Home Blog Page 875
ਪਟਿਆਲਾ/ਪਾਤੜਾਂ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਕਾਂਗਥਲਾ ਵਿਖੇ ਨਸ਼ੇੜੀ ਪੁੱਤ ਵੱਲੋਂ 2 ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।। ਦਿਲ-ਕੰਬਾਊ ਘਟਨਾ ਵਿਚ ਪੁੱਤਰ ਵੱਲੋਂ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤਾ ਗਿਆ ਜਦੋਂਕਿ ਭਰਾ ਦੀ ਲਾਸ਼ ਨੂੰ...
ਗੁਰਦਾਸਪੁਰ| ਗੁਰਦਾਸਪੁਰ ਤੋਂ ਬਹੁਤ ਹੀ ਖਤਰਨਾਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਇਕ ਸ਼ਖਸ ਸ਼ਰੇਆਮ ਗੋਲ਼ੀਆਂ ਚਲਾ ਰਿਹਾ ਹੈ। ਇਹ ਘਟਨਾ ਬਟਾਲਾ ਦੇ ਪਿੰਡ ਸਿਵਾਨ ਦੀ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਸਿਵਾਨ ਵਿਚ ਦੋ ਧਿਰਾਂ ਵਿਚਾਲੇ ਕਿਸ ਗੱਲੋਂ ਵਿਵਾਦ ਚੱਲ਼ ਰਿਹਾ ਸੀ ਜਿਸਨੇ ਅੱਜ ਖੂਨੀ ਰੂਪ ਧਾਰਨ ਕਰ ਲਿਆ। ਜਿਸ ਵਿਚ ਇਕ ਧਿਰ...
ਫਿਰੋਜ਼ਪੁਰ | ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਖਾਤੇ ਵਿਚੋਂ 62 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਵਿਅਕਤੀ ਦੀ ਭਰਜਾਈ ਦੇ ਖਾਤੇ 'ਚੋਂ ਵੀ ਪੈਸੇ ਕਢਵਾ ਲਏ ਗਏ। ਪੀੜਤ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ, ਨਹੀਂ ਤਾਂ ਉਹ ਨਾ ਤਾਂ ਪਰਿਵਾਰ ਦੇ ਗੁਜ਼ਾਰੇ ਲਈ ਕੋਈ...
ਗੁਜਰਾਤ| ਗੁਜਰਾਤ ਦੇ ਅਹਿਮਦਾਬਾਦ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬ੍ਰਾ-ਪੈਂਟੀ ਦੇ ਗਾਇਬ ਹੋਣ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਅਤੇ ਜ਼ਬਰਦਸਤ ਲਾਠੀਚਾਰਜ ਹੋਇਆ। ਜਿੱਥੇ ਇਸ ਪੂਰੀ ਘਟਨਾ 'ਚ ਕਈ ਲੋਕ ਜ਼ਖਮੀ ਹੋ ਗਏ। ਹੁਣ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਹ ਮਾਮਲਾ ਪੂਰੇ ਇਲਾਕੇ...
ਜਗਰਾਓਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਦੇ ਪੁਲਿਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਿਸ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ, ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਰਾੜ ਵਿਖੇ ਓਵਰਡੋਜ਼ ਨਾਲ ਇਕ ਨੌਜਵਾਨ ਨਿਰਮਲ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ ਤੇ ਨਸ਼ਾ ਲੈਣ ਮਗਰੋਂ ਉਸ ਦੀ ਮੌਤ ਹੋਈ ਹੈ। 4 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਜਗਰੂਪ...
ਤਰਨਤਾਰਨ| ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕੰਵਲਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਤੜਕੇ 4 ਵਜੇ ਆਪਣੇ ਘਰ ਸੀ। ਅਚਾਨਕ ਉਸ ਨੇ ਆਪਣੇ ਮਾਪਿਆਂ ਦੇ ਝਗੜੇ ਦੀ ਆਵਾਜ਼ ਸੁਣੀ। ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਆਈ ਤਾਂ ਦੇਖਿਆ ਕਿ ਪਿਤਾ ਸਰਬਜੀਤ ਸਿੰਘ ਉਸ ਦੀ ਮਾਤਾ ਮਨਜੀਤ ਕੌਰ (52) ਦੀ ਕੁੱਟਮਾਰ ਕਰ ਰਿਹਾ ਹੈ। ਪਿਤਾ...
ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਨਸਾ ਦੇ ਪਿੰਡ ਜੌੜਕੀਆਂ ਵਿਚ ਇਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੌੜਕੀਆਂ ਦਾ ਨੌਜਵਾਨ ਮਨਜਿੰਦਰ ਸਿੰਘ 16 ਸਾਲ ਪੁੱਤਰ ਅੰਮ੍ਰਿਤਪਾਲ ਸਿੰਘ ਵਾਟਰ ਵਰਕਸ ਦੇ ਗਰਾਊਂਡ ਵਿਚ ਵਾਲੀਬਾਲ ਖੇਡ ਰਿਹਾ ਸੀ।ਇਸ ਦੌਰਾਨ ਵਾਲੀਬਾਲ ਪਾਣੀ ਦੀ ਟੈਂਕੀ 'ਚ ਡਿੱਗ ਗਿਆ, ਜਿਸ ਨੂੰ ਕੱਢਣ ਸਮੇਂ ਮਨਜਿੰਦਰ ਸਿੰਘ ਪਾਣੀ ਵਿਚ...
ਜਲੰਧਰ| ਪੁਲਸ ਨੇ ਵੀਰਵਾਰ ਦੇਰ ਰਾਤ ਬਰਗਰ ਦੀ ਰੇਹੜੀ 'ਤੇ ਕੰਮ ਕਰਦੇ ਨਾਬਾਲਗ 'ਤੇ ਤੇਲ ਪਾਉਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹੀਰਾਲਾਲ ਅਤੇ ਸਰਬਜੀਤ ਸਿੰਘ ਉਰਫ ਬੱਲੂ ਵਾਸੀ ਚੋਗਿੱਟੀ ਵਜੋਂ ਹੋਈ ਹੈ। ਰਾਮਾਮੰਡੀ ਥਾਣਾ ਦੇ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਚਨਾ ਮਿਲੀ ਸੀ ਕਿ ਗਰਮ ਤੇਲ ਛਿੜਕਣ ਕਾਰਨ ਓਮ ਪ੍ਰਕਾਸ਼, ਉਸ ਦਾ...
ਅੰਮ੍ਰਿਤਸਰ। ਸ੍ਰੀ ਹਰਿਮੰਦਿਰ ਸਾਹਿਬ ਦੇ ਲੰਗਰ ‘ਚ ਬੱਚਿਆ-ਖੁੱਚਿਆ ਖਾਣਾ, ਛਾਨਬੂਰ, ਅਤੇ ਚੌਲਾਂ ਦੇ ਸਮਾਨ ‘ਚ ਹੋਏ ਤਕਰੀਬਨ ਇੱਕ ਕਰੋੜ ਦੇ ਘੁਟਾਲਾ ਮਾਮਲਾ ਚ ਐਸਜੀਪੀਸੀ ਨੇ ਦੋ ਸੇਵਾਦਾਰਾਂ ਨੂੰ ਸਸਪੈਂਡ ਕਰ ਦਿੱਤਾ ਹੈ। 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਪੂਰੇ ਮਾਮਲੇ ਦੀ ਡੁੰਘਾਈ ਨਾਲ...
- Advertisement -

MOST POPULAR