Home Blog Page 863
ਪੱਛਮੀ ਬੰਗਾਲ | ਇਥੋਂ ਇਕ ਹਾਦਸੇ ਦੀ ਖਬਰ ਆਈ ਹੈ। ਪੱਛਮੀ ਬੰਗਾਲ ਦੇ ਬਾਂਕੁਰਾ ‘ਚ ਰੇਲ ਹਾਦਸਾ ਵਾਪਰਿਆ। ਇਥੇ ਦੋ ਮਾਲ ਗੱਡੀਆਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਕਾਰਨ ਕਰੀਬ 12 ਡੱਬੇ ਪਟੜੀ ਤੋਂ ਉਤਰ ਗਏ। ਘਟਨਾ ਐਤਵਾਰ ਸਵੇਰੇ 4 ਵਜੇ ਓਂਡਾ ਸਟੇਸ਼ਨ ‘ਤੇ ਵਾਪਰੀ। ਇਸ ਘਟਨਾ ਵਿਚ ਮਾਲ ਗੱਡੀ ਦੇ ਡਰਾਈਵਰ ਨੂੰ ਸੱਟਾਂ ਲੱਗੀਆਂ। ਸੂਤਰਾਂ ਮੁਤਾਬਕ ਇਕ...
ਅੰਮ੍ਰਿਤਸਰ| ਭਗਵੰਤ ਮਾਨ ਦੀ ਆਪ ਸਰਕਾਰ ਵਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ਦੇ ਮੁੱਦੇ ਉਤੇ ਭਖੇ ਵਿਵਾਦ ਵਿਚਾਲੇ ਬੋਲਦਿਆਂ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ਵਿਚ ਨਾ ਤਾਂ ਕੇਂਦਰ ਸਰਕਾਰ ਦਖਲ ਅੰਦਾਜ਼ੀ ਕਰ ਸਕਦੀ ਹੈ ਤੇ ਨਾ ਹੀ ਸੂਬਾ ਸਰਕਾਰ। ਐਕਟ ਵਿਚ ਸਿਰਫ ਉਹੀ ਤਰਮੀਮ ਹੋਵੇਗੀ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੈਤੋ ਕਸਬੇ ਦੇ ਬਾਜਾ ਚੌਕ ਨੇੜੇ ਸ਼ਨੀਵਾਰ ਸ਼ਾਮ ਨੂੰ ਇਕ ਨਿੱਜੀ ਕੰਪਨੀ ਦੀ ਓਵਰਸਪੀਡ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਸੜਕ ‘ਤੇ ਖੜ੍ਹੇ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ...
ਪੰਚਕੂਲਾ| ਪੰਚਕੂਲਾ ਦੇ ਖੜਕ ਮੰਗੋਲੀ ਨੇੜੇ ਮੱਥਾ ਟੇਕਣ ਆਈ ਇੱਕ ਔਰਤ ਦੀ ਕਾਰ ਦਰਿਆ ਵਿੱਚ ਰੁੜ੍ਹ ਗਈ। ਜਾਣਕਾਰੀ ਮੁਤਾਬਕ ਔਰਤ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਸੀ। ਕਾਰ ਨਦੀ ਦੇ ਕੰਢੇ ਖੜ੍ਹੀ ਕੀਤੀ ਤਾਂ ਉਦੋਂ ਹੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਤੇ ਕਾਰ ਰੁੜ੍ਹ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਕਰੇਨ ਦੀ ਮਦਦ ਨਾਲ...
ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਵਿਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਪਿੰਡ ਭੈਣੀ ਹੁਸੇ ਖਾਂ ਵਿਚ ਟਰੱਕ ਦੇ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਵਾਪਰਿਆ। ਟਰੱਕ ਡਰਾਈਵਰ ਇਕ ਵਾਰ ਤਾਂ ਕਰੰਟ ਤੋਂ ਬਚ ਗਿਆ ਪਰ ਦੁਬਾਰਾ ਉਸੇ ਵੇਲੇ ਕਰੰਟ ਦੀ ਲਪੇਟ ਵਿਚ ਆ ਗਿਆ। ਥਾਣਾ ਤਲਵੰਡੀ...
ਅੰਮ੍ਰਿਤਸਰ| ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (Manoj Pandey) ਅੰਮ੍ਰਿਤਸਰ ਦੌਰੇ 'ਤੇ ਹਨ। ਸਵੇਰੇ ਫੌਜ ਮੁਖੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਨ੍ਹਾਂ ਨੂੰ ਦਿੱਤੀ ਗਈ ਸੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ। ਜਨਰਲ ਮਨੋਜ...
ਜਲੰਧਰ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਜਲੰਧਰ 'ਚ ਪੁਲਿਸ ਨੇ ਸਾਈਬਰ ਫਰਾਡ ਦੇ ਆਰੋਪ 'ਚ ਇਕ ਬੈਂਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕਾਂ ਨੂੰ ਕ੍ਰੈਡਿਟ ਅਤੇ ਡੈਬਿਟ ਕਾਰਡ ਜਾਰੀ ਕਰਨ ਸਮੇਂ ਉਨ੍ਹਾਂ ਦੇ ਵੇਰਵੇ ਨੋਟ ਕਰ ਲੈਂਦਾ ਸੀ। ਇਸ ਤੋਂ ਬਾਅਦ ਇਕ ਐਪ ਰਾਹੀਂ ਕਾਰਡ ਦੀ ਡਿਟੇਲ ਐਂਟਰ ਕਰਕੇ ਉਹ ਪੈਸੇ ਆਪਣੇ ਦੂਜੇ ਬੈਂਕ...
HEALTH : ਬਰਸਾਤ ਦਾ ਮੌਸਮ ਆ ਗਿਆ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ 'ਚ ਬੱਚੇ ਤੇ ਬਜ਼ੁਰਗ ਜ਼ਿਆਦਾ ਸ਼ਿਕਾਰ ਹੁੰਦੇ ਹਨ। ਖਾਸ ਕਰਕੇ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਨਿਮੋਨੀਆ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਠੰਡੀਆਂ ਚੀਜ਼ਾਂ ਦਾ ਸੇਵਨ ਬੰਦ ਕਰਨਾ ਹੋਵੇਗਾ।ਜੇਕਰ ਘਰ ਦਾ...
ਚੰਡੀਗੜ੍ਹ| ਮਾਨਸੂਨ ਨੇ ਸੁਸਤ ਸ਼ੁਰੂਆਤ ਮਗਰੋਂ ਇੱਕ ਲੰਮੀ ਛਾਲ ਮਾਰੀ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਹਿਮਾਚਲ ਦੇ ਨਾਲ ਲੱਗਦੇ ਹਰਿਆਣਾ ਦੇ ਯਮੁਨਾਨਗਰ ਤੇ ਪੰਚਕੂਲਾ ਦੇ ਕਾਲਕਾ ਵਿੱਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਸਹੀ ਹਨ। ਅਗਲੇ 48 ਘੰਟਿਆਂ ਵਿੱਚ ਮਾਨਸੂਨ ਦਿੱਲੀ, ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੂੰ ਵੀ ਕਵਰ...
ਲਹਿਰਾਗਾਗਾ | ਇਥੋਂ ਇਕ ਵਿਅਕਤੀ ਦੇ ਰੁੜ੍ਹਨ ਦੀ ਖਬਰ ਸਾਹਮਣੇ ਆਈ ਹੈ। ਖਨੌਰੀ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਦਾ ਇਕ ਨੌਜਵਾਨ ਭਾਖੜਾ ਨਹਿਰ ’ਚ ਨਹਾਉਂਦੇ ਸਮੇਂ ਡੁੱਬ ਗਿਆ, ਜਿਸ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਦਿੰਦਿਆਂ ਸਬੰਧਤ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਬੁੱਧ ਸਿੰਘ (35) ਜੋ ਸ਼ਨੀਵਾਰ ਸਵੇਰੇ 10 ਕੁ ਵਜੇ ਭਾਖੜਾ ਨਹਿਰ ’ਚ...
- Advertisement -

MOST POPULAR