਂ ਪਲ ਭਰ ਵਿਚ ਜ਼ਿੰਦਗੀ ਖ਼ਤਮ ਹੋ ਸਕਦੀ ਹੈ। ਤਿੰਨ ਸੌ ਰੁਪਏ ਦਿਹਾੜੀ ਲਈ ਮਹਿਲਾ ਮਨਰੇਗਾ ਮਜ਼ਦੂਰਾਂ ਭਾਖੜਾ ਨਹਿਰ ਦੇ ਕੰਢਿਆਂ ਦੀ ਸਫ਼ਾਈ ਕਰ ਰਹੀਆਂ ਹਨ...
ਮੋਹਾਲੀ| ਜ਼ਿਲ੍ਹੇ ਦੇ ਲਾਲੜੂ ਦੀ ਚੌਧਰੀ ਕਾਲੋਨੀ ਵਿੱਚ ਇੱਕ ਟਿਊਬਵੈੱਲ ਦੇ ਕਮਰੇ ਵਿੱਚ ਰੱਖੇ ਕਲੋਰੀਨ ਗੈਸ ਸਿਲੰਡਰ ਵਿੱਚ ਅਚਾਨਕ ਧਮਾਕਾ ਹੋ ਗਿਆ। ਨੇੜੇ ਰਹਿੰਦੇ ਕਰੀਬ 20 ਲੋਕ ਗੈਸ ਦੀ ਲਪੇਟ ‘ਚ ਆ ਗਏ। ਪਿੰਡ ਵਾਲਿਆਂ ਨੇ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਅਤੇ ਤਿੰਨ ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ...
ਅਮਰੀਕਾ। ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਘਟਨਾ ਐਤਵਾਰ ਸਵੇਰੇ 1.30 ਤੋਂ 2.30 ਦਰਮਿਆਨ ਵਾਪਰੀ।ਕਥਿਤ ਤੌਰ ‘ਤੇ ਕੁਝ ਖਾਲਿਸਤਾਨੀ ਸਮਰਥਕਾਂ ਨੇ ਦੂਤਾਵਾਸ ‘ਤੇ ਹਮਲਾ ਕਰ ਕੇ ਅੱਗ ਲਗਾ ਦਿੱਤੀ। ਪਿਛਲੇ ਪੰਜ ਮਹੀਨਿਆਂ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ ਜਦੋਂ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਘਰ ਨੂੰ ਨਿਸ਼ਾਨਾ...
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗਿੱਦੜਬਾਹਾ ਦੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਉਸਦੀ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਬਠਿੰਡਾ | ਇਥੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮੌੜ-ਰਾਮਪੁਰਾ ਰੋਡ ’ਤੇ ਵਾਪਰੇ ਹਾਦਸੇ ਵਿਚ ਕਾਰ ਚਾਲਕ ਸਮੇਤ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਵਿਚ ਸਵਾਰ 1 ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਮਾਨ ਉਰਫ਼ ਤੇਜੀ (46) ਪੁੱਤਰ ਪਟੇਲ ਸਿੰਘ ਅਤੇ ਜਸਵਿੰਦਰ ਸਿੰਘ ਜੱਸੀ (42) ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਥੰਮਣਗੜ੍ਹ ਰੋਜ਼ਾਨਾ...
ਜਲੰਧਰ | ਇਥੋਂ ਦੇ ਦਾਨਿਸ਼ਮੰਦਾ ਟਾਊਨਸ਼ਿਪ ਦੇ ਰਵਿਦਾਸ ਨਗਰ ‘ਚ ਫੁੱਟਬਾਲ ਅਤੇ ਸ਼ੂਜ਼ ਫੈਕਟਰੀ ‘ਚ ਅੱਗ ਲੱਗ ਗਈ। ਸ਼ਾਰਟ-ਸਰਕਟ ਕਾਰਨ ਲੱਗੀ ਇਸ ਭਿਆਨਕ ਅੱਗ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਮਾਲਕ ਪਵਨ ਕੁਮਾਰ...
- Advertisement -

MOST POPULAR