ਕ੍ਰਾਇਮ ਅਤੇ ਨਸ਼ਾ
ਪਟਿਆਲਾ : ਵਿਆਹ ਤੋਂ ਆ ਰਹੇ ਪਿਓ- 2 ਪੁੱਤਰਾਂ ਦੀ ਕਾਰ ਨੂੰ ਤੇਜ਼ ਰਫਤਾਰ ਕੈਂਟਰ ਨੇ ਮਾਰੀ ਟੱਕਰ, ਸਾਰਿਆਂ ਦੀ ਮੌਕੇ ‘ਤੇ ਮੌਤ
Admin - 0
ਬਰੇਲੀ| ਬਰੇਲੀ-ਦਿੱਲੀ ਹਾਈਵੇਅ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਗੰਜ ਵੈਸਟ ਟੋਲ ਪਲਾਜ਼ਾ 'ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ 'ਚ ਸਵਾਰ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਪਿਓ-ਪੁੱਤ ਪੰਜਾਬ ਦੇ ਪਟਿਆਲਾ ਦੇ ਰਹਿਣ ਵਾਲੇ ਸਨ। ਬਰੇਲੀ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਆਏ...
ਕ੍ਰਾਇਮ ਅਤੇ ਨਸ਼ਾ
ਬਟਾਲਾ : ਅਣਪਛਾਤੇ ਸਕੂਟੀ ਸਵਾਰ ਮਾਂ-ਧੀ ਨੂੰ ਦਾਤ ਦਿਖਾ ਸੋਨੇ ਦੀਆਂ ਵੰਗਾਂ ਤੇ ਨਕਦੀ ਖੋਹ ਕੇ ਫਰਾਰ
Admin - 0
ਬਟਾਲਾ | ਇਥੋਂ ਇਕ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਥਾਣਾ ਘਣੀਏ ਕੇ ਬਾਂਗਰ ਅਧੀਨ ਆਉਂਦੇ ਪਿੰਡ ਚੱਠਾ ਨੇੜੇ ਸਕੂਟੀ ਸਵਾਰ ਮਾਂ-ਧੀ ਨੂੰ ਲੁਟੇਰਿਆਂ ਨੇ ਲੁੱਟ ਲਿਆ। ਘਟਨਾ ਸੋਮਵਾਰ ਦੇਰ ਸ਼ਾਮ ਦੀ ਹੈ। SHO ਅਮਰਜੀਤ ਮਸੀਹ ਨੇ ਦੱਸਿਆ ਕਿ ਦਲਜੀਤ ਕੌਰ ਵਾਸੀ ਚੱਠਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੀ ਲੜਕੀ ਅਵਨੀਤ ਕੌਰ ਨਾਲ ਸਕੂਟੀ 'ਤੇ ਸਵਾਰ ਹੋ ਕੇ...
ਪਟਿਆਲਾ| ਰਾਜਪੁਰਾ 'ਚ 'ਆਪ' ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ 'ਚ ਮ੍ਰਿਤਕ ਦਾ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਬ ਖਰਾਬ ਹੋਣ 'ਤੇ ਸ਼ੁਰੂ ਹੋਈ ਬਹਿਸ ਇੰਨੀ ਵਧ ਗਈ ਕਿ ਦੋਸ਼ੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਕਰੀਬ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ ‘ਚ ਭਰਾ ਨੇ ਕੀਤਾ ਭੈਣ ਦਾ ਕਤਲ : ਚਰਿੱਤਰ ‘ਤੇ ਸ਼ੱਕ ਦੇ ਚਲਦੇ ਵੱਢਿਆ ਗਲਾ
Admin - 0
ਮੁਕਤਸਰ | ਜ਼ਿਲ੍ਹਾ ਮੁਕਤਸਰ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਫਕਰਸਰ ਵਿਚ ਮੰਗਲਵਾਰ ਸਵੇਰੇ ਇਕ ਭਰਾ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਦਿੱਤਾ। ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਦਿੱਤਾ। ਮ੍ਰਿਤਕਾ ਦੀ ਪਛਾਣ ਅੰਜੂ 16 ਸਾਲ ਵਜੋਂ ਹੋਈ ਹੈ।ਮ੍ਰਿਤਕਾ ਦੇ ਵੱਡੇ ਭਰਾ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ...
ਚੰਡੀਗੜ੍ਹ| ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਲੱਗੇ ਹਨ। ਇੱਕ ਹਫ਼ਤਾ ਪਹਿਲਾਂ ਤੱਕ 30-40 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ ਪ੍ਰਚੂਨ ਵਿੱਚ 80-100 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬਾਜ਼ਾਰ ਵਿੱਚ ਟਮਾਟਰ 70 ਤੋਂ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਥੋਕ ਵਿੱਚ ਵਿਕ ਰਿਹਾ ਹੈ। ਪਿਛਲੇ ਮਈ ਮਹੀਨੇ ਵਿੱਚ ਟਮਾਟਰ...
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਕੇਰੀਆਂ ਦੇ ਪਿੰਡ ਨਾਲ ਸਬੰਧਿਤ ਨੌਜਵਾਨ ਦੀ ਅਮਰੀਕਾ 'ਚ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਮੂਲ ਵਾਸੀ ਪਿੰਡ ਮੁਰਾਦਪੁਰ ਅਵਾਣਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਮ੍ਰਿਤਕ ਟਰੱਕ ਚਾਲਕ ਸੀ ਤੇ ਬੀਤੇ ਕੱਲ੍ਹ ਅਮਰੀਕਾ ਦੇ ਸ਼ਹਿਰ ਨੇਵਾਦਾ ਵਿਖੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਿਆ...
ਕ੍ਰਾਇਮ ਅਤੇ ਨਸ਼ਾ
ਮਾਨਸਾ : ਮਕਾਨ ਖਾਲੀ ਕਰਵਾਉਣ ‘ਤੇ ਰੰਜਿਸ਼ਨ ਕਿਰਾਏਦਾਰਾਂ ਨੇ ਮਾਲਕ ਦਾ ਕੀਤਾ ਕਤਲ, ਮਾਰੀਆਂ ਗੋਲੀਆਂ
Admin - 0
ਮਾਨਸਾ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਕਸਬਾ ਬਰੇਟਾ ਵਿਚ ਕਿਰਾਏਦਾਰਾਂ ਤੋਂ ਮਕਾਨ ਖਾਲ੍ਹੀ ਕਰਵਾਉਣ ਅਤੇ ਪੈਸਿਆਂ ਦੇ ਲੈਣ- ਦੇਣ ਕਾਰਨ ਕਿਰਾਏਦਾਰਾਂ ਵੱਲੋਂ ਮਕਾਨ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਮੁਖੀ ਬੂਟਾ ਸਿੰਘ ਨੇ ਦੱਸਿਆ ਕਿ ਟੋਹਾਣਾ ਬਸਤੀ ਦੇ ਮ੍ਰਿਤਕ ਪ੍ਰੇਮ ਕੁਮਾਰ ਦੀ ਪਤਨੀ ਚੀਨਾ ਰਾਣੀ ਨੇ ਕਿਹਾ ਕਿ ਕਿਰਾਏਦਾਰ ਸੁਰੇਸ਼ ਕੁਮਾਰ ਅਤੇ ਜਗਦੀਸ਼...
ਐਸ ਬੀ ਐਸ ਨਗਰ/ਨਵਾਂਸ਼ਹਿਰ
ਘੋਰ ਕਲਯੁਗ : ਮਾਂ ਦੇ ਆਸ਼ਕ ਨੇ ਨਾਬਾਲਗ ਧੀ ਨੂੰ ਕੀਤਾ ਗਰਭਵਤੀ, ਜ਼ੀਰਕਪੁਰ ਤੋਂ ਸਾਹਮਣੇ ਆਇਆ ਸਨਸਨੀਖੇਜ਼ ਮਾਮਲਾ
Admin - 0
ਜ਼ੀਰਕਪੁਰ : ਚੰਡੀਗੜ੍ਹ ਨੇੜਲੇ ਜ਼ੀਰਕਪੁਰ ਤੋਂ ਹੈਰਾਨ ਕਰਦਾ ਮਾਮਲੇ ਸਾਹਮਣੇ ਆਇਆ ਹੈ। ਇਥੇ ਇਕ ਮਹਿਲਾ ਦੋਸਤ ਦੀ ਨਾਬਾਲਗ ਧੀ ਨਾਲ ਜ਼ਬਰ ਜਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਨਾਬਾਲਗ ਦੋ ਮਹੀਨੇ ਦੀ ਗਰਭਵਤੀ ਦੱਸੀ ਜਾ ਰਹੀ ਹੈ।
ਪੁਲਿਸ ਨੂੰ ਦਿੱਤੇ ਬਿਆਨ ‘ਚ ਪੀੜਤਾ ਨੇ ਦੱਸਿਆ ਕਿ ਉਹ 11ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਆਪਣੀ ਮਾਂ ਨਾਲ ਰਹਿ...
ਸੰਗਰੂਰ/ਲਹਿਰਾਗਾਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਖਨੌਰੀ ਭਾਖੜਾ ਵਿਚੋਂ ਨਿਕਲਦੀ ਨਹਿਰ ਵਿਚ ਨਹਾਉਣ ਸਮੇਂ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ 14 ਸਾਲ ਵਾਸੀ ਰੋਹਤਕ ਹਰਿਆਣਾ, ਆਪਣੇ ਨਾਨਕੇ ਘਰ ਪਾਤੜਾਂ ਨੇੜਲੇ ਪਿੰਡ ਕਾਹਨਗੜ੍ਹ ਵਿਖੇ ਆਇਆ ਹੋਇਆ ਸੀ।
ਉਹ ਮਾਮੇ ਦੇ ਮੁੰਡੇ ਹਰਮਨ ਨਾਲ ਮੋਟਰਸਾਈਕਲ ਉੱਤੇ ਖਨੌਰੀ ਦੇ ਆਰਡੀ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ : 13 ਸਾਲ ਦੀ ਲੜਕੀ ਨਾਲ 1 ਸਾਲ ਤਕ ਹਵਸ ਮਿਟਾਉਂਦਾ ਰਿਹਾ ਫ਼ੌਜੀ, ਇੰਝ ਹੋਇਆ ਗ੍ਰਿਫਤਾਰ
Admin - 0
ਗੁਰਦਾਸਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ 13 ਸਾਲਾ ਲੜਕੀ ਨਾਲ 1 ਸਾਲ ਤਕ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵਿਦਿਆਰਥਣ ਦੇ ਸਕੂਲ ਅਧਿਆਪਕ ਨੇ ਕਿਹਾ ਕਿ ਸਕੂਲ 'ਚ ਛੁੱਟੀ ਦੌਰਾਨ ਪੀੜਤ ਲੜਕੀ ਨੇ ਉਸ ਨੂੰ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੀ...










































