Home Blog Page 879
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਰਹਾਲੀ ਅਧੀਨ ਪੈਂਦੇ ਘਰਾਟ ਕੈਰੋਂ ਵਿਖੇ ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਡੁੱਬ ਗਏ ਤੇ ਮੌਤ ਹੋ ਗਈ। ਥਾਣਾ ਸਰਹਾਲੀ ਦੀ ਪੁਲਿਸ ਅਤੇ ਗੋਤਾਖੋਰਾਂ ਵਲੋਂ ਦੋਵਾਂ ਦੀਆਂ ਲਾਸ਼ਾਂ ਲੱਭਣ ਸਬੰਧੀ ਜੱਦੋ-ਜ਼ਹਿਦ ਜਾਰੀ ਹੈ। ਜ਼ਿਕਰਯੋਗ ਹੈ ਕਿ ਨਹਿਰ ’ਚ ਡੁੱਬਣ ਵਾਲੇ 48 ਸਾਲਾ ਵਿਅਕਤੀ ਦੇ ਵੱਡੇ ਪੁੱਤ ਦਾ 3 ਦਿਨਾਂ ਬਾਅਦ...
ਚੰਡੀਗੜ੍ਹ/ਅਸਾਮ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬਾਕੀ ਸਾਰੇ ਸਿੱਖ ਕੈਦੀਆਂ ਨਾਲ ਭੁੱਖ-ਹੜਤਾਲ ਕਰ ਦਿੱਤੀ ਹੈ। ਪਤਨੀ ਕਿਰਨਦੀਪ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨਾਲ ਭੁੱਖ-ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਹੈ। ਅੰਮ੍ਰਿਤਪਾਲ ਨੇ ਆਪਣੀ ਪਤਨੀ ਰਾਹੀਂ ਭਾਰਤ ਅਤੇ ਪੰਜਾਬ ਸਰਕਾਰ ਅੱਗੇ ਕੁਝ ਮੰਗਾਂ ਰੱਖੀਆਂ ਹਨ। ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਨੂੰ...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੋਰਾਹਾ ਨੇੜੇ ਦੱਖਣੀ ਬਾਈਪਾਸ ‘ਤੇ ਇਕ ਤੇਜ਼ ਰਫ਼ਤਾਰ ਪਿਕਅੱਪ ਜੀਪ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 1 ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਦੋਵੇਂ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਜਾ ਰਹੇ ਸਨ। ਘਟਨਾ ਤੋਂ...
ਬਰਨਾਲਾ/ਸ਼ੇਰਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਜਾਂ ਇਟਲੀ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਸੁਨਹਿਰੀ ਭਵਿੱਖ ਬਣਾ ਸਕਣ ਪਰ ਕਈ ਵਾਰ ਉੁਨ੍ਹਾਂ ਨਾਲ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ। ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ।  ਅਜਿਹਾ ਹੀ ਇਕ ਮਾਮਲਾ ਸ਼ੇਰਪੁਰ ਤੋਂ ਸਾਹਮਣੇ...
ਬਰਨਾਲਾ| ਕਸਬਾ ਹੰਡਿਆਇਆ ਦੇ ਪਿੰਡ ਦੁੱਲਟ ਕੋਠੇ ਵਿਚ ਮੰਗਲਵਾਰ ਰਾਤ ਝੋਨਾ ਲਗਾਉਣ ਲਈ ਪੰਜਾਬ ਆਏ ਸਾਲ਼ੇ ਨੇ ਆਪਣੇ 28 ਸਾਲਾ ਜੀਜੇ ਨੂੰ ਕੁਹਾੜੀਆਂ ਨਾਲ ਬੇਰਹਿਮੀ ਨਾਲ ਵੱਢ ਦਿੱਤਾ, ਜਿਸਦੀ ਬਾਅਦ ਵਿਚ ਮੌਤ ਹੋ ਗਈ। ਪੁਲਿਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਮੋਦ ਰਿਸ਼ੀ ਦੇਵ ਪਿੰਡ...
ਉੱਤਰ ਪ੍ਰਦੇਸ਼| ਅਮੇਠੀ ਵਿਚ ਬੁੱਧਵਾਰ ਨੂੰ ਸਹਾਰਨਪੁਰ ਵਿਚ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਅਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਉਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਇੰਟਰਨੈੱਟ ਮੀਡੀਆ ਉਤੇ ਇਕ ਵਿਵਾਦਤ ਪੋਸਟ ਵਾਇਰਲ ਹੋ ਰਹੀ ਹੈ। ਜਿਸ ਸਬੰਧੀ ਅਮੇਠੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਮੇਠੀ ਦੇ ਖੱਤਰੀ ਦੇ ਨਾਂ ਉਤੇ ਫੇਸਬੁੱਕ ਆਈਡੀ ਤੋਂ ਪੋਸਟ ਲਿਖਿਆ ਗਿਆ ਹੈ...
Chandigarh. ਕੌਮੀ ਜਾਂਚ ਏਜੰਸੀ (NIA) ਨੇ ਲਾਰੈਂਸ ਬਿਸ਼ਨੋਈ, ਕੈਨੇਡਾ ਅਤੇ ਭਾਰਤ 'ਚ ਲੋੜੀਂਦੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖਿਲਾਫ ਗੈਂਗਸਟਰ-ਅੱਤਵਾਦ ਕੇਸ ਨਾਲ ਸਬੰਧਤ ਚਾਰਜਸ਼ੀਟ ਦਾਇਰ ਕਰਕੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਦਹਿਸ਼ਤੀ ਸਿੰਡੀਕੇਟ ਵੱਡੇ ਪੱਧਰ ਉਤੇ ਫੈਲਿਆ ਹੈ, ਠੀਕ ਇਸੇ ਤਰ੍ਹਾਂ ਦਾਊਦ ਇਬਰਾਹਿਮ ਨੇ 90 ਦੇ ਦਹਾਕੇ ਵਿੱਚ...
Monsoon Rain: ਮਾਨਸੂਨ ਨੇ ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਦੇਸ਼ ਦੇ 24 ਸੂਬਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ...
ਹੈਦਰਾਬਾਦ| ਤੇਲੰਗਾਨਾ ਦੇ ਯਾਦਾਦਰੀ ਭੌਂਗੀਰ ਜ਼ਿਲ੍ਹੇ ਵਿੱਚ ਇੱਕ 28 ਸਾਲਾ ਔਰਤ ਨੇ ਮੰਗਲਵਾਰ ਨੂੰ ਆਪਣੇ ਦੋ ਬੱਚਿਆਂ ਸਮੇਤ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ। ਔਰਤ ਦੀ ਪਛਾਣ ਰਾਜੇਸ਼ਵਰੀ (27) ਵਜੋਂ ਹੋਈ ਹੈ, ਆਨਲਾਈਨ ਗੇਮਾਂ ਦੀ ਆਦੀ ਸੀ, ਜਿਸ ਨੂੰ ਖੇਡਣ ਲਈ ਉਸ ਨੇ ਕਰਜ਼ੇ ਵਜੋਂ ਮੋਟੀ ਰਕਮ ਵੀ ਲਈ ਸੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਚੌਟੁੱਪਲ ਥਾਣੇ ਦੇ ਇੱਕ ਪੁਲਿਸ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਕੈਬਨਿਟ ਸਾਥੀਆਂ, ਵਿਧਾਇਕਾਂ ਨਾਲ ਨਵੀਂ ਰਿਲੀਜ਼ ਹੋਈ ਪੰਜਾਬੀ ਫਿਲਮ ਕੈਰੀ ਆਨ ਜੱਟਾ-3 ਦੇਖਣ ਲਈ ਪੀਵੀਆਰ ਸਿਨੇਮਾ ਪਹੁੰਚੇ। ਉੱਥੇ ਫਿਲਮ ਦੇ ਹੀਰੋ ਅਤੇ ਨਿਰਮਾਤਾ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਾਮੇਡੀਅਨ ਭੱਲਾ ਅਤੇ ਸਮੁੱਚੀ ਸਟਾਰ ਕਾਸਟ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਭਗਵੰਤ ਮਾਨ ਫਿਲਮ...
- Advertisement -

MOST POPULAR