ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਪਤੀ ਵਲੋਂ ਦੇਹ ਵਪਾਰ ਦਾ ਵਿਰੋਧ ਕਰਨ ‘ਤੇ ਪਤਨੀ ਨੇ ਹੀ ਕਰਵਾਇਆ ਸੀ ਪਤੀ ਦਾ ਕਤਲ, ਇੰਝ ਹੋਇਆ ਖੁਲਾਸਾ
Admin - 0
ਮਲੋਟ | ਇਥੇ ਇਕ ਕਤਲ ਦਾ ਕੇਸ ਹੱਲ ਹੋ ਗਿਆ ਹੈ। ਔਰਤ ਨੇ ਆਪਣੇ ਬੇਟੇ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਅਤੇ ਕਿਹਾ ਕਿ ਇਸ ਦੀ ਮੌਤ ਬੀਮਾਰੀ ਕਾਰਨ ਹੋਈ ਹੈ ਪਰ ਇਸ ਮਾਮਲੇ ‘ਚ ਔਰਤ ਦੇ ਦਿਓਰ ਨੇ ਮਾਮਲੇ ਨੂੰ ਕਤਲ ਦੱਸਿਆ ਤਾਂ ਪੋਸਟਮਾਰਟਮ ਰਿਪੋਰਟ ਨੇ ਪਰਦਾਫਾਸ਼ ਕਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਮਲੋਟ ਦੇ ਮੁੱਖ...
ਐਸਏਐਸ ਨਗਰ/ਮੋਹਾਲੀ
ਮੋਹਾਲੀ : 6ਵੀਂ ਮੰਜ਼ਿਲ ਤੋਂ ਡਿੱਗ ਕੇ ਵਿਅਕਤੀ ਦੀ ਮੌਤ, 2 ਬੱਚਿਆਂ ਦਾ ਸੀ ਬਾਪ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Admin - 0
ਡੇਰਾਬੱਸੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਡੇਰਾਬੱਸੀ-ਹੈਬਤਪੁਰ ਰੋਡ ’ਤੇ ਸਥਿਤ ਗੁਲਮੋਹਰ ਸਿਟੀ ਦੇ ਏ-ਬਲਾਕ ਪਿੱਛੇ ਸਥਿਤ ਪਾਰਕ ’ਚੋਂ 45 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਮ੍ਰਿਤਕ ਵਿੱਕੀ ਜਿਸ ਦੋਸਤ ਨਾਲ ਦੇਰ ਰਾਤ ਤਕ ਸੀ, ਦਾ ਫ਼ਲੈਟ ਪਾਰਕ ਕੋਲ ਬਲਾਕ ਦੀ ਛੇਵੀਂ ਮੰਜ਼ਿਲ ’ਤੇ ਹੈ।
ਪੁਲਿਸ ਇਸ ਗੱਲ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ : ਡਰਾਈਵਰ ਨੂੰ ਨੀਂਦ ਆਈ ਤਾਂ ਕੰਡਕਟਰ ਨੇ ਸੰਭਾਲਿਆ ਸਟੇਅਰਿੰਗ, ਥੋੜ੍ਹੀ ਦੂਰ ਜਾ ਕੇ ਬੱਸ ਖੇਤਾਂ ‘ਚ ਪਲਟਾਈ
Admin - 0
ਗੁਰਦਾਸਪੁਰ| ਗੁਰਦਾਸਪੁਰ ਤੋਂ ਇਕ ਡਰਾਉਣੀ ਖਬਰ ਸਾਹਮਣੇ ਆਈ ਹੈ। ਇਥੇ ਇਕ ਮਿੰਨੀ ਬੱਸ ਪਲਟਣ ਨਾਲ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਗੁਰਦਾਸਪੁਰ ਨੂੰ ਜਾ ਰਹੀ ਇਕ ਪ੍ਰਾਈਵੇਟ ਬੱਸ ਦੇ ਡਰਾਈਵਰ ਨੂੰ ਨੀਂਦ ਆ ਗਈ, ਜਿਸ ਤੋਂ ਬਾਅਦ ਬੱਸ ਦਾ ਸਟੇਅਰਿੰਗ ਬੱਸ ਦੇ ਕੰਡਕਟਰ ਨੇ ਸੰਭਾਲ ਲਿਆ, ਜਿਸਨੇ...
ਖੰਨਾ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਕਾਰ ਵਿਚੋਂ ਮਿਲੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਪਰਿਵਾਰ ਨੂੰ ਮੌਤ ਦੀ ਖ਼ਬਰ ਮਿਲ ਗਈ ਹੈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ...
ਅੰਮ੍ਰਿਤਸਰ
ਗੁਰਦਾਸਪੁਰ : ਔਰਤ ਨੇ ਪੁਲਿਸ ਮੁਲਾਜ਼ਮਾਂ ਸਾਹਮਣੇ ਕੱਢੇ ਫਾਇਰ, ਕਿਹਾ- ਜ਼ਮੀਨ ਸਾਡੀ, ਕੋਈ ਹੋਰ ਕਿਵੇਂ ਵਾਹ ਜਾਵੇ
Admin - 0
ਗੁਰਦਾਸਪੁਰ| ਇਥੋਂ ਦੇ ਪਿੰਡ ਆਲੇਚੱਕ ਵਿੱਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲ ਰਹੇ ਝਗੜੇ ਦੌਰਾਨ ਇਕ ਧਿਰ ਦੀ ਮਹਿਲਾ ਨੇ ਪੁਲਿਸ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ ਕਰ ਦਿੱਤੀ, ਜਿੱਸ ਤੋਂ ਬਾਅਦ ਪੁਲਿਸ ਵੱਲੋਂ ਮਹਿਲਾ ਸਮੇਤ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜਜ ਕਰ ਲਿਆ ਗਿਆ ਹੈ। ਔਰਤ ਨੇ ਇਲਜ਼ਾਮ ਲਗਾਏ ਹਨ ਕਿ ਇਹ ਜ਼ਮੀਨ ਉਸਦੇ ਮਰਹੂਮ ਪਤੀ ਕਰਨਲ ਦੇ...
Sidhu Moosewala Case: ਅੱਜ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲ ਕਤਲਕਾਂਡ ਮਾਮਲੇ ਵਿੱਚ ਮੁਲਜ਼ਮਾਂ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋਵੇਗੀ। ਮਾਨਸਾ ਦੀ CJM ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਦੱਸ ਦਈਏ ਕਿ ਨਸਾ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਕੋਰਟ ਨੇ ਜੇਲ੍ਹ ਸੁਪਰੀਡੈਂਟ ਨੂੰ ਇਸ ਬਾਰੇ ਆਦੇਸ਼...
ਕ੍ਰਾਇਮ ਅਤੇ ਨਸ਼ਾ
ਦਿੱਲੀ ‘ਚ ਦਿਨ ਦਿਹਾੜੇ ਲੱਖਾਂ ਦੀ ਲੁੱਟ ਮਾਮਲੇ ‘ਚ 5 ਗ੍ਰਿਫਤਾਰ, ਵਾਰਦਾਤ ‘ਚ ਵਰਤੀ ਬਾਈਕ ਤੋਂ ਪੁਲਿਸ ਨੂੰ ਮਿਲੀ ਲੀਡ
Admin - 0
ਦਿੱਲੀ| ਦਿੱਲੀ ਦੇ ਪ੍ਰਗਤੀ ਮੈਦਾਨ ਟਨਲ ਵਿੱਚ ਬਾਈਕ ਸਵਾਰ ਚਾਰ ਬਦਮਾਸ਼ਾਂ ਨੇ 24 ਜੂਨ ਨੂੰ ਦਿਨ ਦਿਹਾੜੇ ਇੱਕ ਡਿਲੀਵਰੀ ਏਜੇਂਟ ਤੋਂ ਬੰਦੂਕ ਦੀ ਨੋਕ ਤੇ 2 ਲੱਖ ਰੁਪਏ ਲੁੱਟੇ ਸਨ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਬਦਮਾਸ਼ਾਂ ਵੱਲੋਂ ਵਾਰਦਾਤ ਵਿੱਚ ਵਰਤੀ ਗਈ ਬਾਈਕ ਤੋਂ ਲੀਡ ਮਿਲੀ, ਜਿਸ ਤੋਂ ਬਾਅਦ...
ਐਸਏਐਸ ਨਗਰ/ਮੋਹਾਲੀ
ਪਿੰਡਾਂ ਦੀਆਂ 580 ਡਿਸਪੈਂਸਰੀਆਂ ਵੀ ਆਮ ਆਦਮੀ ਕਲੀਨਿਕ ‘ਚ ਹੋਣਗੀਆਂ ਤਬਦੀਲ, ਪੜ੍ਹੋ ਪੂਰੀ ਖਬਰ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਪਿੰਡਾਂ ਦੀਆਂ 580 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ਵਿਚ ਤਬਦੀਲ ਕਰਨ ਜਾ ਰਹੀ ਹੈ। ਪਿੰਡਾਂ ਦੇ ਲੋਕਾਂ ਦੀ ਪ੍ਰਾਇਮਰੀ ਸਿਹਤ ਸਹੂਲਤ ਨੂੰ ਸੁਧਾਰਨ ਲਈ ਇਹ ਫੈਸਲਾ ਲਿਆ ਗਿਆ ਹੈ। 17 ਸਾਲ ਤੋਂ ਫੰਡਾਂ ਦੀ ਕਮੀ ਦੀ ਵਜ੍ਹਾ ਕਰਕੇ ਇਨ੍ਹਾਂ ਦਾ ਬੁਰਾ ਹਾਲ ਸੀ। ਮੁਹੱਲਾ ਕਲੀਨਿਕ ਦੇ ਤੀਜੇ ਫੇਜ਼ ਵਿਚ ਇਨ੍ਹਾਂ ਡਿਸਪੈਂਸਰੀਆਂ ਨੂੰ ਹੁਣ ਆਮ ਆਦਮੀ...
ਅੰਮ੍ਰਿਤਸਰ
World cup schedule : 46 ਦਿਨਾਂ ‘ਚ 48 ਮੈਚ, ਨਰਿੰਦਰ ਮੋਦੀ ਸਟੇਡੀਅਮ ‘ਚ ਹੋਵੇਗਾ ਇੰਡੋ-ਪਾਕਿ ਮੁਕਾਬਲਾ
Admin - 0
ਨਿਊਜ਼ ਡੈਸਕ| ਭਾਰਤ ‘ਚ ਅਕਤੂਬਰ ਅਤੇ ਨਵੰਬਰ ਵਿਚਾਲੇ 46 ਦਿਨਾਂ ਤੱਕ ਵਨਡੇ ਵਿਸ਼ਵ ਕੱਪ (One Day World Cup) ਦੇ 48 ਮੈਚ ਖੇਡੇ ਜਾਣਗੇ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕਰ ਦਿੱਤਾ। ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਨਿਊਜ਼ੀਲੈਂਡ-ਇੰਗਲੈਂਡ ਮੈਚ ਨਾਲ ਹੋਵੇਗੀ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਫਾਈਨਲ 19...
ਪੰਜਾਬ
ਫ਼ਤਹਿਗੜ੍ਹ ਸਾਹਿਬ : ਸੂਏ ‘ਚ ਡੁੱਬਣ ਨਾਲ 9 ਸਾਲਾ ਬੱਚੇ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਆਰੀਅਨ
Admin - 0
ਫ਼ਤਹਿਗੜ੍ਹ ਸਾਹਿਬ| ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਅਮਲੋਹ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਕਸਬਾ ਅਜਨਾਲੀ ਤੋਂ ਲੰਘਦੇ ਸੂਏ ਵਿੱਚ ਡੁੱਬਣ ਕਾਰਨ ਨੌਂ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਬੱਚੇ ਦੀ ਪਛਾਣ ਆਰੀਅਨ ਪੁੱਤਰ ਸਤੀਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।
ਚੌਥੀ ਜਮਾਤ ਵਿੱਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ
ਹਾਸਲ ਜਾਣਕਾਰੀ ਮੁਤਾਬਕ...










































