ਹੁਸ਼ਿਆਰਪੁਰ
ਸਟੱਡੀ ਬੇਸ ‘ਤੇ ਕੈਨੇਡਾ ਗਈ ਆਦਮਪੁਰ ਲਾਗਲੇ ਪਿੰਡ ਦੀ ਕੁੜੀ ਦੀ ਭੇਦਭਰੇ ਹਾਲਾਤ ‘ਚ ਮੌਤ, ਅਜੇ ਕੱਲ੍ਹ ਹੀ ਘਰਦਿਆਂ ਨਾਲ ਹੋਈ ਸੀ ਗੱਲ
Admin - 0
ਜਲੰਧਰ| 6 ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਮੁਕੇਰੀਆ ਵਜੋਂ ਹੋਈ ਹੈ। ਅਮਨਪ੍ਰੀਤ ਦਾ ਜੱਦੀ ਪਿੰਡ ਆਦਮਪੁਰ ਲਾਗੇ ਉਦੇਸੀਆਂ ਹੈ। ਉਸਦਾ ਵਿਆਹ ਮੁਕੇਰੀਆਂ ਦੇ ਲਖਬੀਰ ਸਿੰਘ ਨਾਲ ਹੋਇਆ ਸੀ।
ਉਹ 6 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ...
ਫਿਰੋਜ਼ਪੁਰ | ਇਥੋਂ ਇਕ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਕਸਬਾ ਮੱਲਾਂਵਾਲਾ ਦੇ ਇਕ ਡਾਕਟਰ ਵੱਲੋਂ ਕਲੀਲਿਕ ਵਿਚ ਦਵਾਈ ਲੈਣ ਆਈ 14 ਸਾਲਾ ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਥਾਣਾ ਮੱਲਾਂਵਾਲਾ ਪੁਲਿਸ ਨੇ ਉਕਤ ਡਾਕਟਰ ਖਿਲਾਫ 376, 506 ਆਈਪੀਸੀ 4 ਪੋਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ...
ਕ੍ਰਾਇਮ ਅਤੇ ਨਸ਼ਾ
SBE ਇਮੀਗ੍ਰੇਸ਼ਨ ‘ਤੇ 2 ਹੋਰ ਪਰਚੇ : ਵਿਦੇਸ਼ ਭੇਜਣ ਦੇ ਨਾਂ ‘ਤੇ ਫਰੀਦਕੋਟ ਦੇ ਪਤੀ-ਪਤਨੀ ਹੁਣ ਤੱਕ ਠੱਗ ਚੁੱਕੇ ਲੱਖਾਂ ਰੁਪਏ
Admin - 0
ਫਰੀਦਕੋਟ| ਫਰੀਦਕੋਟ ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਐਸਬੀਈ ਵੀਜ਼ਾ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੀਪਕ ਸ਼ਰਮਾ ਅਤੇ ਉਸ ਦੀ ਪਤਨੀ ਸ਼ਿਖਾ ਸ਼ਰਮਾ ਖ਼ਿਲਾਫ਼ ਧੋਖਾਧੜੀ ਦੇ ਦੋ ਹੋਰ ਕੇਸ ਦਰਜ ਕੀਤੇ ਗਏ ਹਨ। ਦੋ ਮਾਮਲਿਆਂ ‘ਚ ਜ਼ਿਲ੍ਹਾ ਫਿਰੋਜ਼ਪੁਰ ਦੇ ਦੋ ਪੀੜਤਾਂ ਵੱਲੋਂ ਥਾਣਾ ਫਰੀਦਕੋਟ ਵਿਖੇ ਦਰਜ ਕਰਵਾਏ ਗਏ ਹਨ, ਜਿਸ ਵਿੱਚ ਦੋਵਾਂ ਪੀੜਤਾਂ ਵੱਲੋਂ 28 ਲੱਖ ਰੁਪਏ ਦੀ...
ਖੰਨਾ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਕਾਰ ਵਿਚੋਂ ਮਿਲੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਪਰਿਵਾਰ ਨੂੰ ਮੌਤ ਦੀ ਖ਼ਬਰ ਮਿਲ ਗਈ ਹੈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਜਿੰਮ ਟ੍ਰੇਨਰ ਨੇ ਔਰਤ ਨੂੰ ਬਣਾਇਆ ਹਵਸ ਦਾ ਸ਼ਿਕਾਰ, ਤਸਵੀਰਾਂ ਖਿੱਚ ਕੇ ਕਰਦਾ ਰਿਹਾ ਬਲੈਕਮੇਲ
Admin - 0
ਮੋਹਾਲੀ/ਡੇਰਾਬੱਸੀ | ਇਥੋਂ ਇਕ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਥਾਣਾ ਡੇਰਾਬੱਸੀ ਦੀ ਪੁਲਿਸ ਨੇ ਵਿਆਹੁਤਾ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਜਿੰਮ ਦੇ ਟਰੇਨਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਕਰ ਰਹੇ ਏ.ਐਸ.ਆਈ ਕੇਵਲ ਕੁਮਾਰ ਨੇ ਦੱਸਿਆ ਕਿ ਇਕ ਵਿਆਹੁਤਾ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਜਿੰਮ ਜਾਂਦੀ ਸੀ, ਇਸ ਦੌਰਾਨ ਟਰੇਨਰ ਅਮਿਤ ਚੌਧਰੀ ਵਾਸੀ ਗੁਰੂ...
ਜਲੰਧਰ
ਜਲੰਧਰ : ਈਦ-ਉਲ-ਅਜ਼ਹਾ ਦੀ ਨਮਾਜ਼ ਦਾ ਟਾਇਮ ਟੇਬਲ ਜਾਰੀ, ਦੇਖੋ ਕਿੱਥੇ ਕਿੰਨੇ ਵਜੇ ਪੜ੍ਹੀ ਜਾਵੇਗੀ ਨਮਾਜ਼
Admin - 0
ਜਲੰਧਰ| ਪੂਰੇ ਦੇਸ਼ ਵਿੱਚ ਈਦ ਉਲ ਅਜ਼ਹਾ ਦਾ ਤਿਉਹਾਰ ਸ਼ਰਧਾ ਭਾਵ ਨਾਲ ਮਨਾਇਆ ਜਾਵੇਗਾ। ਈਦ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿੱਚ ਵੀ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਨਈਮ ਖਾਨ ਐਡਵੋਕੇਟ ਦੀ ਅਗੁਆਈ ਵਿੱਚ ਹੋਈ। ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਨਈਮ ਖਾਨ ਨੇ ਦੱਸਿਆ ਕਿ ਈਦਗਾਹ ਅਤੇ ਮਸਜਿਦਾਂ ਦੇ ਪ੍ਰਧਾਨ ਸਾਹਿਬਾਨਾਂ ਕੋਲੋਂ ਜਾਣਕਾਰੀ...
ਬਰਨਾਲਾ | ਜ਼ਿਲ੍ਹੇ ਦੇ ਮਹਿਲ ਕਲਾਂ ਤੋਂ 2 ਦਿਨ ਪਹਿਲਾਂ ਲਾਪਤਾ ਹੋਏ ਇਕ ਬਜ਼ੁਰਗ ਆਰਐਮਪੀ ਡਾਕਟਰ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ। ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ 70 ਸਾਲਾ ਦੋ ਦਿਨਾਂ ਤੋਂ ਲਾਪਤਾ ਸੀ। ਉਹ ਬਿਨਾਂ ਦੱਸੇ ਘਰੋਂ ਚਲੇ ਗਏ ਸਨ।ਬਜ਼ੁਰਗ RMP ਡਾਕਟਰ ਦੇ ਘਰੋਂ ਜਾਣ 'ਤੇ ਪਰਿਵਾਰਕ ਮੈਂਬਰਾਂ ਨੇ ਸੋਚਿਆ...
ਹੁਸ਼ਿਆਰਪੁਰ
ਮੁਕੇਰੀਆਂ : 6 ਮਹੀਨੇ ਪਹਿਲਾਂ ਕੈਨੇਡਾ ਗਈ ਕੁੜੀ ਦੀ ਭੇਦਭਰੇ ਢੰਗ ਨਾਲ ਮੌਤ, ਪਤੀ ਵੀ ਕੈਨੇਡਾ ਜਾਣ ਦੀ ਕਰ ਰਿਹਾ ਸੀ ਤਿਆਰੀ
Admin - 0
ਮੁਕੇਰੀਆਂ| 6 ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਮੁਕੇਰੀਆ ਵਜੋਂ ਹੋਈ ਹੈ। ਉਹ 6 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਵਾਸੀ ਡੁੱਗਰੀ ਅਵਾਣਾ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾਂ ਅਮਨਪ੍ਰੀਤ ਕੌਰ...
ਕਪੂਰਥਲਾ
ਫਗਵਾੜਾ : ਟਰੇਨ ਦੇ ਦਰਵਾਜ਼ੇ ‘ਤੇ ਖੜ੍ਹਾ ਨੌਜਵਾਨ ਡਿੱਗਿਆ, ਸਿਰ ਧੜ ਨਾਲੋਂ ਹੋਇਆ ਅਲੱਗ, ਦਰਦਨਾਕ ਮੌਤ
Admin - 0
ਫਗਵਾੜਾ | ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਹੇਮਕੁੰਟ ਐਕਸਪ੍ਰੈਸ ਤੋਂ ਪਰਤ ਰਹੇ ਹਰਿਆਣਾ ਦੇ ਸਿਰਸਾ ਦੇ 2 ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਟਰੇਨ ਤੋਂ ਡਿੱਗ ਕੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ 22 ਸਾਲ ਵਾਸੀ ਚਤਰੰਗਪੱਟੀ ਛੱਤਰਗੜ੍ਹ ਹਰਿਆਣਾ ਵਜੋਂ ਹੋਈ ਹੈ, ਜਦਕਿ ਉਸ ਦਾ ਦੋਸਤ ਨੀਰਜ ਲੁਧਿਆਣਾ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ਜੇਲ੍ਹ ‘ਚ ਕੈਦੀ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਮਨਾਇਆ ਦੋਸਤ ਦਾ ਜਨਮ ਦਿਨ, ਪਰਚਾ ਦਰਜ
Admin - 0
ਫਿਰੋਜ਼ਪੁਰ| ਪੰਜਾਬ ਦੀਆਂ ਜੇਲ੍ਹਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਵਾਲ ਉਠਦੇ ਰਹੇ ਹਨ। ਇਕ ਹੋਰ ਤਾਜ਼ਾ ਵੀਡੀਓ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਵਾਇਰਲ ਵੀਡੀਓ ਵਿਚ ਇਕ ਵਿਚਾਰਅਧੀਨ ਕੈਦੀ ਨੂੰ ਫਿਰੋਜ਼ਪੁਰ ਸੈਂਟਰਲ ਜੇਲ੍ਹ ਦੇ ਅੰਦਰ ਤੋਂ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਦੋਸਤ ਦਾ ਜਨਮ ਮਨਾਉਂਦੇ ਹੋਏ...










































