Home Blog Page 874
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੁਫਤ ਬਿਜਲੀ ਦੀ ਗਰੰਟੀ ਦਾ ਇੱਕ ਸਾਲ ਪੂਰਾ ਹੋਣ 'ਤੇ ਲਾਈਵ ਹੋ ਕੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ 1 ਜੁਲਾਈ 2022 ਪੰਜਾਬ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੀ ਗਾਰੰਟੀ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ...
ਚੰਡੀਗੜ੍ਹ | ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ਵਿਚ ਭੇਜਣ ਦੀ ਸਿਫ਼ਾਰਸ਼ ਕੀਤੀ ਹੈ। ਐਨਆਈਏ ਗੈਂਗਸਟਰਾਂ ਨੂੰ ਅਸਾਮ ਦੀ...
ਬੰਗਾ/ਐਸਏਐਸ ਨਗਰ| ਰੋਪੜ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਖਟਕੜ ਕਲਾਂ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਸਵੇਰੇ ਕਰੀਬ 10:30 ਵਜੇ ਫਗਵਾੜਾ ਵੱਲੋਂ ਆ ਰਹੀ ਇਕ ਕਾਰ ਨੇ ਸਾਈਕਲ ਸਵਾਰ, ਮੋਟਰਸਾਈਕਲ ਸਵਾਰ ਤੇ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਲੋਕ ਸਤਿਸੰਗ ਘਰ ਤੋਂ ਸਤਿਸੰਗ ਸੁਣ...
ਨਕੋਦਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਨਕੋਦਰ ਦੇ ਪਿੰਡ ਲੱਧੇਵਾਲੀ ਵਿਚ ਬੀਤੀ ਰਾਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਬੀਤੀ ਰਾਤ ਆਪਣੇ ਖੇਤਾਂ ਵਿਚ ਝੋਨਾ ਲਾਉਣ ਲਈ ਕੱਦੂ ਕਰ ਰਿਹਾ ਸੀ। 2 ਕਾਰਾਂ ਵਿਚ ਕਰੀਬ 5 ਵਿਅਕਤੀ ਆਏ, ਜਿਨ੍ਹਾਂ ਨੇ ਉਕਤ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ...
ਅੰਮ੍ਰਿਤਸਰ | ਇਥੇ ਇਕ ਅੰਗਹੀਣ ਵਿਅਕਤੀ ਤੋਂ ਮੋਬਾਈਲ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਪਹਿਲਾਂ ਔਰਤਾਂ ਵੱਲੋਂ ਅਤੇ ਦੂਜੀ ਵਾਰ ਉਹ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚ ਗਈ ਹੈ ਪਰ ਉਹ ਹੱਥੋਪਾਈ ਕਰਨ ਵਾਲੇ ਦਾ ਚਹਿਰਾ ਨਹੀਂ ਦੇਖ ਸਕਿਆ।ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਅਪਾਹਿਜ ਹੈ। ਕੁਝ ਸਾਲ ਪਹਿਲਾਂ, ਉਸ ਨੇ ਪਰਿਵਾਰ ਦਾ ਢਿੱਡ ਭਰਨ ਲਈ...
ਲੁਧਿਆਣਾ|ਪਿੰਡ ਜਰਖੜ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀ ਗੋਲਕ ’ਤੇ ਕਬਜ਼ਾ ਕਰਨ ਆਏ ਡੇਢ ਦਰਜਨ ਤੋਂ ਵੱਧ ਵਿਅਕਤੀਆਂ ਨੇ ਪੁਰਾਣੇ ਤਾਲੇ ਤੋੜ ਕੇ ਨਵੇਂ ਲਾ ਦਿੱਤੇ। ਜਦੋਂ ਲੋਕ ਇਕੱਠੇ ਹੋ ਗਏ ਤਾਂ ਮੁਲਜ਼ਮਾਂ ਨੇ ਹੰਗਾਮਾ ਕੀਤਾ ਅਤੇ ਕਈ ਰਾਉਂਡ ਫਾਇਰ ਕੀਤੇ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਵਾਲ਼-ਵਾਲ਼ ਬਚ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਬਾਹਰ ਖੜ੍ਹੇ ਵਾਹਨਾਂ ਦੀ...
ਚੰਡੀਗੜ੍ਹ| ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁੱਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ...
ਕਪੂਰਥਲਾ/ਨਡਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਤੰਗ ਆ ਕੇ ਥਾਣਾ ਢਿਲਵਾਂ ਦੇ ਪਿੰਡ ਭੰਡਾਲ ਬੇਟ ਦੇ ਬੱਸ ਸਟੈਂਡ 'ਤੇ ਜੂਸ ਦੀ ਦੁਕਾਨ ਚਲਾ ਰਹੇ ਨੌਜਵਾਨ ਨੇ ਜਾਨ ਦੇ ਦਿੱਤੀ। ਢਿਲਵਾਂ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਪਛਾਣ 25 ਸਾਲ ਦੇ ਬਲਕਾਰ ਸਿੰਘ ਪੁੱਤਰ ਪਰਮਜੀਤ...
ਗ੍ਰੇਟਰ ਨੋਇਡਾ| ਰਿਸ਼ਤਿਆਂ ਵਿੱਚ ਹੁਣ ਬਹੁਤ ਧੋਖਾਧੜੀ ਹੋ ਰਹੀ ਹੈ। ਜੇਕਰ ਇਹ ਸਥਿਤੀ ਬਣੀ ਰਹੀ ਤਾਂ ਹੁਣ ਵਿਆਹ ਤੋਂ ਪਹਿਲਾਂ ਲੜਕੀ ਦਾ ਮੈਡੀਕਲ ਚੈੱਕਅਪ ਕਰਵਾਉਣਾ ਜ਼ਰੂਰੀ ਹੋਵੇਗਾ। ਨਹੀਂ ਤਾਂ ਜੋ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਹੋਇਆ ਹੈ, ਰੱਬ ਨਾ ਕਰੇ ਤੁਹਾਡੇ ਨਾਲ ਵੀ ਅਜਿਹਾ ਹੀ ਵਾਪਰੇ। ਗ੍ਰੇਟਰ ਨੋਇਡਾ ਵਿੱਚ ਕੀ ਹੋਇਆ, ਇਹ ਬਹੁਤ ਹੈਰਾਨੀਜਨਕ ਹੈ। ਦਰਅਸਲ ਇੱਥੇ ਇੱਕ...
ਚੰਡੀਗੜ੍ਹ| ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ...
- Advertisement -

MOST POPULAR