Home Blog Page 889
ਫ਼ਿਰੋਜ਼ਪੁਰ | ਜ਼ਿਲ੍ਹੇ ਦੇ ਮੁੱਦਕੀ ਕਸਬੇ ਵਿਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਲੜਕੇ ਨੇ ਵਿਆਹ ਤੋਂ ਬਾਅਦ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਟੀਸ਼ਨਕਰਤਾ ਦੀ ਉਮਰ 21 ਸਾਲ ਤੋਂ ਘੱਟ ਹੈ ਅਤੇ ਉਹ ਨਾਬਾਲਗ ਹੈ, ਅਜਿਹੇ 'ਚ ਉਸ ਦਾ ਵਿਆਹ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਬਿਨਾਂ ਰਿਕਾਰਡ ਦੀ ਜਾਂਚ ਕੀਤੇ ਕਿਵੇਂ...
ਫਰੀਦਕੋਟ | ਜੀਆਰਪੀ ਨੇ ਸੌਦਾਗਰ ਸਿੰਘ ਨਾਂ ਦੇ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਹਨੀਟ੍ਰੈਪ ਵਿਚ ਫਸਾ ਕੇ ਨੌਜਵਾਨ ਮਾਰ ਕੇ ਆਪਣੀ ਪ੍ਰੇਮਿਕਾ ਦੀ ਮਦਦ ਨਾਲ ਲਾਸ਼ ਨੂੰ ਸੁੱਟ ਦਿੱਤਾ ਸੀ। ਇਸ ਦੇ ਨਾਲ ਹੀ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਮੁਲਜ਼ਮ ਮਾਮਲੇ ਦਾ ਮਾਸਟਰਮਾਈਂਡ ਹੈ। ਇਸ ਤੋਂ ਪਹਿਲਾਂ ਪੁਲਿਸ ਇਸ...
ਅਬੋਹਰ| ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਪੁਰਾਣੇ ਵਾਟਰ ਵਰਕਸ ਕੋਲ ਡਿਗੀਆਂ (ਆਭਾ ਸਕੁਏਅਰ) ਵਿੱਚ ਚੱਲ ਰਹੇ ਅਬੋਹਰ ਕਾਰਨੀਵਲ ਮੇਲੇ ਦੌਰਾਨ ਪੰਗੂੜਾ ਡਿੱਗਣ ਕਾਰਨ ਭਗਦੜ ਮਚ ਗਈ। ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਕਰੀਬ 30 ਫੁੱਟ ਉੱਪਰ ਚੱਲ ਰਹੇ ਪੰਗੂੜੇ ਵਿੱਚ ਦਰਜਨਾਂ ਬੱਚੇ ਅਤੇ ਔਰਤਾਂ ਸਵਾਰ ਸਨ, ਜੋ ਕਿ ਵਾਲ਼-ਵਾਲ਼ ਬਚ ਗਏ। ਪੰਗੂੜੇ...
ਜਲੰਧਰ | ਇਥੋਂ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਬਸਤੀ ਗੁੱਜ਼ਾਂ ਮੇਨ ਬਾਜ਼ਾਰ ਵਿਚ ਕਰਿਆਨਾ ਦੁਕਾਨਦਾਰ ਦੀ ਸਵੇਰੇ ਹਮਲਾਵਰਾਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਲੁੱਟ ਦੀ ਨੀਯਤ ਨਾਲ ਇਹ ਕਤਲ ਕੀਤਾ ਗਿਆ। ਕਰਿਆਨਾ ਕਾਰੋਬਾਰੀ ਦੀ ਪਛਾਣ ਬਿੱਲਾ ਵਜੋਂ ਹੋਈ ਹੈ, ਜਿਸ 'ਤੇ 3 ਹਥਿਆਰਬੰਦ ਨੌਜਵਾਨਾਂ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਕਰਿਆਨਾ ਕਾਰੋਬਾਰੀ ਦੀ ਮੌਕੇ...
ਅੰਮ੍ਰਿਤਸਰ| ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਹੈ। ਇਸੇ ਦੇ ਮੱਦੇਨਜ਼ਰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੱਲ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਗਏ ਸਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਇਕ ਟਵੀਟ ਕੀਤਾ ਸੀ ਕਿ ਧਾਮੀ ਸਾਬ੍ਹ ਅਕਾਲੀ ਦਲ ਦੇ ਦਫਤਰ ਪਹੁੰਚ ਗਏ ਹਨ। ਹੁਣ ਉਹ ਅੰਮ੍ਰਿਤਸਰ ਵਿਚ SGPC...
ਬਠਿੰਡਾ | ਜ਼ਿਲ੍ਹੇ ਦੇ ਕਸਬਾ ਫੂਲ ਟਾਊਨ ਨਾਲ ਸਬੰਧਤ ਰਾਧਿਕਾ ਸ਼ਰਮਾ ਨੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਨੇ ਟੱਚ ਸਕਰੀਨ ਮੋਬਾਈਲ ਤੇ ਹੱਥ ਦੀ ਸਿਰਫ਼ ਇਕ ਉਂਗਲੀ ਨਾਲ ਏ ਤੋਂ ਜ਼ੈੱਡ ਤੱਕ ਅੰਗਰੇਜ਼ੀ ਵਰਣਮਾਲਾ ਸਭ ਤੋਂ ਤੇਜ਼ ਰਫ਼ਤਾਰ ਅਤੇ ਸੱਭ ਤੋਂ ਘੱਟ ਸਮੇਂ 4.57 ਸੈਕਿੰਡ ਵਿਚ ਟਾਈਪ ਕੀਤਾ, ਜਿਸ ਤੋਂ ਬਾਅਦ ਉਸ ਦਾ ਨਾਮ ਗਿੰਨੀਜ਼ ਵਰਲਡ ਰਿਕਾਰਡ ‘ਚ...
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ-ਗੜ੍ਹਸ਼ੰਕਰ ਮੁੱਖ ਮਾਰਗ 'ਤੇ ਸਥਿਤ ਪਿੰਡ ਪਦਰਾਣਾ ਨੇੜੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ 12.30 ਵਜੇ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ 41 ਸਾਲ ਪੁੱਤਰ ਜਸਵੰਤ ਸਿੰਘ ਵਾਰਡ ਨੰਬਰ 10 ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਅਤੇ ਭੁਪਿੰਦਰ ਸਿੰਘ 27 ਸਾਲ ਪੁੱਤਰ ਜਗਜੀਤ ਸਿੰਘ ਵਾਸੀ...
ਅੰਮ੍ਰਿਤਸਰ। ਅੱਜ SGPC ਵੱਲੋਂ ਗੁਰਦੁਆਰਾ ਸੋਧ ਬਿੱਲ ਖਿਲਾਫ ਕਰੀਬ 11 ਵਜੇ ਜਰਨਲ ਇਜਲਾਸ ਸੱਦਿਆ ਹੋਵਗੀ। ਇਹ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਵਿੱਚ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ (SGPC) ਅੱਜ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦਈਏ ਕਿ ਕੱਲ੍ਹ ਚੰਡੀਗੜ੍ਹ ਵਿੱਚ SGPC ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵੀ ਹੋਈ ਸੀ। ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ...
ਨਿਊਜ਼ ਡੈਸਕ| ਪੰਜਾਬ, ਹਰਿਆਣਾ, ਦਿੱਲੀ-ਐੱਨਸੀਆਰ ਸਣੇ ਮੁਲਕ ਦੇ ਜ਼ਿਆਦਾਤਰ ਸੂਬਿਆਂ ਵਿਚ ਬਾਰfਸ਼ ਨੇ ਗਰਮੀ ਤੋਂ ਵੱਡੀ ਰਾਹਤ ਦਵਾਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਸਣੇ ਵੱਡੀ ਗਿਣਤੀ ਸੂਬਿਆਂ ਵਿੱਚ 1 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਪਾਰਾ ਆਮ ਨਾਲੋਂ ਥੱਲੇ ਡਿੱਗ ਗਿਆ ਹੈ। ਕੱਲ੍ਹ ਸ਼ਾਮ ਸਮੇਂ...
ਤਰਨਤਾਰਨ| ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਗੈਂਗਸਟਰ-ਅੱਤਵਾਦੀ ਗਠਜੋੜ ਖਿਲਾਫ ਇਕ ਵੱਡੀ ਕਾਰਵਾਈ ਵਿਚ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਤੇ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ ‘ਤੇ ਸਵੇਰੇ 6...
- Advertisement -

MOST POPULAR