ਅੰਮ੍ਰਿਤਸਰ
ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ- ਵਲਟੋਹਾ ‘ਚ ਹਿੰਮਤ ਹੈ ਤਾਂ ਉਹ ਬਣ ਜਾਣ ਅਕਾਲ ਤਖਤ ਦੇ ਜਥੇਦਾਰ
Admin - 0
ਅੰਮ੍ਰਿਤਸਰ| ਵਿਰਸਾ ਸਿੰਘ ਵਲਟੋਹਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਵਿੱਚ ਹਿੰਮਤ ਅਤੇ ਦਲੇਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਲਟੋਹਾ ਸਾਬ੍ਹ...
ਚੰਡੀਗੜ੍ਹ| ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ...
ਕ੍ਰਾਇਮ ਅਤੇ ਨਸ਼ਾ
ਦੋ ਮਾਸੂਮ ਧੀਆਂ ਦੇ ਪਿਓ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ, ਕਦੇ ਹੁੰਦਾ ਸੀ ਕਹਿੰਦਾ ਕਹਾਉਂਦਾ ਭਲਵਾਨ
Admin - 0
ਤਰਨਤਾਰਨ| ਆਏ ਦਿਨ ਨਸ਼ੇ ਕਾਰਨ ਹੁੰਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਤਾਜ਼ਾ ਜਾਣਕਾਰੀ ਜ਼ਿਲ੍ਹਾ ਤਰਨਤਾਰਨ ਅਧੀਨ ਅਉਂਦੇ ਪਿੰਡ ਸੁਰਸਿੰਘ ਤੋਂ ਹੈ ਜਿਥੇ ਨਸ਼ੇ ਨੇ ਇਕ ਨੌਜੁਆਨ ਦੀ ਜਾਨ ਲੈ ਲਈ।
ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜੁਆਨ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ...
ਕ੍ਰਾਇਮ ਅਤੇ ਨਸ਼ਾ
ਖੰਨਾ : ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਇੱਕ ਤੋਂ ਬਾਅਦ ਇੱਕ ਕਈ ਹੋਏ ਧਮਾਕੇ, ਡਰਾਈਵਰ ਛਾਲ ਮਾਰ ਕੇ ਮਸਾਂ ਬਚਿਆ
Admin - 0
ਖੰਨਾ| ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਦੇਰ ਰਾਤ ਇੱਕ ਟਰੱਕ ਨੂੰ ਅੱਗ ਲੱਗ ਗਈ। ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਟਰੱਕ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਹੋਇਆ ਸੀ, ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਜਿਸ ਨਾਲ ਆਸ-ਪਾਸ ਖੜ੍ਹੇ ਕਈ ਦਰੱਖਤ ਸੜ ਗਏ।...
ਅੰਮ੍ਰਿਤਸਰ
ਜਥੇ. ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਸਤਾਰ ਸਜਾਉਣ ਦੀ ਰਸਮ ਹੋਈ ਸੰਪੰਨ
Admin - 0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।
ਜ਼ਿਕਰਯੋਗ ਹੈ...
ਅੰਮ੍ਰਿਤਸਰ| ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜਦੋਂ ਮੇਰੇ ਉਤੇ ਸਿਆਸੀ ਦਬਾਅ ਵਧਿਆ ਤਾਂ ਮੈਂ ਅਹੁਦਾ ਛੱਡ ਦੇਵਾਂਗਾ। ਮੈਨੂੰ ਲੱਗ ਰਿਹਾ ਸੀ ਕਿ ਮੇਰੇ ਉਤੇ ਸਿਆਸੀ ਦਬਾਅ ਵਧ ਰਿਹਾ ਹੈ। ਇਸ ਕਰਕੇ ਮੈਂ ਇਹ ਅਹੁਦਾ ਛੱਡ ਦਿੱਤਾ ਹੈ।
ਇਸ ਮੌਕੇ...
ਅੰਮ੍ਰਿਤਸਰ
ਬਠਿੰਡਾ : ਨਾਬਾਲਗ ਕੁੜੀ ਨੂੰ ਕੱਢ ਕੇ ਲੈ ਗਿਆ ਗੁਆਂਢ ਦਾ ਮੁੰਡਾ, ਕਾਰਵਾਈ ਨਾ ਹੋਣ ਦੁੱਖੋਂ ਪਿਓ ਨੇ ਥਾਣੇ ਮੂਹਰੇ ਖੜ੍ਹ ਕੇ ਪੀਤੀ ਸਪਰੇਅ, ਮੌਤ
Admin - 0
ਤਲਵੰਡੀ ਸਾਬੋ| ਤਲਵੰਡੀ ਸਾਬੋ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਨਾਬਾਲਗ ਧੀ ਦੇ ਪਿਤਾ ਨੇ ਥਾਣੇ ਮੂਹਰੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦਾ ਹੈ। ਇਥੇ ਇਕ ਨਾਬਾਲਗ ਕੁੜੀ ਆਪਣੇ ਆਸ਼ਿਕ ਨਾਲ ਭੱਜ ਗਈ। ਜਿਸ ਦੀ ਰਿਪੋਰਟ ਨਾਬਾਲਗ ਕੁੜੀ ਦੇ ਪਿਤਾ ਪਰਮਜੀਤ ਸਿੰਘ ਨੇ ਥਾਣੇ ਵਿਚ ਰਿਪੋਰਟ ਦਰਜ ਕਰਵਾਈ...
ਕ੍ਰਾਇਮ ਅਤੇ ਨਸ਼ਾ
ਅਬੋਹਰ : ਬਜ਼ੁਰਗ ਦਾ ਕਤਲ ਕਰਕੇ ਲਾਸ਼ ਮੰਜੇ ਨਾਲ ਬੰਨ੍ਹ ਕੇ ਲੁਟੇਰੇ ਟਰੈਕਟਰ-ਟਰਾਲੀ ਲੈ ਕੇ ਫਰਾਰ
Admin - 0
ਅਬੋਹਰ| ਸ਼ਹਿਰ ਦੇ ਸੀਡ ਫਾਰਮ ਕੱਚਾ ਵਿਖੇ ਲੁਟੇਰਿਆਂ ਨੇ 80 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਟਰੈਕਟਰ-ਟਰਾਲੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਰਾਤ ਕਰੀਬ ਇੱਕ ਵਜੇ ਵਾਪਰੀ। ਬਜ਼ੁਰਗ ਦੀ ਲਾਸ਼ ਖੇਤ ਵਿੱਚ ਮੰਜੇ ਨਾਲ ਬੰਨ੍ਹੀ ਹੋਈ ਮਿਲੀ। ਉਸ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ...
ਕ੍ਰਾਇਮ ਅਤੇ ਨਸ਼ਾ
ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਕਰਵਾਇਆ ਸੀ ਮਾਂ ‘ਤੇ ਹਮਲਾ, ਚਰਿੱਤਰ ‘ਤੇ ਸ਼ੱਕ ਕਾਰਨ ਦਿੱਤਾ ਘਟਨਾ ਨੂੰ ਅੰਜਾਮ
Admin - 0
ਮੋਗਾ | ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ ਹਮਲਾ ਕਰਵਾਇਆ ਸੀ। ਚਰਿੱਤਰ 'ਤੇ ਸ਼ੱਕ ਕਾਰਨ ਘਟਨਾ ਨੂੰ ਅੰਜਾਮ ਦਿੱਤਾ। ਅੱਜ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਬੀਤੀ ਰਾਤ ਮੋਗਾ ਦੇ ਪਿੰਡ ਬੱਧਨੀ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਅਣਪਛਾਤਿਆਂ ਨੇ ਫਾਇਰਿੰਗ ਕਰਕੇ ਕਿੰਦੇ ਅਤੇ ਉਸ ਦੀ ਮਾਤਾ 'ਤੇ ਗੋਲੀਆਂ ਮਾਰੀਆਂ...
ਚੰਡੀਗੜ੍ਹ| ਮਸ਼ਹੂਰ ਪੰਜਾਬੀ ਗਾਇਕ-ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੰਗਰ ਮੁਤਾਬਕ ਉਸ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ‘ਚ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਗੋਲਡੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਇਸ ਸਮੇਂ...








































