Home Blog Page 890
ਚੰਡੀਗੜ੍ਹ/ਐਸ.ਏ.ਐਸ. ਨਗਰ | ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟੀ.ਡੀ.ਆਈ. ਵੈਲਿੰਗਟਨ ਸਿਟੀ, ਸੈਕਟਰ-117, ਮੋਹਾਲੀ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਿਰੋਹ ਮੋਹਾਲੀ, ਚੰਡੀਗੜ੍ਹ ਅਤੇ...
ਮਾਨਸਾ/ਬਰੇਟਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਦਿਆਲਪੁਰਾ ਰੋਡ 'ਤੇ ਮਾਮਾ-ਭਾਣਜੇ ਦੇ ਨਹਿਰ ਵਿਚ ਨਹਾਉਣ ਸਮੇਂ ਡੁੱਬਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਭੂਸ਼ਣ ਕੁਮਾਰ ਨੇ ਦੱਸਿਆ ਕਿ ਮੇਰਾ ਚਾਚਾ ਰਾਜੇਸ਼ ਕੁਮਾਰ 35 ਸਾਲਾ ਅਤੇ ਉਸਦਾ ਭਾਣਜਾ ਮੰਗਲ ਸਿੰਘ 15 ਸਾਲਾ ਲੱਕੜਾਂ ਇਕੱਠੀਆਂ ਕਰਨ ਕੁਲਰੀਆਂ ਰੋਡ ’ਤੇ ਨਹਿਰ ’ਤੇ ਗਏ ਸਨ ਪਰ...
ਜਲੰਧਰ। ਜਲੰਧਰ ਦੇ ਸਾਈਪੁਰ ਮੁਹੱਲੇ ‘ਚ ਦੋ ਗੁੱਟਾਂ ਵਿਚਾਲੇ ਕਾਫੀ ਹੰਗਾਮਾ ਹੋ ਗਿਆ। ਜਿਸ ਤੋਂ ਬਾਅਦ ਜਲੰਧਰ ਨੌਰਥ ਦੇ ਏ.ਸੀ.ਪੀ ਦਮਨਬੀਰ ਨੇ ਮੌਕੇ ‘ਤੇ ਪਹੁੰਚ ਕੇ ਤਿੰਨ ਥਾਣਿਆਂ ਦੀ ਪੁਲਿਸ ਦੀ ਮਦਦ ਨਾਲ ਮਾਹੌਲ ਨੂੰ ਸ਼ਾਂਤ ਕਰਵਾਇਆ। ਕੀ ਹੈ ਪੂਰਾ ਮਾਮਲਾ ? ਦੱਸ ਦੇਈਏ ਕਿ ਮੁਹੱਲੇ ਦੇ ਅੰਦਰ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਪਾਰਕ ਬਣਿਆ ਹੋਇਆ ਹੈ ਅਤੇ ਉਥੇ ਇੱਕ ਸਟੇਜ ਵੀ...
ਚੰਡੀਗੜ੍ਹ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ‘ਤੇ ਤੰਜ ਕੱਸਦਿਆਂ ਇਕ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “SGPC ਦੇ ਪ੍ਰਧਾਨ ਸਾਬ੍ਹ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ 'ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ...
ਹੁਸ਼ਿਆਰਪੁਰ | ਇਥੇ ਇਕ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਜਲਾਲਚੱਕ ਵਿਚ ਇਕ ਪੁੱਤ ਨੇ ਆਪਣੇ ਪਿਓ 'ਤੇ ਗੋਲੀ ਚਲਾ ਦਿੱਤੀ। ਘਰ ਵਿਚ ਏ.ਸੀ. ਬਦਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪੁੱਤਰ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ ਤਾਂ ਘਰ ਦੇ...
ਨਵੀਂ ਦਿੱਲੀ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਰੇਲਵੇ ਸਟੇਸ਼ਨ ਕੰਪਲੈਕਸ 'ਚ ਮੀਂਹ ਕਾਰਨ ਕਰੰਟ ਫੈਲ ਗਿਆ। ਸਟੇਸ਼ਨ ਕੰਪਲੈਕਸ 'ਚ ਕਰੰਟ ਲੱਗਣ ਨਾਲ ਇਕ ਲੜਕੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਦੇਰ ਰਾਤ ਸ਼ੁਰੂ ਹੋਏ ਮੀਂਹ ਦਾ ਪਾਣੀ ਸਟੇਸ਼ਨ ਦੇ ਆਲੇ-ਦੁਆਲੇ ਇਕੱਠਾ ਹੋ ਗਿਆ, ਜਿਸ ਨਾਲ ਪਾਣੀ 'ਚ ਕਰੰਟ ਆ ਗਿਆ ਤੇ ਲੜਕੀ ਦੀ...
ਹਰਿਆਣਾ | ਇਥੋਂ ਇਕ ਵਿਦਿਆਰਥਣ ਦੇ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ ਹੈ। ਅੰਬਾਲਾ ਤੋਂ ਰਾਏਪੁਰ ਰਾਣੀ ਬੀ.ਐੱਡ ਦੀ ਪ੍ਰੀਖਿਆ ਦੇਣ ਗਈ ਲੜਕੀ ਵਾਪਸ ਘਰ ਨਹੀਂ ਆਈ। ਪਰਿਵਾਰ ਨੇ ਆਪਣੇ ਪੱਧਰ ‘ਤੇ ਥਾਂ-ਥਾਂ ਭਾਲ ਕੀਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਦੂਜੇ ਪਾਸੇ ਕਾਲਜ ਪ੍ਰਬੰਧਕਾਂ ਤੋਂ ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੜਕੀ ਕੁਝ ਦਿਨ ਪਹਿਲਾਂ ਇਕ ਨੌਜਵਾਨ ਨਾਲ...
ਲੁਧਿਆਣਾ| ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਇਸ ਮੁੱਦੇ ‘ਤੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਸੀ.ਐਮ. ਮਾਨ ਦੀ ਨਿੰਦਾ ਕੀਤੀ ਹੈ, ਪਰ ਇਸ ਦੇ ਨਾਲ ਹੀ ਪਾਇਲ ਤੋਂ ‘ਆਪ’ ਵਿਧਾਇਕ...
ਜਲੰਧਰ| ਜਲੰਧਰ ਵਿਚ ਅੱਜ ਪੁਲਿਸ ਨਾਕੇ ਉਤੇ ਇਕ ਨੌਜਵਾਨ ਨੂੰ ਰੋਕਣ ਉਤੇ ਉਕਤ ਨੌਜਵਾਨ ਤੇ ਉਸਦੀ ਮਾਤਾ ਟਰੈਫਿਕ ਪੁਲਿਸ ਵਾਲਿਆਂ ਨਾਲ ਉਲਝ ਗਏ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਸ ਵਿਚਾਲੇ ਕਿਸੇ ਨੇ ਇਸਦੀ ਵੀਡੀਓ ਬਣਾ ਕੇ ਨੈੱਟ ਉਤੇ ਪਾ ਦਿੱਤੀ। ਜਿਸ ਤੋਂ ਬਾਅਦ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਵਿਚ ਮੋਟਰਸਾਈਕਲ ਉਤੇੇ...
ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੁੰਜਰ ਵਿਚ ਸਹੁਰੇ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵਲੋਂ ਜਾਨ ਦੇ ਦਿੱਤੀ ਗਈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ ਦਰਜ ਕਰਕੇ ਲੜਕੀ ਦੀ ਸੱਸ ਅਤੇ ਪਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕਾ ਰਾਜਬੀਰ ਕੌਰ ਦੇ ਪਿਤਾ...
- Advertisement -

MOST POPULAR