Home Blog Page 869
ਫਾਜ਼ਿਲਕਾ | ਇਥੋਂ ਦੀ ਵਿਜੇ ਕਾਲੋਨੀ ‘ਚ ਇਕ ਘਰ ‘ਚ ਗੈਸ ਸਿਲੰਡਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਾਹ ਬਣਾਉਂਦੇ ਸਮੇਂ ਅਚਾਨਕ 2 ਸਿਲੰਡਰਾਂ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਆ ਕੇ 2 ਵਿਅਕਤੀ ਝੁਲਸ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਲੋਕਾਂ ਨੇ ਦੱਸਿਆ ਕਿ ਅੱਗ ਕੁਝ ਹੀ ਮਿੰਟਾਂ ‘ਚ...
ਮਹਾਰਾਸ਼ਟਰ| ਮਹਾਰਾਸ਼ਟਰ ਦੇ ਧੂਲੇ ਜ਼ਿਲੇ 'ਚ ਇਕ ਕੰਟੇਨਰ ਟਰੱਕ ਨੇ ਪਹਿਲਾਂ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਹਾਈਵੇਅ ਨੇੜੇ ਇਕ ਹੋਟਲ 'ਚ ਵੜ ਗਿਆ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਹ ਘਟਨਾ ਧੂਲੇ ਜ਼ਿਲੇ 'ਚ ਮੁੰਬਈ-ਆਗਰਾ ਹਾਈਵੇ 'ਤੇ ਮੁੰਬਈ ਤੋਂ 300 ਕਿਲੋਮੀਟਰ ਦੂਰ ਪਲਾਸਨੇਰ ਪਿੰਡ ਨੇੜੇ ਵਾਪਰੀ। ਟਰੱਕ ਦੀ ਬ੍ਰੇਕ...
ਫਰੀਦਕੋਟ/ਜੈਤੋ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। 12ਵੀਂ ਕਲਾਸ ਵਿਚ ਪੜ੍ਹਦੀ 16 ਸਾਲਾ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਅਣਦੱਸੀ ਥਾਂ 'ਤੇ ਅਗਵਾ ਕਰਕੇ ਗੁਆਂਢੀ ਲੈ ਗਿਆ। ਪੁਲਿਸ ਨੇ ਸ਼ਿਕਾਇਤਕਰਤਾ ਵਿਦਿਆਰਥਣ ਦੀ ਮਾਤਾ ਦੇ ਬਿਆਨਾਂ 'ਤੇ ਉਸ ਦੇ ਗੁਆਂਢੀ ਮਹਿਕਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 363/366 ਏ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਬਾਜਾਖਾਨਾ ਦੇ ਮੁਖੀ ਸੁਖਦਰਸ਼ਨ...
ਫਤਿਹਾਬਾਦ| 12ਵੀਂ ਜਮਾਤ ਦੇ ਵਿਦਿਆਰਥੀ ਨੇ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਕੂਲ ਨਾ ਜਾਣ 'ਤੇ ਪਿਤਾ ਵੱਲੋਂ ਝਿੜਕਣ ਤੋਂ ਬਾਅਦ ਗੁੱਸੇ ਵਿਚ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਵੇਰੇ ਕਰੀਬ 11 ਵਜੇ ਜਦੋਂ ਉਸ ਦੀ ਵੱਡੀ ਭੈਣ ਨੇ ਛੋਟੇ ਭਰਾ ਨੂੰ ਚੁਬਾਰੇ ਦੇ ਅੰਦਰ ਲਟਕਦਾ ਦੇਖਿਆ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ UCC 'ਤੇ ਬੋਲਦਿਆਂ ਕਿਹਾ ਕਿ ਪਤਾ ਨਹੀਂ ਅਜਿਹੇ ਮੁੱਦੇ ਕਿਉਂ ਛੇੜੇ ਜਾਂਦੇ ਹਨ। ਮਾਨ ਨੇ ਕਿਹਾ ਕਿ ਸਾਡਾ ਦੇਸ਼ ਸਮਾਜਿਕ ਤੌਰ ਉਤੇ ਅਜੇ ਬਰਾਬਰ ਨਹੀਂ ਹਨ। ਅਜੇ ਵੀ ਬਹੁਤ ਸਾਰੇ ਤਬਕੇ ਦੱਬੇ ਕੁੱਚਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਬਰਾਬਰ ਹੋ ਜਾਣਗੇ, ਉਦੋਂ ਲਾਗੂ ਕਰ ਦਿਓ UCC ਕਾਨੂੰਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਸਾਰੇ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਵਿਆਹੁਤਾ ਵੱਲੋਂ ਮੌਤ ਨੂੰ ਗਲੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹੁਤਾ ਨੇ ਆਪਣੀ ਸੱਸ ਅਤੇ ਪਤੀ ਦੀਆਂ ਟਿੱਪਣੀਆਂ ਤੋਂ ਤੰਗ ਆ ਕੇ ਇਹ ਖੌਫਨਾਕ ਕਦਮ ਚੁਕਿਆ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਅਮਨਦੀਪ ਦਾ ਵਿਆਹ 4 ਸਾਲ ਪਹਿਲਾਂ ਜਗਜੀਤ ਸਿੰਘ ਵਾਸੀ...
ਲੁਧਿਆਣਾ|ਵਿਦਿਅਕ ਬੁਨਿਆਦੀ ਢਾਂਚੇ ਅਤੇ ਸੰਪਰਕ ਨੂੰ ਵਧਾਉਣ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਵਿਕਾਸ ਕਰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਨੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਹਾਈ ਸਪੀਡ ਇੰਟਰਨੈੱਟ ਸੁਵਿਧਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਸਾਰੇ ਸਰਕਾਰੀ ਸਕੂਲਾਂ ਵਿੱਚ ਫਾਈਬਰ-ਟੂ-ਦ-ਹੋਮ (FTTH) ਬਰਾਡਬੈਂਡ ਕੁਨੈਕਸ਼ਨ, ਜਿਸ ਨੂੰ Wi-Fi ਵੀ ਕਿਹਾ ਜਾਂਦਾ ਹੈ, ਨੂੰ ਲਾਗੂ ਕਰਨ...
ਮੋਗਾ| ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਮੋਗਾ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ। ਸੱਤਾਧਾਰੀ ਪਾਰਟੀ ਨੇ ਕਾਂਗਰਸ ਦੀ ਮੇਅਰ ਨੀਤਿਕਾ ਭੱਲਾ ਖਿਲਾਫ ਬੇਭਰੋਸਗੀ ਮਤਾ ਜਿੱਤ ਲਿਆ ਹੈ। ਸਦਨ ਵਿੱਚ ਮੌਜੂਦ 48 ਕੌਂਸਲਰਾਂ ਵਿੱਚੋਂ 41 ਨੇ ਬੇਭਰੋਸਗੀ ਮਤੇ ਦੇ ਹੱਕ ਵਿੱਚ ਵੋਟ ਪਾਈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰ ਹਨ। ਮੇਅਰ ਨੀਤਿਕਾ...
ਲੁਧਿਆਣਾ | ਸੇਬ ਦੀ ਬਾਗਬਾਨੀ ਹੁਣ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀ ਸੰਭਵ ਹੋਵੇਗੀ। ਪੰਜਾਬ ਸਰਕਾਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੁਆਰਾ ਵਿਕਸਿਤ ਸੇਬ ਦੇ ਪੌਦਿਆਂ ਦੀਆਂ 2 ਕਿਸਮਾਂ (‘ਡੋਰਸੈੱਟ ਗੋਲਡਨ’ ਅਤੇ ‘ਅੰਨਾ’) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਕਿਸਾਨ ਵੀ ਸੇਬਾਂ ਦੀ ਖੇਤੀ ਕਰਨਗੇ। ਯੂਨੀਵਰਸਿਟੀ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਪੌਦਿਆਂ ’ਤੇ ਖੋਜ...
ਬਠਿੰਡਾ/ਰਾਮਪੁਰਾਫੂਲ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਗਿੱਲ ਕਲਾਂ ਦੇ ਇਕ ਨੌਜਵਾਨ ਕਿਸਾਨ ਦੀ ਖੇਤੀ ਵਾਲੀ ਮੋਟਰ ਦੇ ਸਟਾਰਟਰ ਵਿਚ ਅਚਾਨਕ ਕਰੰਟ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਵੱਡੇ ਭਰਾ ਰਾਜਵਿੰਦਰ ਸਿੰਘ ਅਤੇ ਮਸੇਰੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਭੁਪਿੰਦਰ ਸਿੰਘ 33 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਨੇੜੇ ਡੇਰਾ ਬਾਬਾ ਬੰਸਰੀ ਪਿੰਡ ਗਿੱਲ...
- Advertisement -

MOST POPULAR