ਐਸਏਐਸ ਨਗਰ/ਮੋਹਾਲੀ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ – ਅਨੁਰਾਗ ਵਰਮਾ
Admin - 0
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)/ਚੰਡੀਗੜ੍ਹ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ...
ਮੋਹਾਲੀ/ਡੇਰਾਬੱਸੀ | ਡੇਰਾਬੱਸੀ 'ਚ ਇਕ ਨੌਜਵਾਨ ਨੇ 7 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 3 ਘੰਟਿਆਂ 'ਚ ਅਗਵਾਕਾਰ ਨੂੰ ਕਾਬੂ ਕਰ ਲਿਆ। ਮਾਮਲਾ ਪਿੰਡ ਹੈਬਤਪੁਰ ਦਾ ਹੈ। ਪੁਲਿਸ ਨੇ ਬੱਚੇ ਨੂੰ ਟਰੇਸ ਕਰਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਬੱਚੇ...
ਕ੍ਰਾਇਮ ਅਤੇ ਨਸ਼ਾ
ਸਹੇਲੀਆਂ ਦੇ ਖਰਚੇ ਪੂਰੇ ਕਰਨ ਲਈ ਕੀਤੀ 59 ਲੱਖ ਦੀ ਚੋਰੀ, ਪਿੰਡ ‘ਚ ਡਾਂਸ ਪਾਰਟੀ ਕਰਵਾਉਣ ਦਾ ਵੀ ਬਣਾਇਆ ਸੀ ਪ੍ਰੋਗਰਾਮ
Admin - 0
ਉੱਤਰ ਪ੍ਰਦੇਸ਼| ਕਾਨਪੁਰ ਦੀ ਮਹਾਰਾਜਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਜਿੱਥੇ ਪੁਲਿਸ ਨੇ ਟੋਇਟਾ ਦੇ ਸ਼ੋਅਰੂਮ ਵਿੱਚ ਲੱਖਾਂ ਦੀ ਚੋਰੀ ਦਾ ਪਰਦਾਫਾਸ਼ ਕਰਦੇ ਹੋਏ ਅੰਤਰਰਾਜੀ ਗਿਰੋਹ ਦੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਪੁੱਛਗਿਛ ਵਿੱਚ ਸ਼ਰਾਰਤੀ ਲੋਕਾਂ ਵੱਲੋਂ ਕੀਤੇ ਖੁਲਾਸੇ ਸੁਣ ਕੇ ਹਰ ਕੋਈ ਹੈਰਾਨ ਹੈ। ਦਰਅਸਲ, ਚੋਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਚੁਕਾਉਣ,...
ਕ੍ਰਾਇਮ ਅਤੇ ਨਸ਼ਾ
ਪਟਿਆਲਾ : ਸੱਬਲਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕੀਤਾ ਮਾਂ ਤੇ ਭਰਾ ਦਾ ਕਤਲ, ਪੁੱਤ ਨੇ ਹੀ ਦੋਸਤਾਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਪਟਿਆਲਾ/ਪਾਤੜਾਂ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਕਾਂਗਥਲਾ ਵਿਖੇ ਨਸ਼ੇੜੀ ਪੁੱਤ ਵੱਲੋਂ 2 ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।। ਦਿਲ-ਕੰਬਾਊ ਘਟਨਾ ਵਿਚ ਪੁੱਤਰ ਵੱਲੋਂ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤਾ ਗਿਆ ਜਦੋਂਕਿ ਭਰਾ ਦੀ ਲਾਸ਼ ਨੂੰ...
ਐਸਏਐਸ ਨਗਰ/ਮੋਹਾਲੀ
ਫ੍ਰੀ ਬਿਜਲੀ ਨੂੰ ਪੂਰਾ ਹੋਇਆ 1 ਸਾਲ : ਭਗਵੰਤ ਮਾਨ ਨੇ ਕਰ’ਤਾ ਇਕ ਹੋਰ ਵੱਡਾ ਐਲਾਨ, ਪੜ੍ਹੋ ਪੂਰੀ ਖਬਰ
Admin - 0
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੁਫਤ ਬਿਜਲੀ ਦੀ ਗਰੰਟੀ ਦਾ ਇੱਕ ਸਾਲ ਪੂਰਾ ਹੋਣ 'ਤੇ ਲਾਈਵ ਹੋ ਕੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ 1 ਜੁਲਾਈ 2022 ਪੰਜਾਬ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੀ ਗਾਰੰਟੀ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ...
ਕ੍ਰਾਇਮ ਅਤੇ ਨਸ਼ਾ
ਲਾਰੈਂਸ ਸਣੇ ਖ਼ਤਰਨਾਕ ਗੈਂਗਸਟਰਾਂ ਨੂੰ ਕਾਲੇ ਪਾਣੀ ਜੇਲ੍ਹ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
Admin - 0
ਚੰਡੀਗੜ੍ਹ | ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ਵਿਚ ਭੇਜਣ ਦੀ ਸਿਫ਼ਾਰਸ਼ ਕੀਤੀ ਹੈ।
ਐਨਆਈਏ ਗੈਂਗਸਟਰਾਂ ਨੂੰ ਅਸਾਮ ਦੀ...
ਐਸਏਐਸ ਨਗਰ/ਮੋਹਾਲੀ
ਸਤਿਸੰਗ ਸੁਣ ਕੇ ਆ ਰਹੇ ਲੋਕਾਂ ਨਾਲ ਖਟਕੜ ਕਲਾਂ ਨੇੜੇ ਭਿਆਨਕ ਹਾਦਸਾ : 2 ਦੀ ਮੌਕੇ ‘ਤੇ ਮੌਤ, 3 ਜਣੇ ਸੀਰੀਅਸ
Admin - 0
ਬੰਗਾ/ਐਸਏਐਸ ਨਗਰ| ਰੋਪੜ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਖਟਕੜ ਕਲਾਂ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਸਵੇਰੇ ਕਰੀਬ 10:30 ਵਜੇ ਫਗਵਾੜਾ ਵੱਲੋਂ ਆ ਰਹੀ ਇਕ ਕਾਰ ਨੇ ਸਾਈਕਲ ਸਵਾਰ, ਮੋਟਰਸਾਈਕਲ ਸਵਾਰ ਤੇ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਲੋਕ ਸਤਿਸੰਗ ਘਰ ਤੋਂ ਸਤਿਸੰਗ ਸੁਣ...
ਨਕੋਦਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਨਕੋਦਰ ਦੇ ਪਿੰਡ ਲੱਧੇਵਾਲੀ ਵਿਚ ਬੀਤੀ ਰਾਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਬੀਤੀ ਰਾਤ ਆਪਣੇ ਖੇਤਾਂ ਵਿਚ ਝੋਨਾ ਲਾਉਣ ਲਈ ਕੱਦੂ ਕਰ ਰਿਹਾ ਸੀ। 2 ਕਾਰਾਂ ਵਿਚ ਕਰੀਬ 5 ਵਿਅਕਤੀ ਆਏ, ਜਿਨ੍ਹਾਂ ਨੇ ਉਕਤ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ...
ਅੰਮ੍ਰਿਤਸਰ
ਅੰਮ੍ਰਿਤਸਰ : ਅਪਾਹਿਜ ਸਿੱਖ ਨੌਜਵਾਨ ਤੋਂ ਲੁਟੇਰਿਆਂ ਖੋਹਿਆ ਮੋਬਾਈਲ, 1 ਮਹੀਨੇ ‘ਚ ਦੂਜੀ ਵਾਰ ਲੁੱਟਿਆ
Admin - 0
ਅੰਮ੍ਰਿਤਸਰ | ਇਥੇ ਇਕ ਅੰਗਹੀਣ ਵਿਅਕਤੀ ਤੋਂ ਮੋਬਾਈਲ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਪਹਿਲਾਂ ਔਰਤਾਂ ਵੱਲੋਂ ਅਤੇ ਦੂਜੀ ਵਾਰ ਉਹ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚ ਗਈ ਹੈ ਪਰ ਉਹ ਹੱਥੋਪਾਈ ਕਰਨ ਵਾਲੇ ਦਾ ਚਹਿਰਾ ਨਹੀਂ ਦੇਖ ਸਕਿਆ।ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਅਪਾਹਿਜ ਹੈ। ਕੁਝ ਸਾਲ ਪਹਿਲਾਂ, ਉਸ ਨੇ ਪਰਿਵਾਰ ਦਾ ਢਿੱਡ ਭਰਨ ਲਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮੰਜੀ ਸਾਹਿਬ ਗੁਰਦੁਆਰੇ ‘ਤੇ ਕਬਜ਼ੇ ਲਈ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, 5 ਗ੍ਰਿਫਤਾਰ, 12 ਅਜੇੇ ਵੀ ਫਰਾਰ
Admin - 0
ਲੁਧਿਆਣਾ|ਪਿੰਡ ਜਰਖੜ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀ ਗੋਲਕ ’ਤੇ ਕਬਜ਼ਾ ਕਰਨ ਆਏ ਡੇਢ ਦਰਜਨ ਤੋਂ ਵੱਧ ਵਿਅਕਤੀਆਂ ਨੇ ਪੁਰਾਣੇ ਤਾਲੇ ਤੋੜ ਕੇ ਨਵੇਂ ਲਾ ਦਿੱਤੇ। ਜਦੋਂ ਲੋਕ ਇਕੱਠੇ ਹੋ ਗਏ ਤਾਂ ਮੁਲਜ਼ਮਾਂ ਨੇ ਹੰਗਾਮਾ ਕੀਤਾ ਅਤੇ ਕਈ ਰਾਉਂਡ ਫਾਇਰ ਕੀਤੇ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਵਾਲ਼-ਵਾਲ਼ ਬਚ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਬਾਹਰ ਖੜ੍ਹੇ ਵਾਹਨਾਂ ਦੀ...










































