Home Blog Page 866
ਚੰਡੀਗੜ੍ਹ| ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁੱਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ...
ਕਪੂਰਥਲਾ/ਨਡਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਤੰਗ ਆ ਕੇ ਥਾਣਾ ਢਿਲਵਾਂ ਦੇ ਪਿੰਡ ਭੰਡਾਲ ਬੇਟ ਦੇ ਬੱਸ ਸਟੈਂਡ 'ਤੇ ਜੂਸ ਦੀ ਦੁਕਾਨ ਚਲਾ ਰਹੇ ਨੌਜਵਾਨ ਨੇ ਜਾਨ ਦੇ ਦਿੱਤੀ। ਢਿਲਵਾਂ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਪਛਾਣ 25 ਸਾਲ ਦੇ ਬਲਕਾਰ ਸਿੰਘ ਪੁੱਤਰ ਪਰਮਜੀਤ...
ਗ੍ਰੇਟਰ ਨੋਇਡਾ| ਰਿਸ਼ਤਿਆਂ ਵਿੱਚ ਹੁਣ ਬਹੁਤ ਧੋਖਾਧੜੀ ਹੋ ਰਹੀ ਹੈ। ਜੇਕਰ ਇਹ ਸਥਿਤੀ ਬਣੀ ਰਹੀ ਤਾਂ ਹੁਣ ਵਿਆਹ ਤੋਂ ਪਹਿਲਾਂ ਲੜਕੀ ਦਾ ਮੈਡੀਕਲ ਚੈੱਕਅਪ ਕਰਵਾਉਣਾ ਜ਼ਰੂਰੀ ਹੋਵੇਗਾ। ਨਹੀਂ ਤਾਂ ਜੋ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਹੋਇਆ ਹੈ, ਰੱਬ ਨਾ ਕਰੇ ਤੁਹਾਡੇ ਨਾਲ ਵੀ ਅਜਿਹਾ ਹੀ ਵਾਪਰੇ। ਗ੍ਰੇਟਰ ਨੋਇਡਾ ਵਿੱਚ ਕੀ ਹੋਇਆ, ਇਹ ਬਹੁਤ ਹੈਰਾਨੀਜਨਕ ਹੈ। ਦਰਅਸਲ ਇੱਥੇ ਇੱਕ...
ਚੰਡੀਗੜ੍ਹ| ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ...
ਪਟਿਆਲਾ/ਪਾਤੜਾਂ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਕਾਂਗਥਲਾ ਵਿਖੇ ਨਸ਼ੇੜੀ ਪੁੱਤ ਵੱਲੋਂ 2 ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।। ਦਿਲ-ਕੰਬਾਊ ਘਟਨਾ ਵਿਚ ਪੁੱਤਰ ਵੱਲੋਂ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤਾ ਗਿਆ ਜਦੋਂਕਿ ਭਰਾ ਦੀ ਲਾਸ਼ ਨੂੰ...
ਗੁਰਦਾਸਪੁਰ| ਗੁਰਦਾਸਪੁਰ ਤੋਂ ਬਹੁਤ ਹੀ ਖਤਰਨਾਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਇਕ ਸ਼ਖਸ ਸ਼ਰੇਆਮ ਗੋਲ਼ੀਆਂ ਚਲਾ ਰਿਹਾ ਹੈ। ਇਹ ਘਟਨਾ ਬਟਾਲਾ ਦੇ ਪਿੰਡ ਸਿਵਾਨ ਦੀ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਸਿਵਾਨ ਵਿਚ ਦੋ ਧਿਰਾਂ ਵਿਚਾਲੇ ਕਿਸ ਗੱਲੋਂ ਵਿਵਾਦ ਚੱਲ਼ ਰਿਹਾ ਸੀ ਜਿਸਨੇ ਅੱਜ ਖੂਨੀ ਰੂਪ ਧਾਰਨ ਕਰ ਲਿਆ। ਜਿਸ ਵਿਚ ਇਕ ਧਿਰ...
ਫਿਰੋਜ਼ਪੁਰ | ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਖਾਤੇ ਵਿਚੋਂ 62 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਵਿਅਕਤੀ ਦੀ ਭਰਜਾਈ ਦੇ ਖਾਤੇ 'ਚੋਂ ਵੀ ਪੈਸੇ ਕਢਵਾ ਲਏ ਗਏ। ਪੀੜਤ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ, ਨਹੀਂ ਤਾਂ ਉਹ ਨਾ ਤਾਂ ਪਰਿਵਾਰ ਦੇ ਗੁਜ਼ਾਰੇ ਲਈ ਕੋਈ...
ਗੁਜਰਾਤ| ਗੁਜਰਾਤ ਦੇ ਅਹਿਮਦਾਬਾਦ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬ੍ਰਾ-ਪੈਂਟੀ ਦੇ ਗਾਇਬ ਹੋਣ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਅਤੇ ਜ਼ਬਰਦਸਤ ਲਾਠੀਚਾਰਜ ਹੋਇਆ। ਜਿੱਥੇ ਇਸ ਪੂਰੀ ਘਟਨਾ 'ਚ ਕਈ ਲੋਕ ਜ਼ਖਮੀ ਹੋ ਗਏ। ਹੁਣ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਹ ਮਾਮਲਾ ਪੂਰੇ ਇਲਾਕੇ...
ਜਗਰਾਓਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਦੇ ਪੁਲਿਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਿਸ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ, ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਰਾੜ ਵਿਖੇ ਓਵਰਡੋਜ਼ ਨਾਲ ਇਕ ਨੌਜਵਾਨ ਨਿਰਮਲ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ ਤੇ ਨਸ਼ਾ ਲੈਣ ਮਗਰੋਂ ਉਸ ਦੀ ਮੌਤ ਹੋਈ ਹੈ। 4 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਜਗਰੂਪ...
- Advertisement -

MOST POPULAR