Home Blog Page 876
ਪੱਟੀ | ਇਥੇ ਫਾਇਰਿੰਗ ਦੀ ਘਟਨਾ ਵਾਪਰੀ ਹੈ। ਕਾਂਗਰਸ ਪਾਰਟੀ ਨਾਲ ਸਬੰਧਤ ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਦੇ 26 ਸਾਲਾ ਪੁੱਤਰ ਮਲਕੀਤ ਸਿੰਘ ਉਰਫ ਜੱਗੂ ’ਤੇ ਬਾਈਕ ਸਵਾਰ 4 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਸ ਦੇ ਪੱਟ 'ਤੇ ਇਕ ਗੋਲੀ ਲੱਗੀ। ਜੱਗੂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਵਾਸੀ ਪਿੰਡ ਚੂਸਲੇਵੜ...
ਅੰਬਾਲਾ | ਭੀਮ ਆਰਮੀ ਮੁਖੀ ਚੰਦਰ ਸ਼ੇਖਰ 'ਤੇ ਹਮਲੇ ਦੇ ਮਾਮਲੇ ਵਿਚ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਬਾਲਾ ਪੁਲਿਸ ਨੇ ਇਨ੍ਹਾਂ ਨੂੰ ਫੜਿਆ ਹੈ। ਦੱਸ ਦਈਏ ਕਿ ਚੰਦਰ ਸ਼ੇਖਰ ਉਤੇ ਹਮਲਾ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਹਮਲਾਵਰਾਂ ਨੂੰ ਫੜਨ ਵਿਚ ਲੱਗੀ ਹੋਈ ਸੀ, ਜਿਸ ਵਿਚ ਅੱਜ ਪੁਲਿਸ ਨੂੰ ਸਫਲਤਾ ਮਿਲੀ। (Note : ਖਬਰਾਂ...
ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਲ ਰੋਡ 'ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਉਸਾਰੀ ਅਧੀਨ ਇਮਾਰਤ ਡਿੱਗ ਗਈ। ਜਾਣਕਾਰੀ ਮੁਤਾਬਕ ਉਸਾਰੀ ਅਧੀਨ ਵੱਡੀ ਇਮਾਰਤ ਦੀ ਤੀਸਰੀ ਮੰਜ਼ਿਲ ਦੇ ਲੈਂਟਰ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਟਰਿੰਗ ਡਿੱਗਣ ਨਾਲ ਕਈ ਮਜ਼ਦੂਰਾਂ ਦੇ ਇਸ ਹੇਠਾਂ ਦੱਬੇ ਹੋਣ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...
ਫਾਜ਼ਿਲਕਾ | ਪਿੰਡ ਮਿਆਣੀ ਬਸਤੀ ‘ਚ ਰੇਡ ਕਰਨ ਪਹੁੰਚੀ ਮਾਈਨਿੰਗ ਵਿਭਾਗ ਦੀ ਟੀਮ ‘ਤੇ ਮਾਈਨਿੰਗ ਮਾਫੀਆ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਟੀਮ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਮਾਫੀਆ ਨਾਜਾਇਜ਼ ਮਾਈਨਿੰਗ ਨਾਲ ਭਰੀ ਟਰੈਕਟਰ-ਟਰਾਲੀ ਲੈ ਕੇ ਫਰਾਰ ਹੋ ਗਿਆ। ਇਸ ਦੌਰਾਨ ਟਰੈਕਟਰ ਚਾਲਕ ਨੇ ਰਸਤੇ ਵਿਚ ਖੜ੍ਹੇ ਕਈ ਵਾਹਨਾਂ ਤੇ ਕਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ...
ਚੰਡੀਗੜ੍ਹ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਘਰ ਦੇ ਖਰਚਿਆਂ ਤੋਂ ਪਰੇਸ਼ਾਨ ਹੋ ਕੇ ਪਤੀ ਤੇ ਪਤਨੀ ਨੇ ਕਰਜ਼ਾ ਚੁੱਕ ਲਿਆ। ਫਿਰ ਕਰਜ਼ਦਾਰਾਂ ਤੋਂ ਬਚਣ ਲਈ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਹੁਣ ਪੁਲਿਸ ਨੇ ਦੋਵਾਂ ਨੂੰ ਫੜ ਲਿਆ ਹੈ। ਕਰਜ਼ਦਾਰਾਂ ਤੋਂ ਬਚਣ ਲਈ ਨਸ਼ਾ ਤਸਕਰੀ ਦਾ ਆਈਡੀਆ ਮੁਲਜ਼ਮ ਪਤੀ ਨੇ ਪਤਨੀ ਨੂੰ ਦਿੱਤਾ ਸੀ।ਪਤੀ ਖ਼ਿਲਾਫ਼ ਪਹਿਲਾਂ...
ਲੁਧਿਆਣਾ | ਇਥੋਂ ਇਕ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਇਕ ਕਲਯੁਗੀ ਚਾਚਾ ਆਪਣੀ ਹੀ ਨਾਬਾਲਿਗ ਭਤੀਜੀ ਨੂੰ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਮੁਲਜ਼ਮ ਨੇ ਭਤੀਜੀ ਨੂੰ ਧਮਕਾਇਆ ਕਿ ਜੇ ਉਸ ਨੇ ਕਿਸੇ ਨੂੰ ਇਸ ਬਾਰੇ ਕੁਝ ਵੀ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਚਾਚੇ ਦੇ ਜ਼ੁਲਮ ਦਾ ਸ਼ਿਕਾਰ ਹੋਈ ਪੀੜੜਾ ਦੀ ਬਰਦਾਸ਼ਤ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਲਈ ਖ਼ੁਸ਼ਖ਼ਬਰੀ ਲੈ ਕੇ ਆਏ ਹਨ। ਉਨ੍ਹਾਂ ਇਕ ਟਵੀਟ ਵਿਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਇਸ ਸੰਬੰਧੀ ਹੋਰ ਵੇਰਵੇ ਜਲਦ...
ਲੁਧਿਆਣਾ | ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਨੂੰ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਗ੍ਰਿਫਤਾਰ ਕਰ ਲਿਆ ਹੈ। ਏਜੰਟ ਹਰਪ੍ਰੀਤ ਸਿੰਘ ਚੋਪੜਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ, ਪਿਛਲੇ 4 ਸਾਲਾਂ ਤੋਂ ਭਗੌੜਾ ਸੀ। ਉਸ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵਾਮੁਕਤ ਇੰਸਪੈਕਟਰ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਰਿਮਾਂਡ ’ਤੇ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜਵਾਨ 'ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਹਮਲੇ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ 'ਚ ਇਲਾਜ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ...
- Advertisement -

MOST POPULAR