ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਹਾਈ ਸਕਿਓਰਿਟੀ ਨੰਬਰ ਪਲੇਟ ਦੀ ਵੈੱਬਸਾਈਟ ਹੋਈ ਹੈਂਗ, ਲੋਕ ਹੋ ਰਹੇ ਪ੍ਰੇਸ਼ਾਨ
Admin - 0
ਜਲੰਧਰ | ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ 30 ਜੂਨ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਪੰਜਾਬ ‘ਚ ਪੁਲਿਸ ਵੱਲੋਂ ਚਲਾਨ ਕੱਟਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਲਈ ਬਹੁਤ ਜ਼ਿਆਦਾ ਵੱਧ ਰਹੇ ਹਨ।
ਹਾਈ ਸਕਿਓਰਿਟੀ ਨੰਬਰ...
ਤਰਨਤਾਰਨ/ਪੱਟੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲੇਕੇ ਉਤਾੜ ਦੇ ਸਰਪੰਚ ਬਲਕਾਰ ਸਿੰਘ ਦੇ ਭਤੀਜੇ ਵਰਿੰਦਰਪਾਲ ਸਿੰਘ 26 ਸਾਲ ਪੁੱਤਰ ਨਿਰਵੈਲ ਸਿੰਘ ਦੀ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਉਸਦਾ ਲੜਕਾ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ, ਜਿਸ ਦੀ 30 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਸਪੋਰਟਸ ਕਾਰੋਬਾਰੀ ਦੀ ਪਤਨੀ ਦੇ ਖਾਤੇ ‘ਚੋਂ ਠੱਗਾਂ ਨੇ ਬਿਨਾਂ OTP ਦੇ ਉਡਾਏ ਲੱਖਾਂ ਰੁਪਏ, ਇੰਝ ਕੀਤਾ ਫੋਨ ਹੈਕ
Admin - 0
ਜਲੰਧਰ | ਸਾਈਬਰ ਠੱਗਾਂ ਨੇ ਧੋਖਾਧੜੀ ਦਾ ਨਵਾਂ ਢੰਗ ਲੱਭ ਲਿਆ ਹੈ। ਠੱਗਾਂ ਨੇ ਜਲੰਧਰ ਦੇ ਇਕ ਸਨਅਤਕਾਰ ਦੀ ਪਤਨੀ ਦੇ ਨਾਂ 'ਤੇ ਜਾਣ-ਪਛਾਣ ਵਾਲਿਆਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ। ਠੱਗ ਨੇ ਚੇਤਨ ਧੀਰ ਦੀ ਪਤਨੀ ਨੂੰ ਉਸ ਦੀ ਇੰਟਰਨੈੱਟ ਸ਼ਿਕਾਇਤ ਦਾ ਨਿਪਟਾਰਾ ਕਰਨ ਦੇ ਨਾਂ 'ਤੇ ਮੋਬਾਇਲ 'ਤੇ 401 ਨੰਬਰ ਡਾਇਲ ਕਰਨ ਲਈ ਕਿਹਾ। ਜਿਵੇਂ ਹੀ ਔਰਤ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਪੜ੍ਹੋ ਪੂਰੇ ਹਫਤੇ ਦਾ ਮੌਸਮ ਅਪਡੇਟ
Admin - 0
ਚੰਡੀਗੜ੍ਹ | ਪੰਜਾਬ ਵਿਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ 2 ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ। ਅਗਲੇ 5 ਦਿਨਾਂ ਤੱਕ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।ਐਤਵਾਰ...
ਚੰਡੀਗੜ੍ਹ | ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦਾ ਛੱਡ ਦਿੱਤਾ ਹੈ। ਸੁਨੀਲ ਕੁਮਾਰ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
...
ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਨੌਜਵਾਨ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਕੰਵਲਜੀਤ ਸਿੰਘ ਵਾਸੀ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖ਼ਬਰ ਮਿਲਣ 'ਤੇ ਪਿੰਡ ਵਡਾਲਾ ਬਾਂਗਰ ਤੇ ਆਸ-ਪਾਸ ਦੇ ਇਲਾਕਿਆਂ 'ਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਮ੍ਰਿਤਕ ਕੰਵਲਜੀਤ ਸਿੰਘ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਰੀਕੇ ਇਲਾਕੇ ਵਿਚ ਸੱਪ ਦੇ ਡੰਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਜਦੋਂ ਜੋੜਾ ਡੇਅਰੀ 'ਚ ਬਣੇ ਕਮਰੇ ਅੰਦਰ ਸੌਂ ਰਿਹਾ ਸੀ, ਉਦੋਂ ਵਾਪਰੀ। ਜਾਣਕਾਰੀ ਮੁਤਾਬਕ ਬਿਹਾਰ ਦਾ ਰਹਿਣ ਵਾਲਾ ਸੁਸ਼ੀਲ ਪਾਸਵਾਨ 39 ਸਾਲ ਅਤੇ ਉਸਦੀ ਪਤਨੀ ਲਲਿਤਾ ਦੇਵੀ 38 ਸਾਲ ਪਿਛਲੇ ਡੇਢ ਸਾਲ ਤੋਂ ਆਪਣੇ 4 ਬੱਚਿਆਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : 3 ਭੈਣਾਂ ਦੇ ਇਕਲੌਤੇ ਭਰਾ ਸਣੇ 2 ਨੌਜਵਾਨ ਨਹਿਰ ‘ਚ ਰੁੜ੍ਹੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ
Admin - 0
ਮੁਕਤਸਰ/ਮਲੋਟ | ਸ਼ਹਿਰ ਦੇ ਪਟੇਲ ਨਗਰ 'ਚ ਨਹਿਰ ਵਿਚ ਨਹਾਉਣ ਲਈ ਗਏ ਬੱਚਿਆਂ ’ਚੋਂ 2 ਨੌਜਵਾਨ ਨਹਿਰ ਵਿਚ ਰੁੜ੍ਹ ਗਏ। ਰੁੜ੍ਹਨ ਵਾਲੇ ਨੌਜਵਾਨਾਂ ਦੀ ਉਮਰ 16-17 ਸਾਲ ਦੱਸੀ ਜਾ ਰਹੀ ਹੈ। ਇਨ੍ਹਾਂ ’ਚੋਂ ਇਕ 3 ਭੈਣਾਂ ਦਾ ਇਕਲੌਤਾ ਭਰਾ ਹੈ। ਜਾਣਕਾਰੀ ਅਨੁਸਾਰ ਜਸ਼ਨ ਪੁੱਤਰ ਰਾਜ ਸਿੰਘ, ਤਰੁਣ ਕੁਮਾਰ ਪੁੱਤਰ ਸਰਬਜੀਤ ਸ਼ੰਮੀ ਅਤੇ ਉਦੇ ਕੁਮਾਰ ਪੁੱਤਰ ਗੋਗੀ ਤਿੰਨੋਂ ਝੌਰੜ ਪਿੰਡ...
ਕਪੂਰਥਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਆਟੋ ਚਾਲਕ ਬੱਸ ਸਟੈਂਡ 'ਤੇ ਖੜ੍ਹੇ ਆਟੋ 'ਚ ਸਵਾਰੀਆਂ ਨੂੰ ਕਪੂਰਥਲਾ ਲਈ ਲਿਜਾ ਰਿਹਾ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਔਰਤਾਂ ਦੀ ਮੌਤ ਹੋ ਗਈ। ਜਦਕਿ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ।ਮ੍ਰਿਤਕ ਔਰਤਾਂ ਦੀ ਪਛਾਣ...
ਅੰਮ੍ਰਿਤਸਰ
ਸਮੇਂ ਸਿਰ ਧਰਤੀ ਹੇਠਲਾ ਪਾਣੀ ਨਾ ਸਾਂਭਿਆ ਤਾਂ ਸੂਬੇ ਦੀ ਹੋਂਦ ਲਈ ਪੈਦਾ ਹੋ ਜਾਵੇਗਾ ਖਤਰਾ : ਸੰਤ ਸੀਚੇਵਾਲ
Admin - 0
ਜਲੰਧਰ| ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਜੇਕਰ ਵੇਲੇ ਸਿਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਸੂਬੇ ਦੀ ਹੋਂਦ ਲਈ ਸੰਕਟ ਖੜ੍ਹਾ ਹੋ ਜਾਵੇਗਾ। ਉਨ੍ਹਾਂ ਨੇ ਕੇਂਦਰੀ ਭੂ-ਜਲ ਬੋਰਡ ਦੀ 5 ਸਾਲ ਪਹਿਲਾਂ ਆਈ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ 2039 ਤੱਕ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ। ਉਨ੍ਹਾਂ...










































