ਕਪੂਰਥਲਾ
ਕਪੂਰਥਲਾ : ਹਾਈਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਟਰੱਕ ਡਰਾਈਵਰ ਦੀ ਮੌਤ, 3 ਬੱਚਿਆਂ ਦਾ ਸੀ ਪਿਤਾ
Admin - 0
ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਵਿਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਪਿੰਡ ਭੈਣੀ ਹੁਸੇ ਖਾਂ ਵਿਚ ਟਰੱਕ ਦੇ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਵਾਪਰਿਆ। ਟਰੱਕ ਡਰਾਈਵਰ ਇਕ ਵਾਰ ਤਾਂ ਕਰੰਟ ਤੋਂ ਬਚ ਗਿਆ ਪਰ ਦੁਬਾਰਾ ਉਸੇ ਵੇਲੇ ਕਰੰਟ ਦੀ ਲਪੇਟ ਵਿਚ ਆ ਗਿਆ।
ਥਾਣਾ ਤਲਵੰਡੀ...
ਅੰਮ੍ਰਿਤਸਰ
ਹਰਿਮੰਦਰ ਸਾਹਿਬ ਨਤਮਸਤਕ ਹੋਏ Indian Military Chief : ਭਾਰਤੀ ਫੌਜ ਦੀ ਸਿਹਤਯਾਬੀ ਦੀ ਕੀਤੀ ਅਰਦਾਸ
Admin - 0
ਅੰਮ੍ਰਿਤਸਰ| ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (Manoj Pandey) ਅੰਮ੍ਰਿਤਸਰ ਦੌਰੇ 'ਤੇ ਹਨ। ਸਵੇਰੇ ਫੌਜ ਮੁਖੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਨ੍ਹਾਂ ਨੂੰ ਦਿੱਤੀ ਗਈ ਸੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ।
ਜਨਰਲ ਮਨੋਜ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦਾ ਬੈਂਕ ਮੁਲਾਜ਼ਮ ਹੀ ਨਿਕਲਿਆ ਸਾਈਬਰ ਠੱਗ, ਕ੍ਰੈਡਿਟ ਤੇ ਡੈਬਿਟ ਕਾਰਡ ਜਾਰੀ ਕਰਨ ਸਮੇਂ ਗਾਹਕਾਂ ਦਾ ਇੰਝ ਕਰਦਾ ਸੀ ਡਾਟਾ ਚੋਰੀ
Admin - 0
ਜਲੰਧਰ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਜਲੰਧਰ 'ਚ ਪੁਲਿਸ ਨੇ ਸਾਈਬਰ ਫਰਾਡ ਦੇ ਆਰੋਪ 'ਚ ਇਕ ਬੈਂਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕਾਂ ਨੂੰ ਕ੍ਰੈਡਿਟ ਅਤੇ ਡੈਬਿਟ ਕਾਰਡ ਜਾਰੀ ਕਰਨ ਸਮੇਂ ਉਨ੍ਹਾਂ ਦੇ ਵੇਰਵੇ ਨੋਟ ਕਰ ਲੈਂਦਾ ਸੀ। ਇਸ ਤੋਂ ਬਾਅਦ ਇਕ ਐਪ ਰਾਹੀਂ ਕਾਰਡ ਦੀ ਡਿਟੇਲ ਐਂਟਰ ਕਰਕੇ ਉਹ ਪੈਸੇ ਆਪਣੇ ਦੂਜੇ ਬੈਂਕ...
ਹੈਲਥ ਐਂਡ ਫਿਟਨੈਸ
ਬੱਚਿਆਂ ਨੂੰ ਬਾਰਿਸ਼ ਦੇ ਮੌਸਮ ‘ਚ ਨਿਮੋਨੀਆ ਤੋਂ ਬਚਾਉਣ ਲਈ ਰੱਖੋ ਇਨ੍ਹਾਂ ਚੀਜ਼ਾਂ ਤੋਂ ਦੂਰ
Admin - 0
HEALTH : ਬਰਸਾਤ ਦਾ ਮੌਸਮ ਆ ਗਿਆ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ 'ਚ ਬੱਚੇ ਤੇ ਬਜ਼ੁਰਗ ਜ਼ਿਆਦਾ ਸ਼ਿਕਾਰ ਹੁੰਦੇ ਹਨ। ਖਾਸ ਕਰਕੇ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਨਿਮੋਨੀਆ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਠੰਡੀਆਂ ਚੀਜ਼ਾਂ ਦਾ ਸੇਵਨ ਬੰਦ ਕਰਨਾ ਹੋਵੇਗਾ।ਜੇਕਰ ਘਰ ਦਾ...
ਐਸਏਐਸ ਨਗਰ/ਮੋਹਾਲੀ
ਮਾਨਸੂਨ ਦੀ ਹਰਿਆਣਾ ‘ਚ ਦਸਤਕ, ਅਗਲੇ ਦੋ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਛਾਉਣਗੇ ਕਾਲੇ ਬੱਦਲ
Admin - 0
ਚੰਡੀਗੜ੍ਹ| ਮਾਨਸੂਨ ਨੇ ਸੁਸਤ ਸ਼ੁਰੂਆਤ ਮਗਰੋਂ ਇੱਕ ਲੰਮੀ ਛਾਲ ਮਾਰੀ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਹਿਮਾਚਲ ਦੇ ਨਾਲ ਲੱਗਦੇ ਹਰਿਆਣਾ ਦੇ ਯਮੁਨਾਨਗਰ ਤੇ ਪੰਚਕੂਲਾ ਦੇ ਕਾਲਕਾ ਵਿੱਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਸਹੀ ਹਨ। ਅਗਲੇ 48 ਘੰਟਿਆਂ ਵਿੱਚ ਮਾਨਸੂਨ ਦਿੱਲੀ, ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੂੰ ਵੀ ਕਵਰ...
ਲਹਿਰਾਗਾਗਾ | ਇਥੋਂ ਇਕ ਵਿਅਕਤੀ ਦੇ ਰੁੜ੍ਹਨ ਦੀ ਖਬਰ ਸਾਹਮਣੇ ਆਈ ਹੈ। ਖਨੌਰੀ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਦਾ ਇਕ ਨੌਜਵਾਨ ਭਾਖੜਾ ਨਹਿਰ ’ਚ ਨਹਾਉਂਦੇ ਸਮੇਂ ਡੁੱਬ ਗਿਆ, ਜਿਸ ਦੀ ਜਾਣਕਾਰੀ ਮਿਲੀ ਹੈ।
ਜਾਣਕਾਰੀ ਦਿੰਦਿਆਂ ਸਬੰਧਤ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਬੁੱਧ ਸਿੰਘ (35) ਜੋ ਸ਼ਨੀਵਾਰ ਸਵੇਰੇ 10 ਕੁ ਵਜੇ ਭਾਖੜਾ ਨਹਿਰ ’ਚ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੀ ਰਾਤ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ ਤੋਂ ਡੇਰਾਬੱਸੀ ਆ ਰਿਹਾ ਸੀ।ਜਾਣਕਾਰੀ ਮੁਤਾਬਕ ਵਿਧਾਇਕ ਦੇ ਕਾਫਲੇ ਨੂੰ ਇਕ ਹਸਪਤਾਲ ਨੇੜੇ ਰੋਕਿਆ ਗਿਆ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ...
ਐਸਏਐਸ ਨਗਰ/ਮੋਹਾਲੀ
ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ : ਅੰਮ੍ਰਿਤਪਾਲ ਦੇ ਸਾਲ਼ੇ ਸਣੇ ਕਈਆਂ ‘ਤੇ ਪਰਚਾ
Admin - 0
ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲ਼ੇ ਅਮਰਜੋਤ ਸਿੰਘ ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਉਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਬੀਤੀ ਮਾਰਚ ਵਿੱਚ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕੀਤਾ ਸੀ। ਇਨ੍ਹਾਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਚਾਰੋਂ ਪਾਸਿਓਂ ਘੇਰ...
Uncategorized
ਲੁਧਿਆਣਾ : ਕਰੋੜਾਂ ਦੀ BMW ਮਿੰਟਾਂ ‘ਚ ਹੋਈ ਖਾਕ; ਰਿਪੇਅਰ ਕਰਨ ਪਿੱਛੋਂ ਟ੍ਰਾਈ ਲੈਣ ਨਿਕਲਿਆ ਸੀ ਮੈਕੈਨਿਕ, ਲੱਗੀ ਅੱਗ
Admin - 0
ਲੁਧਿਆਣਾ| ਪੰਜਾਬ 'ਚ ਪੈ ਰਹੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਦੋਰਾਹਾ, ਖੰਨਾ 'ਚ ਨੈਸ਼ਨਲ ਹਾਈਵੇ (NH) 'ਤੇ ਸ਼ਨੀਵਾਰ ਰਾਤ ਕਰੀਬ 11 ਵਜੇ ਇੱਕ ਚੱਲਦੀ BMW ਕਾਰ ਨੂੰ ਅੱਗ ਲੱਗ ਗਈ। ਡਰਾਈਵਰ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝਦਾ, ਲਗਜ਼ਰੀ ਕਾਰ ਉਸ ਦੀਆਂ ਅੱਖਾਂ ਦੇ...
ਅੰਮ੍ਰਿਤਸਰ
ਪਾਕਿਸਤਾਨ ‘ਚ ਸਿੱਖ ਟਾਰਗੈੱਟ ਕਿਲਿੰਗ : ਬਾਈਕ ਸਵਾਰਾਂ ਨੇ ਮਾਰੀਆਂ ਗੋਲ਼ੀਆਂ, ਦੂਜੇ ਦਿਨ ਦੂਜਾ ਹਮਲਾ
Admin - 0
ਅੰਮ੍ਰਿਤਸਰ| ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਪੇਸ਼ਾਵਰ 'ਚ ਹੀ ਦੋ ਦਿਨਾਂ 'ਚ ਸਿੱਖਾਂ 'ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਮ੍ਰਿਤਕ ਦੀ ਪਛਾਣ...









































