Home Blog Page 89
ਚੰਡੀਗੜ੍ਹ, 16 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ...
ਮੋਗਾ, 16 ਫਰਵਰੀ | ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ...
ਮੋਗਾ, 16 ਫਰਵਰੀ | ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਤੋਂ ਠੀਕ ਪਹਿਲਾਂ ਵੱਡਾ ਸੜਕ ਹਾਦਸਾ ਵਾਪਰ ਗਿਆ। ਰੈਲੀ ਦੀ ਸੁਰੱਖਿਆ ਲਈ ਲਗਾਏ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਇੱਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਚਾਰ ਪੁਲਿਸ ਕਰਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਰੈਲੀ ਸਥਾਨ...
ਧੂਰੀ, 15 ਫਰਵਰੀ | ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ...
ਚੰਡੀਗੜ੍ਹ, 18 ਫਰਵਰੀ | ਖੂਨ ਦਾ ਜੰਮਣਾ (Blood Clotting) ਸਰੀਰ ਦੀ ਇੱਕ ਕੁਦਰਤੀ ਅਤੇ ਬੇਹੱਦ ਜ਼ਰੂਰੀ ਪ੍ਰਕਿਰਿਆ ਹੈ। ਜਦੋਂ ਸਾਨੂੰ ਕੋਈ ਸੱਟ ਲੱਗਦੀ ਹੈ ਜਾਂ ਕੋਈ ਅੰਗ ਕੱਟਿਆ ਜਾਂਦਾ ਹੈ, ਤਾਂ ਖੂਨ ਵਿੱਚ ਮੌਜੂਦ ਪਲੇਟਲੇਟਸ ਅਤੇ ਪ੍ਰੋਟੀਨ ਮਿਲ ਕੇ ਉਸ ਥਾਂ 'ਤੇ ਇੱਕ 'ਥੱਕਾ' (ਕਲੌਟ) ਬਣਾ ਦਿੰਦੇ ਹਨ। ਇਹ ਥੱਕਾ ਖੂਨ ਨੂੰ ਵਹਿਣ ਤੋਂ ਰੋਕਦਾ ਹੈ ਅਤੇ ਜ਼ਖ਼ਮ ਨੂੰ...
ਚੰਡੀਗੜ੍ਹ 14 ਫਰਵਰੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ...
ਚੰਡੀਗੜ੍ਹ, 14 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ। ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ...
ਮੋਹਾਲੀ, 14 ਫਰਵਰੀ | ਮੋਹਾਲੀ ਦੇ ਝਾਂਮਪੁਰ ਇਲਾਕੇ 'ਚ ਭਾਈਚਾਰੇ ਅਤੇ ਧਾਰਮਿਕ ਸਾਂਝ ਦੀ ਵੱਡੀ ਮਿਸਾਲ ਸਾਹਮਣੇ ਆਈ ਹੈ। ਇੱਥੇ ਮੁਹੰਮਦ ਇਮਰਾਨ ਹੈਪੀ ਨੇ ਆਪਣੇ ਹਿੰਦੂ ਭਰਾਵਾਂ ਲਈ ਸਨਾਤਨ ਧਰਮ ਮੰਦਰ ਬਣਾਉਣ ਵਾਸਤੇ ਆਪਣੀ ਨਿੱਜੀ ਜ਼ਮੀਨ ਵਿੱਚੋਂ 325 ਗਜ਼ ਜ਼ਮੀਨ, ਜਿਸ ਦੀ ਕੀਮਤ ਕਰੀਬ 80 ਲੱਖ ਰੁਪਏ ਦੱਸੀ ਜਾ ਰਹੀ ਹੈ, ਸਨਾਤਨ ਧਰਮ ਸਭਾ ਝਾਂਮਪੁਰ ਦੇ ਹਵਾਲੇ ਕਰ ਦਿੱਤੀ। ਇਸ...
ਫਿਰੋਜ਼ਪੁਰ, 13 ਫਰਵਰੀ | ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਚੁਣੌਤੀ ਦਿੰਦਿਆਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹਰਦੀਪ ਉਰਫ਼ ਸੋਨੂ, ਨਿਵਾਸੀ ਫਿਰੋਜ਼ਸ਼ਾਹ ਵਜੋਂ ਹੋਈ ਹੈ। ਹਮਲਾਵਰਾਂ ਨੇ ਨੌਜਵਾਨ ਨੂੰ ਉਸ ਦੀ ਥਾਰ ਗੱਡੀ ਵਿੱਚ ਘੇਰ ਕੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ...
ਚੰਡੀਗੜ੍ਹ, 13 ਫਰਵਰੀ | ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ...
- Advertisement -

MOST POPULAR