Home Blog Page 881
ਫਤਿਹਗੜ੍ਹ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 4 ਕਰੋੜ ਦੀ ਬੀਮਾ ਰਾਸ਼ੀ ਲੈਣ ਲਈ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਦੋਸਤਾਂ ਨਾਲ ਮਿਲ ਕੇ ਖੁਦ ਨੂੰ ਹਾਦਸੇ 'ਚ ਮ੍ਰਿਤਕ ਐਲਾਨ ਦਿੱਤਾ ਸਗੋਂ ਇਕ ਹੋਰ ਵਿਅਕਤੀ ਦੀ ਜਾਨ ਵੀ ਲੈ ਲਈ। ਹੱਤਿਆ ਸ਼ਰਾਬ ਵਿਚ ਨਸ਼ਾ ਮਿਲਾ ਕੇ ਵਿਅਕਤੀ ਨੂੰ ਟਰੱਕ ਨਾਲ ਕੁਚਲ ਕੇ ਕੀਤੀ ਗਈ। ਇਸ ਤੋਂ...
ਲੁਧਿਆਣਾ | ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਉਚੇਰੀ ਪੜ੍ਹਾਈ ਲਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।ਨੌਜਵਾਨ ਦੀ ਮੌਤ ਉਸ ਨੂੰ ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਹੋਈ ਹੈ। ਮ੍ਰਿਤਕ ਦੀ ਪਛਾਣ ਏਕਜੋਤ ਸਿੰਘ (23) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ।ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਕਜੋਤ ਮੇਰਾ ਭਤੀਜਾ...
ਨਵਾਂਸ਼ਹਿਰ| ਬਲਾਚੌਰ-ਨਵਾਂਸ਼ਹਿਰ ਨੈਸ਼ਨਲ ਹਾਈਵੇਅ ਨੇੜੇ ਪੰਜਾਬ ਹਵੇਲੀ ਦੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ। ਸਕੂਟੀ ਸਵਾਰ ਦੋ ਔਰਤਾਂ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿਤੀ, ਜਿਸ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਇਕ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਜ਼ਖ਼ਮੀ ਹੈ। ਬਲਾਚੌਰ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਾਣਕਾਰੀ...
ਚੰਡੀਗੜ੍ਹ | ਪੰਜਾਬ 'ਚ 15 ਸਾਲ ਤੋਂ ਪੁਰਾਣੇ ਵਾਹਨਾਂ ਅਤੇ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਹੁਣ 15 ਸਾਲ ਤੋਂ ਪੁਰਾਣੀਆਂ ਡੀਜ਼ਲ ਬੱਸਾਂ ਤੇ ਪੁਰਾਣੀਆਂ ਡੀਜ਼ਲ ਕਾਰਾਂ ਵੀ ਨਹੀਂ ਚੱਲਣਗੀਆਂ। ਇਸ ਸਬੰਧੀ ਇਕ ਬਿਆਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਿੰਦਿਆਂ ਕਿਹਾ ਕਿ ਸੂਬੇ ਵਿਚ 15 ਸਾਲ ਪੁਰਾਣੀਆਂ ਸਕੂਲੀ ਬੱਸਾਂ, ਕਾਰਾਂ ਅਤੇ ਡੀਜ਼ਲ ‘ਤੇ ਚੱਲਣ...
ਮਲੋਟ | ਇਥੇ ਇਕ ਕਤਲ ਦਾ ਕੇਸ ਹੱਲ ਹੋ ਗਿਆ ਹੈ। ਔਰਤ ਨੇ ਆਪਣੇ ਬੇਟੇ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਅਤੇ ਕਿਹਾ ਕਿ ਇਸ ਦੀ ਮੌਤ ਬੀਮਾਰੀ ਕਾਰਨ ਹੋਈ ਹੈ ਪਰ ਇਸ ਮਾਮਲੇ ‘ਚ ਔਰਤ ਦੇ ਦਿਓਰ ਨੇ ਮਾਮਲੇ ਨੂੰ ਕਤਲ ਦੱਸਿਆ ਤਾਂ ਪੋਸਟਮਾਰਟਮ ਰਿਪੋਰਟ ਨੇ ਪਰਦਾਫਾਸ਼ ਕਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਮਲੋਟ ਦੇ ਮੁੱਖ...
ਖਡੂਰ ਸਾਹਿਬ| ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਬਾਜ਼ਾਰ ਵਿਚ ਗੁਰੂ ਕਿਰਪਾ ਹਸਪਤਾਲ ਦੇ ਬਾਹਰ ਲੋਕਾਂ ਨੇ ਔਰਤ ਦੀ ਲਾਸ਼ ਰੱਖ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਇਥੇ ਬੱਚੇ ਨੂੰ ਜਨਮ ਦੇਣ ਮਗਰੋਂ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੇ ਚਲਦੇ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਇਲਜ਼ਾਮ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ...
ਬਰੈਂਪਟਨ | ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨਾਲ ਬਰੈਂਪਟਨ ਵਿਚ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਗਾਇਕ ਦੀਪ ਢਿੱਲੋਂ ਨੇ ਲਿਖਿਆ, “ਆਪਣੀ ਗੱਡੀ ਤੋੜ ਗਏ… ਘਟਨਾ ਉਦੋਂ ਵਾਪਰੀ ਜਦੋਂ ਦੀਪ ਢਿੱਲੋਂ ਬਰੈਂਪਟਨ ‘ਚ ਗੱਡੀ ਰੋਕ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ।” ਦੱਸਿਆ ਜਾ ਰਿਹਾ ਹੈ ਕਿ ਜੈਸਮੀਨ ਅਤੇ ਦੀਪ...
ਪਟਿਆਲਾ| ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੁਰੱਖਿਆ ਵਿਭਾਗ ਵਿੱਚ ਠੇਕੇ ’ਤੇ ਸੁਰੱਖਿਆ ਨਿਗਰਾਨ ਵਜੋਂ ਤਾਇਨਾਤ ਇੱਕ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰੁਪਿੰਦਰ ਸਿੰਘ ਨਾਂ ਦੇ ਇਸ ਮੁਲਾਜ਼ਮ ’ਤੇ ਆਪਣੇ ਪੁੱਤ ਸਣੇ ਦੋ ਲੋਕਾਂ ਦੀ ਫਰਜ਼ੀ ਹਾਜ਼ਰੀ ਲਾ ਕੇ ਉਨ੍ਹਾਂ ਦੇ ਨਾਂ ‘ਤੇ ਤਨਖਾਹ ਲੈਣ ਦਾ ਦੋਸ਼ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ...
ਅੰਮ੍ਰਿਤਸਰ | ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਵਿਖੇ ਦਰਜ 2 ਵੱਖ-ਵੱਖ ਮਾਮਲਿਆਂ (29 ਅਤੇ 39) ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜਨਾਲਾ ਦੀ ਜ਼ਿਲ੍ਹਾ ਮੈਜਿਸਟਰੇਟ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ, ਪੁਲਿਸ ਨੇ ਅੰਮ੍ਰਿਤਪਾਲ, ਜੋ ਕਿ ਜੈਪੁਰਗੜ੍ਹ ਜੇਲ੍ਹ ਵਿਚ ਬੰਦ ਹੈ, ਦੇ ਕੁਝ ਹੋਰ ਸਾਥੀਆਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਕੀਤਾ। ਪੁਲਿਸ ਵੱਲੋਂ ਪੁੱਛ-ਪੜਤਾਲ ਕਰਨ ਵਾਲੇ...
ਹੁਸ਼ਿਆਰਪੁਰ | ਹੁਸ਼ਿਆਰਪੁਰ ਦੀ ਇਕ ਹੋਰ ਧੀ ਨੇ ਜ਼ਿਲੇ, ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਸ਼ਹਿਰ ਦੇ ਨਿਊ ਸ਼ਾਸਤਰੀ ਨਗਰ ਇਲਾਕੇ ‘ਚ ਰਹਿਣ ਵਾਲੀ ਅੰਜਲੀ ਇਟਲੀ ‘ਚ ਏਅਰਪੋਰਟ ਚੈਕਿੰਗ ਅਫਸਰ ਬਣ ਗਈ ਹੈ। ਉਸ ਨੇ ਚਾਰਜ ਸੰਭਾਲ ਲਿਆ ਹੈ ਅਤੇ ਉਸ ਦੀ ਇਸ ਉਪਲਬਧੀ ਨਾਲ ਘਰ ‘ਚ ਜਸ਼ਨ ਦਾ ਮਾਹੌਲ ਹੈ। ਅੰਜਲੀ ਦੇ ਮਾਤਾ ਜੀ ਇਟਲੀ ਤੋਂ ਵਾਪਸ...
- Advertisement -

MOST POPULAR