Home Blog Page 888
ਚੰਡੀਗੜ੍ਹ| ਮਨਾਲੀ ਚੰਡੀਗੜ੍ਹ ਨੈਸ਼ਨਲ ਹਾਈਵੇ 18 ਘੰਟੇ ਬਾਅਦ ਵੀ ਬਹਾਲ ਨਹੀਂ ਹੋਇਆ ਹੈ। ਚਾਰ ਮੀਲ ਵਿਚ ਪਹਾੜ ਵਿਚ ਦਰਾੜ ਪੈਣ ਕਾਰਨ ਹਾਈਵੇਅ 'ਤੇ ਭਾਰੀ ਚੱਟਾਨਾਂ ਅਤੇ ਮਲਬਾ ਆ ਗਿਆ ਹੈ। ਖਰਾਬ ਮੌਸਮ ਕਾਰਨ ਰਾਤ ਸਮੇਂ ਮਲਬਾ ਹਟਾਉਣ ਦਾ ਕੰਮ ਨਹੀਂ ਹੋ ਸਕਿਆ। ਸਵੇਰ ਹੁੰਦੇ ਹੀ NHAI ਨੇ ਮਲਬਾ ਹਟਾਉਣ ਲਈ ਮਸ਼ੀਨਰੀ ਲਗਾ ਦਿੱਤੀ। ਜੇਕਰ ਮੌਸਮ ਠੀਕ ਹੋ ਜਾਂਦਾ ਹੈ,...
ਚੰਡੀਗੜ੍ਹ| ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਪੰਜਾਬ ਵਿਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਹੈ। ਘੱਗਰ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਮੋਹਾਲੀ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਮੋਹਾਲੀ ਦੇ ਡੀਸੀ ਨੇ ਅਧਿਕਾਰੀਆਂ ਨੂੰ ਮੁਬਾਰਕਪੁਰ ਡੇਰਾਬੱਸੀ ਖੇਤਰ ਵਿਚ ਚੌਕਸੀ ਦੇ ਹੁਕਮ ਦਿੱਤੇ ਹਨ। ਦੱਸ ਦਈਏ...
ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। SGPC ਨੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਗੁਰਦੁਆਰਾ...
ਜਲੰਧਰ | ਇਥੋਂ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਬਸਤੀ ਗੁੱਜ਼ਾਂ ਮੇਨ ਬਾਜ਼ਾਰ ਵਿਚ ਕਰਿਆਨਾ ਦੁਕਾਨਦਾਰ ਦੀ ਸਵੇਰੇ ਹਮਲਾਵਰਾਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਲੁੱਟ ਦੀ ਨੀਯਤ ਨਾਲ ਇਹ ਕਤਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ 5 ਹਜ਼ਾਰ ਰੁਪਏ ਗੱਲੇ ਵਿਚੋਂ ਕੱਢ ਕੇ ਲੈ ਗਏ। ਕਰਿਆਨਾ ਕਾਰੋਬਾਰੀ ਦੀ ਪਛਾਣ ਬਿੱਲਾ ਵਜੋਂ ਹੋਈ ਹੈ, ਜਿਸ 'ਤੇ 3...
ਕਰਨਾਟਕਾ| ਅੱਜ ਕੱਲ੍ਹ ਕ੍ਰਾਈਮ ਬਹੁਤ ਵਧ ਗਿਆ ਹੈ ਅਤੇ ਇਹ ਹੀ ਕਾਰਨ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ਦੇ ਵਿੱਚ ਕਰਨਾਟਕ ਦੇ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਆਪਣੀ ਪਤਨੀ ਨਾਲ ਸਬੰਧਾਂ ਦੇ ਸ਼ੱਕ ਵਿਚ ਆਪਣੇ ਦੋਸਤ ਦਾ ਗਲਾ ਵੱਢ ਕੇ ਉਸ ਦਾ ਖੂਨ ਪੀਣ ਦੇ ਦੋਸ਼...
ਪਟਿਆਲਾ/ਰਾਜਪੁਰਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਪੁਰਾ ਸਬਜ਼ੀ ਮੰਡੀ ਵਿਚ ਐਤਵਾਰ ਰਾਤ 2 ਗੁੱਟਾਂ ਦੀ ਲੜਾਈ ਵਿਚ 1 ਵਿਅਕਤੀ 'ਤੇ ਹੋਏ ਕਾਤਲਾਨਾ ਹਮਲਾ ਕੀਤਾ ਗਿਆ, ਜਿਸ ਵਿਚ ਉਸ ਦੀ ਮੌਤ ਹੋ ਗਈ ਜਦਕਿ ਸਾਥੀ ਗੰਭੀਰ ਫੱਟੜ ਹਾਲਤ ਵਿਚ ਸੈਕਟਰ 32 ਹਸਪਤਾਲ ਚੰਡੀਗੜ੍ਹ ਦਾਖਲ ਹੈ। ਲੜਾਈ ਦਾ ਕਾਰਨ ਸਬਜ਼ੀ ਮੰਡੀ ਵਿਚ ਫੜ੍ਹੀ ਨੂੰ ਲੈ ਕੇ ਦੱਸਿਆ ਜਾ...
ਮੋਗਾ/ਧਰਮਕੋਟ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਧਰਮਕੋਟ ਦਾਣਾ ਮੰਡੀ ਵਿਖੇ ਮੁਹੱਲਾ ਖਾਈ ਦੇ ਰਹਿਣ ਵਾਲੇ ਨੌਜਵਾਨ ਕਾਰਤਿਕ 16 ਸਾਲਾ ਪੁੱਤਰ ਟੋਨੀ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਬੀਤੀ ਸ਼ਾਮ 5 ਵਜੇ ਘਰੋਂ ਪੈਦਲ ਹੀ ਗਿਆ ਸੀ। ਕਰੀਬ ਸਾਢੇ 6 ਵਜੇ ਸ਼ਾਮ ਨੂੰ ਪਤਾ ਲੱਗਾ...
ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। SGPC ਨੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਗੁਰਦੁਆਰਾ...
ਲੁਧਿਆਣਾ | ਫੋਕਲ ਪੁਆਇੰਟ ‘ਤੇ ਆਰਤੀ ਸਟੀਲ ਦੇ ਸਾਹਮਣੇ ਦੇਰ ਰਾਤ ਇਕ ਪੈਟਰੋਲ ਪੰਪ ‘ਤੇ ਬਾਈਕ ਸਵਾਰ 2 ਨੌਜਵਾਨ ਆਏ। ਜਦੋਂ ਪੈਟਰੋਲ ਪਵਾਉਣ ਤੋਂ ਬਾਅਦ ਮੁਲਾਜ਼ਮ ਵੱਲੋਂ ਪੈਸੇ ਮੰਗੇ ਗਏ ਤਾਂ ਦੋਵਾਂ ਨੌਜਵਾਨਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਮੁਲਾਜ਼ਮਾਂ ਨਾਲ ਹੱਥੋਪਾਈ ਹੋ ਗਈ।ਦੋਵੇਂ ਬਾਈਕ ਸਵਾਰਾਂ ਨੇ ਆਪਣੇ 5 ਤੋਂ 7 ਸਾਥੀਆਂ ਨੂੰ ਮੌਕੇ...
ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਵੱਡਾ ਫੈਸਲਾ ਲੈ ਸਕਦੀ ਹੈ। ਇਸ ਇਜਲਾਸ ਵਿਚ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ...
- Advertisement -

MOST POPULAR