ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਨੇ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਜਾਰੀ ਕੀਤੀ ਹੁਣ ਤਕ ਦੀ ਸਭ ਤੋਂ ਵੱਡੀ ਗ੍ਰਾਂਟ
Admin - 0
ਖੇਡ ਵਿਭਾਗ ਨੇ ਡੀਸੀ ਜਲੰਧਰ ਨੂੰ ਭੇਜੇ 23.16 ਲੱਖ ਰੁਪਏ
ਇਸ ਰਕਮ ਨਾਲ ਬਣੇਗਾ ਨਵਾਂ ਸਿੰਥੈਟਿਕ ਕੋਰਟ, ਜਿਮਨੇਜੀਅਮ ਅਤੇ ਹੋਸਟਲ ਬਲਾਕ ਦਾ ਹੋਵੇਗਾ ਨਵੀਨੀਕਰਣ
ਐਸੋਸੀਏਸ਼ਨ ਨੇ ਮੁੱਖ ਮੰਤਰੀ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ
ਜਲੰਧਰ | ਪੰਜਾਬ ਵਿਚ ਖੇਡਾਂ ਦੇ ਵਿਕਾਸ ਲਈ ਵਚਨਬੱਧ ਮਾਨ ਸਰਕਾਰ ਨੇ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਲਈ 23.16 ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ।...
ਪੰਜਾਬ
ਫਿਰੋਜ਼ਪੁਰ : ਪੰਜਾਬ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਦਰਦਨਾਕ ਮੌਤ
Admin - 0
ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸਤੀਏਵਾਲਾ ਬਾਈਪਾਸ ਕੋਲ ਪੁਲਿਸ ਦੀ ਗੱਡੀ ਤੇ ਐਕਟਿਵਾ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਵਾਹਨ ਚਲਾ ਰਹੇ ਡਰਾਈਵਰ ਖਿਲਾਫ 304-ਏ, 279, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜਗੀਰ ਸਿੰਘ ਪੁੱਤਰ ਰੂੜ...
ਬਾਘਾਪੁਰਾਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਮੇਟੀਆਂ ਪਾ ਕੇ ਕਰਜ਼ਾਈ ਹੋਏ ਪੁੱਤਰ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਕਸਬੇ ਦੇ ਇਕ ਜਿਊਲਰ ਨੇ ਆਪਣੀ ਦੁਕਾਨ 'ਤੇ ਜਾਨ ਦੇ ਦਿੱਤੀ। ਪੁੱਤਰ ਦੀ ਚਿਖਾ ਦੀ ਅੱਗ ਅਜੇ ਠੰਡੀ ਵੀ ਨਹੀਂ ਹੋਈ ਸੀ ਕਿ ਕਮੇਟੀਆਂ ਪਾਉਣ ਵਾਲਿਆਂ ਨੇ ਉਸ ਦੇ ਜਿਊਲਰ ਪਿਤਾ ਨੂੰ ਆ ਕੇ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਪੀੜਤ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਵਾਨਖੇੜਾ ਵਿਚ ਛੱਪੜ ਵਿਚ ਟਰੈਕਟਰ ਪਲਟਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਿੰਡ ਦੀਵਾਨਖੇੜਾ ਵਾਸੀ 22 ਸਾਲਾ ਸੁਰੇਸ਼ ਕੁਮਾਰ ਪੁੱਤਰ ਮਿਲਖ ਰਾਜ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ...
ਅੰਮ੍ਰਿਤਸਰ
ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ ‘ਤੇ ਰਾਜੋਆਣਾ ਦਾ ਤਿੱਖਾ ਸ਼ਬਦੀ ਹਮਲਾ, ਕਿਹਾ – ਗੱਦਾਰ
Admin - 0
ਅੰਮ੍ਰਿਤਸਰ | ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ 'ਤੇ ਰਾਜੋਆਣਾ ਨੇ ਤਿੱਖਾ ਤੰਜ ਬੋਲਿਆ ਤੇ ਗੱਦਾਰ ਦੱਸਿਆ। ਉਨ੍ਹਾਂ ਕਿਹਾ ਕਿ ਦਿੱਲੀ ਨਾਲ ਯਾਰੀ ਪਾਈ ਤੇ ਪੰਥ ਨਾਲ ਗੱਦਾਰੀ ਕੀਤੀ। ਭੈਣ ਨੇ ਪੋਸਟ ਸਾਂਝੀ ਕੀਤੀ।
ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਾਜਪੋਸ਼ੀ ਹੋਈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ-ਆਪ ਨੂੰ...
ਕਰਤਾਰਪੁਰ/ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੇ ਮੰਗਲਵਾਰ ਦੀ ਸ਼ਾਮ ਨੂੰ ਕਿਸ਼ਨਗੜ੍ਹ ਰੋਡ ਸਥਿਤ ਸ੍ਰੀ ਗੁਰੂ ਅਰਜਨ ਦੇਵ ਨਗਰ ’ਚੋਂ ਲਾਪਤਾ ਹੋਏ 3 ਸਾਲਾਂ ਮਾਸੂਮ ਬੱਚੇ ਦੀ ਲਾਸ਼ ਇਕ ਦੁਕਾਨ ਦੀ ਛੱਤ ਤੋਂ ਮਿਲੀ। ਇਹ ਬੱਚਾ ਖੇਡਦਾ ਹੋਇਆ ਦੁਕਾਨ ਦੀਆਂ ਪੌੜੀਆਂ ਚੜ੍ਹ ਕੇ ਉੱਪਰ ਚਲਾ ਗਿਆ ਸੀ। 2 ਦਿਨ ਪੌੜੀਆਂ ਦਾ ਸ਼ਟਰ ਬੰਦ ਰਿਹਾ ਤੇ ਬੱਚੇ...
ਮੋਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਹਿੰਮਤਪੁਰਾ ਦੇ ਖੇਤ ਮਜ਼ਦੂਰ ਦੀ ਕੰਮ ਕਰਦਿਆਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਖੇਤ ਮਜ਼ਦੂਰ ਅਵਤਾਰ ਸਿੰਘ ਉਰਫ ਨਿੱਕਾ ਦਾ ਖੇਤ ਵਿਚ ਕੰਮ ਕਰਦੇ ਹਾਦਸਾ ਵਾਪਰ ਗਿਆ, ਜਿਸ ਨਾਲ ਉਸਦੀ ਜਾਨ ਚਲੀ ਗਈ।
ਉਹ ਆਪਣੇ ਪਿੱਛੇ ਪਤਨੀ, 2 ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ...
ਅੰਮ੍ਰਿਤਸਰ
ਗਵਰਨਰ ਨੂੰ ਮਿਲੇ SGPC ਪ੍ਰਧਾਨ ਧਾਮੀ, ਗੁਰਦੁਆਰਾ ਸੋਧ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਕੀਤੀ ਅਪੀਲ
Admin - 0
ਚੰਡੀਗੜ੍ਹ| ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸੋਧ ਬਿੱਲ ਦੇ ਮਾਮਲੇ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪੁੱਜੇ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਗਵਰਨਰ ਬਿੱਲ ਨੂੰ ਸੰਵਿਧਾਨਕ ਤੌਰ ਉਤੇ ਪਰਖਣਗੇ। ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿਚ ਸੋਧ ਕਰਨਾ...
ਚੰਡੀਗੜ੍ਹ
ਹਿਮਾਚਲ ‘ਚ ਪ੍ਰੀ ਮਾਨਸੂਨ ਦੀ ਦਸਤਕ : ਪੰਜਾਬ ‘ਚ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗਾ ਮਾਨਸੂਨ, ਲੱਗਣਗੀਆਂ ਝੜੀਆਂ
Admin - 0
ਨਿਊਜ਼ ਡੈਸਕ| ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਪ੍ਰੀ ਮਾਨਸੂਨ ਨੇ ਹਿਮਾਚਲ ਵਿੱਚ ਦਸਤਕ ਦੇ ਦਿੱਤੀ ਹੈ। ਪ੍ਰੀ ਮਾਨਸੂਨ ਦੇ ਆਉਂਦੇ ਹੀ ਸ਼ਿਮਲਾ, ਸਿਰਮੌਰ, ਸੋਲਨ, ਮੰਡੀ ਅਤੇ ਕਾਂਗੜਾ ‘ਚ ਮੰਗਲਵਾਰ ਰਾਤ ਨੂੰ ਤੇਜ਼ ਬਾਰਿਸ਼ ਹੋਈ। ਮਾਨਸੂਨ ਦੇ 25 ਜੂਨ ਨੂੰ ਹਿਮਾਚਲ ਪ੍ਰਦੇਸ਼ ਪਹੁੰਚਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਪਰ 24 ਜੂਨ ਤੋਂ...
ਸਪੋਰਟਸ
Covid-19 ਵੈਕਸੀਨ ਨਾਲ ਹੋਈ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ, ਡਾਕਟਰਾਂ ਨੇ ਕੀਤਾ ਹੈਰਾਨ ਕਰਦਾ ਖੁਲਾਸਾ
Admin - 0
ਆਸਟ੍ਰੇਲੀਆ ਦੇ ਦਿੱਗਜ ਸਪਿਨਰ ਸ਼ੇਨ ਵਾਰਨ ਦੀ ਮੌਤ ਦੇ ਇਕ ਸਾਲ ਬਾਅਦ ਡਾਕਟਰਾਂ ਨੇ ਵੱਡਾ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਕੋਵਿਡ-19 ਦਾ ਟੀਕਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਨ ਨੇ ਵੈਕਸੀਨ ਦੀਆਂ ਜੋ ਦੋ ਖੁਰਾਕਾਂ ਲਈਆਂ ਸਨ, ਉਨ੍ਹਾਂ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਵਧ ਸਕਦੀਆਂ ਹਨ।ਅਜਿਹੇ 'ਚ ਇਹ ਟੀਕਾ...










































