ਹੁਸ਼ਿਆਰਪੁਰ
ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸਟੋਰ ਲੁੱਟਣ ਆਏ ਲੁਟੇਰੇ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਹੁਸ਼ਿਆਰਪੁਰ/ਮੁਕੇਰੀਆਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਆਲੋ ਭੱਟੀ ਦੇ 27 ਸਾਲ ਦੇ ਨੌਜਵਾਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ 2 ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿਚ ਕੰਮ ਕਰਦੇ ਹਨ।
ਮ੍ਰਿਤਕ ਨੌਜਵਾਨ ਕਰੀਬ 7 ਸਾਲ ਪਹਿਲਾਂ...
ਕ੍ਰਾਇਮ ਅਤੇ ਨਸ਼ਾ
ਖੰਨਾ ‘ਚ ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ : ਪਾੜੀ ਵਰਦੀ, ਗੱਡੀ ਵੀ ਭੰਨੀ, ਛਾਪੇਮਾਰੀ ਕਰਨ ਗਈ ਸੀ ਟੀਮ
Admin - 0
ਖੰਨਾ | ਖੰਨਾ ‘ਚ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਲੌਦ ਕਸਬੇ ਦੇ ਪਿੰਡ ਕੁਲਹਾੜ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਪਾੜ ਦਿੱਤੀਆਂ ਗਈਆਂ। ਗੱਡੀ ਦੀ ਭੰਨਤੋੜ ਕੀਤੀ ਗਈ। ਡਰਾਈਵਰ ਦਾ ਮੋਬਾਇਲ ਵੀ ਟੁੱਟ ਗਿਆ। ਲੁਧਿਆਣਾ ਦੇ ਜਮਾਲਪੁਰ ਥਾਣਾ ਰਾਮਗੜ੍ਹ ਦੀ ਪੁਲਿਸ ਟੀਮ ਚੋਰੀ ਦੇ ਇਕ ਕੇਸ ਵਿਚ ਛਾਪੇਮਾਰੀ ਕਰਨ ਲਈ ਪਿੰਡ ਆਈ ਸੀ, ਜਿਨ੍ਹਾਂ ਲੋਕਾਂ ਦੇ ਘਰਾਂ ਵਿਚ...
ਲੁਧਿਆਣਾ | ਇਥੋਂ ਇਕ ਚਿੱਟੇ ਦੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਉਸ ਦੇ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਦੀਪੀ ਗਲੀ ਦੀ ਰਹਿਣ ਵਾਲੀ ਨੈਣਾ, ਨਿਊ ਕੁੰਦਨਪੁਰੀ ਦੇ ਵਾਸੀ ਪੰਕਜ ਕੁਮਾਰ ਅਤੇ ਅੰਮ੍ਰਿਤਸਰ ਦੇ ਵਾਸੀ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ...
ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਕਸਬਾ ਖਡੂਰ ਸਾਹਿਬ ਵਿਖੇ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕਾ ਮਨਜੀਤ ਕੌਰ ਦੀ ਬੇਟੀ ਕੰਵਲ ਕੌਰ ਨੇ ਦੱਸਿਆ ਕਿ ਉਸਦੇ ਪਿਤਾ ਵੱਲੋਂ ਉਸਦੀ ਮਾਂ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਰੇਲੂ ਲੜਾਈ ਇਸ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਵਿਵਾਦਿਤ ਨਾਅਰੇ ਲਿਖ ਕੇ ਮਾਹੌਲ ਖਰਾਬ ਵਾਲਾ ਗਿਰੋਹ ਗ੍ਰਿਫਤਾਰ, ਅੱਤਵਾਦੀ ਗੁਰਪਤਵੰਤ ਪੰਨੂੰ ਦੇ ਹਨ ਸਾਥੀ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਨੇ ਮੋਗਾ ਤੋਂ ਇਕ ਅਜਿਹੇ ਗਿਰੋਹ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਇਤਰਾਜ਼ਯੋਗ ਨਾਅਰੇ ਲਿਖ ਕੇ ਇਸ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਸੀ। ਇਸ ਗਿਰੋਹ ਨੂੰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦਾ ਸਮਰਥਕ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ...
ਕਪੂਰਥਲਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਪਿੰਡ ਨਰੂੜ (ਫਗਵਾੜਾ) 'ਚ ਨਸ਼ੇ 'ਚ ਧੁੱਤ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਨਸ਼ੇ ਲਈ ਪੈਸੇ ਨਾ ਦੇਣ ਕਾਰਨ ਇਹ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਮਾਂ ਦੀਆਂ ਪਸਲੀਆਂ ਟੁੱਟ ਗਈਆਂ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ 'ਤੇ ਉਸ...
ਐਸਏਐਸ ਨਗਰ/ਮੋਹਾਲੀ
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਨਹੀਂ ਹਨ ਭੁੱਖ- ਹੜਤਾਲ ‘ਤੇ – ਡਿਬਰੂਗੜ੍ਹ ਜੇਲ੍ਹ ਅਧਿਕਾਰੀ
Admin - 0
ਚੰਡੀਗੜ੍ਹ/ਅਸਾਮ | ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ 'ਤੇ ਨਹੀਂ ਹਨ। ਡਿਬਰੂਗੜ੍ਹ ਜੇਲ੍ਹ ਦੇ ਅਧਿਕਾਰੀ ਨੇ ਪੁਸ਼ਟੀਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀ ਭੁੱਖ ਹੜਤਾਲ 'ਤੇ ਨਹੀਂ ਹਨ। ਇਸ ਗੱਲ ਦੀ ਜਾਣਕਾਰੀ ਡਿਬਰੂਗੜ੍ਹ ਦੇ ਜੇਲ੍ਹ ਅਧਿਕਾਰੀ ਨੇ ਦਿੱਤੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਕੋਟਸ਼ਮੀਰ ਦੇ 34 ਕੁ ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ ਪੁੱਤਰ ਜਗਦੀਸ਼ ਸਿੰਘ ਡੀਸੀ ਵਜੋਂ ਹੋਈ ਹੈ।ਮ੍ਰਿਤਕ ਭੁਪਿੰਦਰ ਸ੍ਰੀਨਗਰ ’ਚ ਡਿਊਟੀ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਚਰਨਜੀਤ ਕੌਰ ਨੂੰ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਨਸ਼ੇੜੀਆਂ ਨੇ ਬਰਗਰ ਨਾ ਦੇਣ ‘ਤੇ ਨਾਬਾਲਗ ਲੜਕੇ ‘ਤੇ ਪਾਇਆ ਖੌਲ਼ਦਾ ਤੇਲ, ਲੋਕ ਦੇਖਦੇ ਰਹੇ ਤਮਾਸ਼ਾ
Admin - 0
ਜਲੰਧਰ | ਰਾਮਾਮੰਡੀ ਥਾਣੇ ਅਧੀਨ ਪੈਂਦੇ ਚੌਗਿੱਟੀ ਚੌਕ ਨੇੜੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬਰਗਰ ਨਾ ਦੇਣ ‘ਤੇ ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਨਾਬਾਲਗ ਨੌਜਵਾਨ ‘ਤੇ ਉਬਲਦਾ ਤੇਲ ਪਾ ਦਿੱਤਾ। ਇਸ ਘਟਨਾ ਵਿਚ ਨੌਜਵਾਨ ਪੇਟ ਤੋਂ ਲੈ ਕੇ ਲੱਤਾਂ ਤੱਕ ਬੁਰੀ ਤਰ੍ਹਾਂ ਝੁਲਸ ਗਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ...
ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੋਰਾਹਾ ਦੇ ਪਿੰਡ ਗੁਰਥਲੀ ਕੋਲ ਇਕ ਕਾਰ ਨਹਿਰ ਵਿਚ ਡਿੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਪੁਲਿਸ ਨੇ ਗੋਤਾਖੋਰਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਤੇ ਲਾਸ਼ਾਂ ਬਾਹਰ ਕੱਢੀਆਂ। ਮ੍ਰਿਤਕ ਮੋਗਾ ਦੇ ਰਹਿਣ ਵਾਲੇ ਸਨ।ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਵਾਸੀ ਕਰਤਾਰ ਨਗਰ, ਮੋਗਾ ਆਪਣੀ ਪਤਨੀ ਨਾਲ ਕਾਰ ਵਿਚ ਦੋਰਾਹਾ ਸਾਈਡ...










































