ਪੰਜਾਬ
ਚੰਡੀਗੜ੍ਹ : 8 ਸਾਲਾਂ ਬਾਅਦ ਸਿੱਖਿਆ ਵਿਭਾਗ ਨੇ JBT ਦੀਆਂ ਅਸਾਮੀਆਂ ‘ਤੇ ਕੱਢੀ ਬੰਪਰ ਭਰਤੀ, ਇੰਝ ਕਰੋ ਅਪਲਾਈ
Admin - 0
ਚੰਡੀਗੜ੍ਹ | ਚੰਡੀਗੜ੍ਹ ਸਿੱਖਿਆ JBT ਜੇਬੀਟੀ ਦੇ ਸਥਾਈ ਅਹੁਦਿਆਂ ‘ਤੇ ਬੰਪਰ ਭਰਤੀ ਹੋਣ ਜਾ ਰਹੀ ਹੈ। 8 ਸਾਲ ਬਾਅਦ ਸਿੱਖਿਆ ਵਿਭਾਗ ਜੇਬੀਟੀ ਦੇ ਸਥਾਈ ਅਹੁਦਿਆਂ ਦੀ ਨਿਯੁਕਤੀ ਕਰਨ ਜਾ ਰਿਹਾ ਹੈ। 20 ਜੁਲਾਈ 2023 ਤੱਕ ਉਮੀਦਵਾਰ ਜੇਬੀਟੀ ਅਹੁਦੇ ਲਈ ਅਪਲਾਈ ਕਰ ਸਕਦੇ ਹਨ। ਸਿੱਖਿਆ ਵਿਭਾਗ 293 ਜੇਬੀਟੀ ਅਹੁਦਿਆਂ ‘ਤੇ ਭਰਤੀ ਕਰਨ ਜਾ ਰਿਹਾ ਹੈ। ਆਨਲਾਈਨ ਫਾਰਮ ਭਰਨ ਦੀ ਤਰੀਕ 14...
ਦੁਨੀਆ
ਮਾਣ ਵਾਲੀ ਗੱਲ : ਕੈਨੇਡਾ ‘ਚ ਵਰਕਸੇਫਬੀਸੀ ਬੋਰਡ ਆਫ਼ ਡਾਇਰੈਕਟਰਜ਼ ਦਾ ਪਹਿਲਾ ਦਸਤਾਰਧਾਰੀ ਚੇਅਰਮੈਨ ਬਣਿਆ ਸਿੱਖ
Admin - 0
ਕੈਨੇਡਾ | ਪੰਜਾਬੀ ਮੂਲ ਦੇ ਬਲਤੇਜ ਢਿੱਲੋਂ ਨੂੰ ਵਰਕਸੇਫਬੀਸੀ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬਲਤੇਜ ਢਿੱਲੋਂ, ਇਸ ਅਹੁਦੇ 'ਤੇ ਪਹੁੰਚਣ ਵਾਲੇ ਪਹਿਲੇ ਸਿੱਖ ਵਿਅਕਤੀ ਹਨ। ਢਿੱਲੋਂ ਦੀ ਇਹ ਨਿਯੁਕਤੀ 30 ਜੂਨ 2023 ਤੋਂ ਸ਼ੁਰੂ ਹੋਈ ਹੈ ਅਤੇ ਇਸਦੀ ਮਿਆਦ ਤਿੰਨ ਸਾਲ ਦੀ ਹੋਵੇਗੀ।ਬਲਤੇਜ 2017 ਤੋਂ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਹਨ ਅਤੇ ਚੇਅਰਮੈਨ...
ਚੰਡੀਗੜ੍ਹ | ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਵੀ ਮੌਜੂਦ ਸਨ।
ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਫੰਡਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ...
ਨਵੀਂ ਦਿੱਲੀ | ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਲੁਸਾਨੇ ਡਾਇਮੰਡ ਲੀਗ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ 87.66 ਮੀਟਰ ਜੈਵਲਿਨ ਸੁੱਟ ਕੇ ਪਹਿਲੇ ਸਥਾਨ ‘ਤੇ ਰਹੇ। ਇਸ ਸੀਜ਼ਨ ਵਿਚ ਇਹ ਉਨ੍ਹਾਂ ਦੀ ਲਗਾਤਾਰ ਦੂਜੀ ਜਿੱਤ ਹੈ। ਸੱਟ ਕਾਰਨ ਇਸ ਮਹੀਨੇ ਦੀ ਸ਼ੁਰੂਆਤ ਵਿਚ ਐੱਫਬੀਕੇ ਗੇਮਸ ਵਿਚ ਪਾਵੋ ਨੂਰਮੀ...
ਪਟਿਆਲਾ/ਪਾਤੜਾਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਟਿਆਲਾ ਦੇ ਪਾਤੜਾਂ ਨੇੜੇ ਵੱਡਾ ਹਾਦਸਾ ਵਾਪਰਿਆ। ਪਾਤੜਾਂ -ਚੰਡੀਗੜ੍ਹ ਰੋਡ 'ਤੇ ਕੰਬਾਈਨ ਅਤੇ ਕਾਰ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਾਰ ਸਵਾਰ 2 ਸਕੇ ਭਰਾਵਾਂ ਦੀ ਮੌਤ ਹੋ ਗਈ, ਜਦੋਂਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।ਜਾਣਕਾਰੀ ਅਨੁਸਾਰ ਇਕ...
ਐਸਏਐਸ ਨਗਰ/ਮੋਹਾਲੀ
ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲਿਆਂ ਦੇ 2 ਵਾਰ ਚਲਾਨ ਤੋਂ ਬਾਅਦ ਵਾਹਨ ਹੋਣਗੇ ਬਲੈਕਲਿਸਟ
Admin - 0
ਮੋਹਾਲੀ | ਪੰਜਾਬ ਵਿਚ ਹਾਈ ਸਕਿਓਰਿਟੀ ਨੰਬਰ ਪਲੇਟਾਂ (HSRP) ਲਗਾਉਣ ਦੀ ਮਿਆਦ ਕੱਲ੍ਹ ਖ਼ਤਮ ਹੋ ਗਈ ਹੈ ਅਤੇ ਅੱਜ ਤੋਂ ਪੰਜਾਬ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਹਿਲੀ ਵਾਰ ਫੜੇ ਜਾਣ 'ਤੇ ਜੁਰਮਾਨਾ 2 ਹਜ਼ਾਰ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ ਤਾਂ ਜੁਰਮਾਨਾ ਵਧ ਕੇ 3 ਹਜ਼ਾਰ ਰੁਪਏ ਹੋ ਜਾਵੇਗਾ।
ਅਦਾਲਤ ਦੇ ਹੁਕਮਾਂ...
ਐਸਏਐਸ ਨਗਰ/ਮੋਹਾਲੀ
ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਆਖਰੀ ਦਿਨ, 1 ਜੁਲਾਈ ਤੋਂ ਲੱਗੇਗਾ ਭਾਰੀ ਜੁਰਮਾਨਾ
Admin - 0
ਚੰਡੀਗੜ੍ਹ | ਹਾਈ ਸਕਿਓਰਿਟੀ ਨੰਬਰ ਪਲੇਟ ਲਵਾਉਣ ਦਾ ਅੱਜ ਆਖਰੀ ਦਿਨ ਹੈ, ਕੱਲ ਤੋਂ ਭਾਰੀ ਜੁਰਮਾਨਾ ਲਿਆ ਜਾਵੇਗਾ। ਸਾਰੀਆਂ ਗੱਡੀਆਂ ਉਤੇ HSRP ਲਾਜ਼ਮੀ ਹੈ। ਕੱਲ ਤੋਂ ਚਲਾਨ ਕੱਟੇ ਜਾਣਗੇ। 1 ਜੁਲਾਈ ਤੋਂ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ ਵਾਹਨ ਦੇਖੇ ਗਏ ਤਾਂ ਟਰੈਫਿਕ ਪੁਲਿਸ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਉਨ੍ਹਾਂ ਦਾ ਚਲਾਨ ਕਰਨਗੇ। ਅਜੇ ਵੀ ਕਈ ਲੋਕਾਂ ਨੇ...
ਚੰਡੀਗੜ੍ਹ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀ. ਸੀ. ਸੀ. ਆਈ. ਨੂੰ ਪੱਤਰ ਲਿਖਿਆ ਹੈ। ਮੁਹਾਲੀ ਸਟੇਡੀਅਮ ਨੂੰ ਵਿਸ਼ਵ ਕੱਪ ਵਿਚ ਸ਼ਾਮਲ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਖੇਡ ਮੰਤਰੀ ਨੇ ਵਿਸ਼ਵ ਕੱਪ ‘ਚ ਮੋਹਾਲੀ ਨੂੰ ਇਕ ਵੀ ਮੈਚ ਨਾ ਮਿਲਣ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੇ ਬੀ.ਸੀ.ਸੀ.ਆਈ. ਦੇ ਮੁਖੀ ਰੋਜ਼ ਬਿੰਨੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਤੇਜ਼ ਰਫਤਾਰ ਪਿਕਅਪ ਨੇ ਬਾਈਕ ਸਵਾਰ ਵਿਅਕਤੀ ਨੂੰ ਮਾਰੀ ਟੱਕਰ, ਮੌਤ, 4 ਬੱਚਿਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ
Admin - 0
ਦੋਦਾ/ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੇਜ਼ ਰਫ਼ਤਾਰ ਪਿਕਅੱਪ ਗੱਡੀ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਵੀਰਵਾਰ ਰਾਤ ਕਰੀਬ 9 ਵਜੇ ਮੁਕਤਸਰ-ਬਠਿੰਡਾ ਮੁੱਖ ਮਾਰਗ 'ਤੇ ਵਾਪਰੀ। ਘਟਨਾ ਤੋਂ ਬਾਅਦ ਪਿਕਅੱਪ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ।
ਦੂਜੇ ਪਾਸੇ ਥਾਣਾ ਦੋਦਾ ਦੀ ਪੁਲਿਸ ਨੇ ਮੌਕੇ 'ਤੇ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੜ੍ਹੋ ਪੂਰੀ ਖਬਰ
Admin - 0
ਚੰਡੀਗੜ੍ਹ | ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਸ਼ੁੱਕਰਵਾਰ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ, ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਉਧਰ ਅੱਜ ਦੁਆਬੇ ਵਿਚ ਵੀ ਮਾਨਸੂਨ ਦੀ ਬਰਸਾਤ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਵੀ ਦੁਆਬੇ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਕੱਲ ਤੇ ਪਰਸੋਂ ਭਾਰੀ ਮੀਂਹ ਪਵੇਗਾ। ਮੌਸਮ...









































