ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕੰਮ ‘ਤੇ ਗਈ 29 ਸਾਲਾ ਕੁੜੀ ਸ਼ੱਕੀ ਹਾਲਾਤ ‘ਚ ਲਾਪਤਾ, ਪਿਛਲੇ 35 ਦਿਨਾਂ ਤੋਂ ਕੋਈ ਸੁਰਾਗ ਨਹੀਂ
Admin - 0
ਲੁਧਿਆਣਾ| ਇਕ ਮਹੀਨਾ 5 ਦਿਨ ਪਹਿਲਾਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਈ 29 ਸਾਲ ਦੀ ਮੁਟਿਆਰ ਸਬੰਧੀ ਹਾਲੇ ਤੱਕ ਕੋਈ ਸੁਰਾਗ ਨਹੀਂ ਲੱਗਿਆ।
ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਹਰ...
ਸਹਾਰਨਪੁਰ| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਉਤੇ ਜਾਨਲੇਵਾ ਹਮਲਾ ਹੋਇਆ ਹੈ। ਉਹ ਸਹਾਰਨਪੁਰ ਵਿਚ ਆਪਣੇ ਇਕ ਵਰਕਰ ਦੇ ਘਰ ਜਾ ਰਹੇ ਸਨ। ਊਨ੍ਹਾਂ ਦੀ ਗੱਡੀ ਉਤੇ ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕੀਤਾ।
ਇਸ ਹਮਲੇ ਵਿਚ ਉਨ੍ਹਾਂ ਉਤੇ ਤਾਬੜਤੋੜ ਫਾਇਰੰਗ ਕੀਤੀ ਗਈ। ਪਰ ਉਹ ਵਾਲ਼-ਵਾਲ ਬਚ ਗਏ। ਉਨ੍ਹਾਂ ਦੇ...
ਜਲੰਧਰ : ਅੱਜ ਦੇਸ਼ ਭਰ ‘ਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿੱਚ ਵੀ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
ਈਦ ਦੀ ਨਮਾਜ਼ ‘ਚ ਸ਼ਾਮਲ ਹੋਣ ਲਈ ਲੋਕ ਸਵੇਰ ਤੋਂ ਹੀ ਮਸਜਿਦ ਅਤੇ ਦਰਗਾਹ ‘ਤੇ ਪੁੱਜੇ, ਜਿੱਥੇ ਲੋਕਾਂ ਨੇ ਇਕ-ਦੂਜੇ ਨੂੰ ਗਲੇ ਲਗਾ ਕੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਮੰਤਰੀ...
ਕ੍ਰਾਇਮ ਅਤੇ ਨਸ਼ਾ
ਅੱਜ ਦੇ ਆਸ਼ਿਕ : ਲਵ ਪ੍ਰਪੋਜ਼ਲ ਰਿਜੈਕਟ ਕਰਨ ‘ਤੇ ਕੁੜੀ ਪਿੱਛੇ ਦਾਤ ਲੈ ਕੇ ਭੱਜਿਆ ਸਿਰਫਿਰਾ ਆਸ਼ਿਕ, ਕੀਤੇ ਕਈ ਵਾਰ…
Admin - 0
ਮਹਾਰਾਸ਼ਟਰ| ਮਹਾਰਾਸ਼ਟਰ ਦੇ ਪੁਣੇ ਤੋਂ ਸਾਹਮਣੇ ਆਈ ਇੱਕ ਘਟਨਾ ਨੇ ਪਰੇਸ਼ਾਨ ਕਰ ਦਿੱਤਾ ਹੈ। ਇਸ ਘਟਨਾ ਨੂੰ ਦੇਖ ਕੇ ਇਕ ਹੀ ਖਿਆਲ ਵਾਰ-ਵਾਰ ਆ ਰਿਹਾ ਹੈ ਕਿ ਸਾਨੂੰ ਇਨਸਾਨਾਂ ਨੂੰ ਕੀ ਹੋ ਗਿਆ ਹੈ? ਅਸੀਂ ਜਾਨਵਰਾਂ ਵਾਂਗ ਕਿਉਂ ਵਿਵਹਾਰ ਕਰ ਰਹੇ ਹਾਂ? ਇਸ ਘਟਨਾ ਦੀ ਵੀਡੀਓ ਵਾਰ-ਵਾਰ ਅੱਖਾਂ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪੁਣੇ 'ਚ 19 ਸਾਲਾ...
ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਯੂਟਿਊੂਬ ਚੈਨਲ ਸ਼ੁਰੂ ਕਰੇਗੀ। SGPC ਦੀ ਮੀਟਿੰਗ ਪਿੱਛੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 23 ਜੁਲਾਈ ਨੂੰ ਪ੍ਰਸਾਰਣ ਟੈਂਡਰ ਖਤਮ ਹੋ ਰਿਹਾ ਹੈ।
ਇਸ ਲਈ ਗੁਰਬਾਣੀ ਦੇ ਪ੍ਰਸਾਰਣ ਲਈ SGPC ਹੁਣ ਆਪਣਾ ਨਿੱਜੀ ਯੂਟਿਊਬ ਚੈਨਲ ਸ਼ੁਰੂ ਕਰੇਗੀ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵਲੋਂ 20 ਜੂਨ ਨੂੰ ਵਿਧਾਨ ਸਭਾ ਵਿਚ...
ਅੰਮ੍ਰਿਤਸਰ
ਅੰਮ੍ਰਿਤਸਰ : ਆਪ ਵਿਧਾਇਕ ਦੇ ਘਰ ਨੇੜੇ ਵਾਰਦਾਤ; ਲੁਟੇਰਿਆਂ ਨੇ ਦੁੱਧ ਸਪਲਾਇਰ ਦੀ ਮੁੰਦਰੀ ਤੇ ਸੋਨੇ ਦੀ ਵਾਲ਼ੀ ਲੁਹਾਈ
Admin - 0
ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿਛਲੇ ਦਿਨੀਂ ਮਹਿਤਾ ਚੌਕ ਨੇੜੇ ਵਾਪਰੀ ਲੁੱਟ-ਖੋਹ ਦੀ ਘਟਨਾ ਵਾਂਗ ਇਸ ਨੂੰ ਵੀ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ 'ਤੇ ਅੰਜਾਮ ਦਿੱਤਾ ਗਿਆ ਸੀ। ਇਹ ਲੁੱਟ ਦੀ ਵਾਰਦਾਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ...
ਪੰਜਾਬ
ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਤਿੰਨ ਅਨੋਖੇ ਫੈਨ : ਬੋਲਣ -ਸੁਣਨ ਤੋਂ ਅਸਮਰੱਥ ਤਿੰਨੇ ਦੋਸਤਾਂ ਨੇ ਗਾਇਕ ਦੇ ਸਟਾਈਲ ‘ਚ ਮਾਰੀ ਥਾਪੀ
Admin - 0
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆਂ ਵਿੱਚ ਨਹੀਂ ਰਹੇ ਪਰ ਉਹ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ। ਪਿੰਡ ਮੂਸੇਵਾਲਾ ਵਿੱਚ ਉਸਦੇ 3 ਪ੍ਰਸ਼ੰਸਕ ਪਹੁੰਚੇ ਜੋ ਨਾ ਤਾਂ ਬੋਲ ਸਕਦੇ ਹਨ ਅਤੇ ਨਾ ਹੀ ਸੁਣ ਸਕਦੇ ਹਨ।
ਤਿੰਨੋਂ ਰੂਪਨਗਰ ਦੇ ਰਹਿਣ ਵਾਲੇ ਹਨ ਅਤੇ ਗ੍ਰੈਜੂਏਟ ਹਨ। ਤਿੰਨੋਂ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਆਪਸ ਵਿੱਚ ਇਸ਼ਾਰਿਆਂ...
ਅੰਮ੍ਰਿਤਸਰ
ਰੱਥ ਯਾਤਰਾ ਦੌਰਾਨ ਬਿਜਲੀ ਦੀਆਂ ਤਾਰਾਂ ਕਰਕੇ ਰੱਥ ਨੂੰ ਲੱਗੀ ਅੱਗ, 2 ਬੱਚਿਆਂ ਸਣੇ 6 ਮੌਤਾਂ, ਕਈ ਬੁਰੀ ਤਰ੍ਹਾਂ ਝੁਲਸੇ
Admin - 0
ਤ੍ਰਿਪੁਰਾ| ਤ੍ਰਿਪੁਰਾ ਦੇ ਉਨਕੋਟੀ ਜ਼ਿਲ੍ਹੇ ਵਿਚ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਇੱਕ ਰੱਥ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹਨ। ਇਹ ਘਟਨਾ ਭਗਵਾਨ ਜਗਨਨਾਥ ਦੀ 'ਉਲਟਾ ਰੱਥ ਯਾਤਰਾ' ਤਿਉਹਾਰ ਦੌਰਾਨ ਸ਼ਾਮ ਕਰੀਬ 4.30 ਵਜੇ ਕੁਮਾਰਘਾਟ ਇਲਾਕੇ 'ਚ ਵਾਪਰੀ।
ਮੇਲੇ ਦੌਰਾਨ ਵੱਡੀ ਗਿਣਤੀ 'ਚ ਲੋਕ ਬੜੇ ਉਤਸ਼ਾਹ ਨਾਲ...
ਚੰਡੀਗੜ੍ਹ ਨਿਊਜ਼। ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਜਾਰੀ ਹੈ। ਪਰ ਹੁਣ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਪੰਜਾਬ ਸਰਕਾਰ ਅੱਗੇ ਅੜਿੱਕਾ ਬਣੀ ਹੋਈ ਹੈ। ਦਰਅਸਲ, ਸਰਕਾਰ ਨੇ ਸੈਸ਼ਨ ਦੌਰਾਨ ਪਾਸ ਕੀਤੇ ਦੋ ਬਿੱਲ ਗੁਰਦੁਆਰਾ ਸੋਧ ਬਿੱਲ ਅਤੇ ਪੁਲਿਸ ਸੋਧ ਬਿੱਲ ਰਾਜਪਾਲ ਪੁਰੋਹਿਤ ਨੂੰ ਭੇਜ ਦਿੱਤੇ ਹਨ।
CM ਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ
ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਰਨਵਾਰੀ ਲਾਲ ਪੁਰੋਹਿਤ...
ਲੁਧਿਆਣਾ | ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਉਚੇਰੀ ਪੜ੍ਹਾਈ ਲਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।ਨੌਜਵਾਨ ਦੀ ਮੌਤ ਉਸ ਨੂੰ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਹੋਈ ਹੈ। ਮ੍ਰਿਤਕ ਦੀ ਪਛਾਣ ਏਕਜੋਤ ਸਿੰਘ (23) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ।ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਕਜੋਤ ਮੇਰਾ ਭਤੀਜਾ...










































