Home Blog Page 864
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੀ ਰਾਤ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।ਜਾਣਕਾਰੀ ਮੁਤਾਬਕ ਵਿਧਾਇਕ ਦੇ ਕਾਫਲੇ ਨੂੰ ਇਕ ਹਸਪਤਾਲ ਨੇੜੇ ਰੋਕਿਆ ਗਿਆ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ...
ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲ਼ੇ ਅਮਰਜੋਤ ਸਿੰਘ ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਉਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਬੀਤੀ ਮਾਰਚ ਵਿੱਚ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕੀਤਾ ਸੀ। ਇਨ੍ਹਾਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਚਾਰੋਂ ਪਾਸਿਓਂ ਘੇਰ...
ਲੁਧਿਆਣਾ| ਪੰਜਾਬ 'ਚ ਪੈ ਰਹੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਦੋਰਾਹਾ, ਖੰਨਾ 'ਚ ਨੈਸ਼ਨਲ ਹਾਈਵੇ (NH) 'ਤੇ ਸ਼ਨੀਵਾਰ ਰਾਤ ਕਰੀਬ 11 ਵਜੇ ਇੱਕ ਚੱਲਦੀ BMW ਕਾਰ ਨੂੰ ਅੱਗ ਲੱਗ ਗਈ। ਡਰਾਈਵਰ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝਦਾ, ਲਗਜ਼ਰੀ ਕਾਰ ਉਸ ਦੀਆਂ ਅੱਖਾਂ ਦੇ...
ਅੰਮ੍ਰਿਤਸਰ| ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਪੇਸ਼ਾਵਰ 'ਚ ਹੀ ਦੋ ਦਿਨਾਂ 'ਚ ਸਿੱਖਾਂ 'ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਮ੍ਰਿਤਕ ਦੀ ਪਛਾਣ...
ਚੰਡੀਗੜ੍ਹ | ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ, ਜਿਸ ਦਾ ਅਸਰ ਪੰਜਾਬ 'ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਵਿਚ ਇਸ ਸਾਲ ਮਾਨਸੂਨ 10 ਜੁਲਾਈ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਪ੍ਰੀ-ਮਾਨਸੂਨ ਮੀਂਹ...
ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਉਰਫ ਹੇਮਲਤਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਨਿਰੰਕਾਰੀ ਭਵਨ ਰੋਡ ਧਰਮਸ਼ਾਲਾ ਵਜੋਂ ਹੋਈ...
ਸੰਗਰੂਰ | MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਉਨ੍ਹਾਂ ਦੀ ਫੇਸਬੁੱਕ ਉਤੇ ਲੜਕੀ ਦੀ ਫੋਟੋ ਲੱਗ ਗਈ ਹੈ, ਜਿਸ ਤੋਂ ਬਾਅਦ ਮਾਨ ਧੜੇ ਦੇ ਵਿਅਕਤੀਆਂ ਨੇ ਇਸ ਦੀ ਜਾਣਕਾਰੀ ਦਿੱਤੀ।
ਬਟਾਲਾ | ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ 3 ਜਣਿਆਂ 'ਤੇ 2 ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਵੇਈਂਪੁਈ ਦੇ ਨੌਜਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਕੱਲ੍ਹ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਅੱਜ ਉਸ ਦੀ ਲਾਸ਼ ਪਿੰਡ ਵੇਈਂਪੁਈ ਦੇ ਸੂਏ ਕੋਲ ਬਣੇ ਬੰਦ ਕਮਰੇ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਦੀ...
ਫਿਰੋਜ਼ਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਤਲਵੰਡੀ ਭਾਈ ਵਿਖੇ ਦਿਨ-ਦਿਹਾੜੇ ਇਕ ਆੜ੍ਹਤੀਏ ਦੀ ਹੱਤਿਆ ਦੇ ਵਿਰੋਧ ਵਿਚ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ ਪਰ ਦੁਕਾਨਦਾਰਾਂ ਦਾ ਦੋਸ਼ ਹੈ ਕਿ ਕਈ ਮਹੀਨਿਆਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੇ ਫੋਨ ਆ ਰਹੇ...
- Advertisement -

MOST POPULAR