Home Blog Page 88
ਐਸ.ਏ.ਐਸ.ਨਗਰ,13 ਮਾਰਚ | ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ। ਦੁਨੀਆ ਦੀ ਮੋਹਰੀ ਸਟੀਲ ਕੰਪਨੀ...
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ | ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...
ਚੰਡੀਗੜ੍ਹ, 13 ਮਾਰਚ | ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ...
ਜਲੰਧਰ ਤੋਂ ਇੱਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਜਲੰਧਰ ਵਿੱਚ ਰਿਟਾਇਰਡ ਨਗਰ ਨਿਗਮ ਸੁਪਰਡੈਂਟ ਨੇ ਘਰ ਵਿੱਚ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕਰਮਚਾਰੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਕਮਰੇ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਉਨ੍ਹਾਂ ਦਾ ਪਰਿਵਾਰ ਜਾਗ ਗਿਆ, ਪਰ ਉਹ ਉਸਨੂੰ ਬਚਾਉਣ ਵਿੱਚ ਅਸਮਰੱਥ ਰਹੇ। ਨਗਰ ਨਿਗਮ ਦੇ ਸੇਵਾਮੁਕਤ ਕਰਮਚਾਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ...
ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ ਚਿੰਤਾ ਵੀ ਸਾਹਮਣੇ ਆ ਖੜੀ ਹੋਈ। ਚਮਨ ਹਸਪਤਾਲ ਬਹਾਦਰਗੜ੍ਹ...
ਪੁਣੇ ਦੇ ਇੱਕ ਵਕੀਲ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਜਿੱਤਣ ਤੋਂ ਬਾਅਦ ਭਾਰਤ ਦੇ ਜਸ਼ਨਾਂ ਦੌਰਾਨ ਭਾਰਤੀ ਰਾਸ਼ਟਰੀ ਝੰਡੇ ਦਾ ਕਥਿਤ ਤੌਰ 'ਤੇ ਅਪਮਾਨ ਕਰਨ ਦੇ ਦੋਸ਼ ਵਿੱਚ ਹਾਰਦਿਕ ਪੰਡਯਾ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਇਸ ਕਥਿਤ ਘਟਨਾ 'ਤੇ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਿਕਾਇਤ...
ਅਮਰੀਕਾ ਅਤੇ ਇਜ਼ਰਾਈਲ ਨਾਲ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ, ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਪਹਿਲੀ ਵਾਰ ਜੰਗਬੰਦੀ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਤਹਿਰਾਨ ਸਿਰਫ ਤਿੰਨ ਮੁੱਖ ਸ਼ਰਤਾਂ ਦੇ ਤਹਿਤ ਲੜਾਈ ਰੋਕਣ ਲਈ ਤਿਆਰ ਹੈ। ਦੱਸ ਦੇਈਏ ਕਿ ਈਰਾਨ ਦੀ ਪਹਿਲੀ ਸ਼ਰਤ ਇਹ ਹੈ ਕਿ ਇਸਦੇ ਜਾਇਜ਼ ਅਧਿਕਾਰਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ...
- Advertisement -

MOST POPULAR