ਨੈਸ਼ਨਲ
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
Admin - 0
ਚੰਡੀਗੜ੍ਹ, 23 ਫਰਵਰੀ | ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ...
ਜਲੰਧਰ
ਪਿੰਡ ਬੜਿੰਗ ਵਿੱਚ ਸ਼ਹੀਦ ਜਥੇਦਾਰ ਸ. ਕਿਸ਼ਨ ਸਿੰਘ ਗੜਗੱਜ ਨੂੰ ਸਮਰਪਿਤ ਤਿੰਨ ਦਿਨਾਂ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ
Admin - 0
ਜਲੰਧਰ, 23 ਫਰਵਰੀ | ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਨਸ਼ੇ ਦੀ ਦਲਦਲ ਤੋਂ ਬਾਹਰ ਨਿਕਲ ਸਕਦੇ ਹਨ। ਇਹ ਵਿਚਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨੇ ਪਿੰਡ ਬੜਿੰਗ ਵਿੱਚ ਤਿੰਨ ਦਿਨਾਂ ਹਾਕੀ ਟੂਰਨਾਮੈਂਟ ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਨਿਤਿਨ ਕੋਹਲੀ ਨੇ ਉਨ੍ਹਾਂ ਦੀ...
ਨੈਸ਼ਨਲ
ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’
Admin - 0
ਲੁਧਿਆਣਾ, 22 ਫਰਵਰੀ | ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ...
ਨੈਸ਼ਨਲ
ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ
Admin - 0
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ "ਦੋਗਲੀ ਰਾਜਨੀਤੀ" ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ...
ਨੈਸ਼ਨਲ
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਅਹਿਮਦਾਬਾਦ, 22 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ...
ਅੰਮ੍ਰਿਤਸਰ, 21 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ
Admin - 0
ਚੰਡੀਗੜ੍ਹ, 21 ਫਰਵਰੀ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026...
ਜਲੰਧਰ
1 ਕਰੋੜ 25 ਲੱਖ ‘ਚ ਵਿਕਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ, ਕੈਲੀਫੋਰਨੀਆ ਦੇ ਮਿਊਜ਼ੀਅਮ ‘ਚ ਰੱਖਿਆ ਜਾਵੇਗਾ
Admin - 0
ਜਲੰਧਰ, 21 ਫਰਵਰੀ | ਪੰਜਾਬੀ ਬੁਲੇਟਿਨ ਟੀਮ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ‘ਤੇ ਕਾਫੀ ਚਰਚਾ ਵਿੱਚ ਰਹਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ ਆਖਿਰਕਾਰ ਵਿਕ ਗਿਆ ਹੈ। ਜਲੰਧਰ ਦੇ ਭਗਤ ਸਿੰਘ ਚੌਕ ਨੇੜੇ ਇਕ ਪੁਰਾਣੀ ਕੋਠੀ ਵਿੱਚ ਖੜ੍ਹੇ ਇਸ ਟ੍ਰੈਕਟਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ।
ਮਿਲੀ ਜਾਣਕਾਰੀ ਮੁਤਾਬਕ ਹੁਣ ਇਹ ਟ੍ਰੈਕਟਰ ਕੈਲੀਫੋਰਨੀਆ ਦੇ ਇੱਕ ਮਿਊਜ਼ੀਅਮ ਵਿੱਚ...
ਚੰਡੀਗੜ੍ਹ
ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
Admin - 0
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ । ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ...
ਨੈਸ਼ਨਲ
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ
Admin - 0
ਚੰਡੀਗੜ੍ਹ, 20 ਫਰਵਰੀ । ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ...










































