ਚੰਡੀਗੜ੍ਹ | ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ, ਜਿਸ ਦਾ ਅਸਰ ਪੰਜਾਬ 'ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਵਿਚ ਇਸ ਸਾਲ ਮਾਨਸੂਨ 10 ਜੁਲਾਈ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਪ੍ਰੀ-ਮਾਨਸੂਨ ਮੀਂਹ...
ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਉਰਫ ਹੇਮਲਤਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਨਿਰੰਕਾਰੀ ਭਵਨ ਰੋਡ ਧਰਮਸ਼ਾਲਾ ਵਜੋਂ ਹੋਈ...
ਸੰਗਰੂਰ | MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਉਨ੍ਹਾਂ ਦੀ ਫੇਸਬੁੱਕ ਉਤੇ ਲੜਕੀ ਦੀ ਫੋਟੋ ਲੱਗ ਗਈ ਹੈ, ਜਿਸ ਤੋਂ ਬਾਅਦ ਮਾਨ ਧੜੇ ਦੇ ਵਿਅਕਤੀਆਂ ਨੇ ਇਸ ਦੀ ਜਾਣਕਾਰੀ ਦਿੱਤੀ।
ਕ੍ਰਾਇਮ ਅਤੇ ਨਸ਼ਾ
ਬਟਾਲਾ ‘ਚ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਤੇ ਪੁੱਤਰ ਨੂੰ ਮਾਰੀਆਂ ਗੋਲੀਆਂ, LED ਲੈਣ ਬਹਾਨੇ ਆਏ 3 ਸਨ ਹਮਲਾਵਰ
Admin - 0
ਬਟਾਲਾ | ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ 3 ਜਣਿਆਂ 'ਤੇ 2 ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ...
ਤਰਨਤਾਰਨ
ਤਰਨਤਾਰਨ : ਘਰੋਂ ਦਵਾਈ ਲੈਣ ਗਏ ਨੌਜਵਾਨ ਦੀ ਸੂਏ ਕੋਲੋਂ ਮਿਲੀ ਲਾਸ਼, 2 ਦਿਨਾਂ ਤੋਂ ਪਰਿਵਾਰ ਕਰ ਰਿਹਾ ਸੀ ਭਾਲ
Admin - 0
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਵੇਈਂਪੁਈ ਦੇ ਨੌਜਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਕੱਲ੍ਹ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਅੱਜ ਉਸ ਦੀ ਲਾਸ਼ ਪਿੰਡ ਵੇਈਂਪੁਈ ਦੇ ਸੂਏ ਕੋਲ ਬਣੇ ਬੰਦ ਕਮਰੇ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਦੀ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ‘ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ, ਦੁਕਾਨਦਾਰਾਂ ਰੋਸ ਵਜੋਂ ਰੱਖਿਆ ਬਾਜ਼ਾਰ ਬੰਦ
Admin - 0
ਫਿਰੋਜ਼ਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਤਲਵੰਡੀ ਭਾਈ ਵਿਖੇ ਦਿਨ-ਦਿਹਾੜੇ ਇਕ ਆੜ੍ਹਤੀਏ ਦੀ ਹੱਤਿਆ ਦੇ ਵਿਰੋਧ ਵਿਚ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ ਪਰ ਦੁਕਾਨਦਾਰਾਂ ਦਾ ਦੋਸ਼ ਹੈ ਕਿ ਕਈ ਮਹੀਨਿਆਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੇ ਫੋਨ ਆ ਰਹੇ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਰੰਜਿਸ਼ਨ 16 ਸਾਲ ਦੇ ਲੜਕੇ ਦਾ ਚਾਕੂਆਂ ਨਾਲ ਕਤਲ, ਮੁਲਜ਼ਮਾਂ ਪਾਰਕ ‘ਚ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 16 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। 10 ਤੋਂ 12 ਵਿਅਕਤੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਮਾਮਲਾ ਮੌਲੀ ਜਾਗਰਣ ਦੇ ਵਿਕਾਸ ਨਗਰ ਦਾ ਦੱਸਿਆ ਜਾ ਰਿਹਾ ਹੈ। ਕਤਲ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।...
ਐਸਏਐਸ ਨਗਰ/ਮੋਹਾਲੀ
ਜ਼ਰੂਰੀ ਖਬਰ : ਹਾਈ ਸਕਿਓਰਿਟੀ ਨੰਬਰ ਪਲੇਟਾਂ 7 ਦਿਨਾਂ ‘ਚ ਵਾਹਨਾਂ ‘ਤੇ ਨਹੀਂ ਲਗਵਾਈਆਂ ਤਾਂ ਭੁਗਤਣੇ ਪੈਣਗੇ ਮੋਟੇ ਚਲਾਨ
Admin - 0
ਚੰਡੀਗੜ੍ਹ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਲੋਕਾਂ ਨੂੰ 7 ਦਿਨਾਂ ਵਿਚ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਵਾਉਣੀ ਹੋਵੇਗੀ ਨਹੀਂ ਤਾਂ ਇਕ ਜੁਲਾਈ ਤੋਂ ਮੋਟਾ ਚਲਾਨ ਕਟਵਾਉਣਾ ਪਵੇਗਾ। ਪੰਜਾਬ ਟਰਾਂਸਪੋਰਟ ਵਿਭਾਗ ਤੇ ਪੁਲਿਸ ਨੇ ਇਸ ਦੀ ਤਿਆਰੀ ਕਰ ਲਈ ਹੈ। ਲੋਕਾਂ ਨੂੰ 30 ਜੂਨ ਤੱਕ ਨੰਬਰ ਪਲੇਟ ਲਗਵਾਉਣ ਦੀ ਹਦਾਇਤ ਦਿੱਤੀ ਗਈ ਹੈ। ਇਸ...
ਐਸਏਐਸ ਨਗਰ/ਮੋਹਾਲੀ
ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੇ ਲਿਖਿਆ CM ਮਾਨ ਨੂੰ ਪੱਤਰ, ਪੜ੍ਹੋ ਪੂਰੀ ਖਬਰ
Admin - 0
ਚੰਡੀਗੜ੍ਹ | ਪੰਜਾਬ ਵਿਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਸ਼ੀ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ...
ਕ੍ਰਾਇਮ ਅਤੇ ਨਸ਼ਾ
3.50 ਕਰੋੜ ਦੀ ਧੋਖਾਦੇਹੀ ਦਾ ਮਾਮਲਾ : ਸਾਬਕਾ ਕਾਂਗਰਸੀ MLA ਪ੍ਰੀਤਮ ਸਿੰਘ ਕੋਟਭਾਈ ਸਮੇਤ 6 ਵਿਰੁੱਧ FIR
Admin - 0
ਲੁਧਿਆਣਾ | ਸਾਬਕਾ ਕਾਂਗਰਸੀ MLA ਪ੍ਰੀਤਮ ਸਿੰਘ ਕੋਟਭਾਈ ਸਮੇਤ 6 ਵਿਰੁੱਧ FIR ਦਰਜ ਕੀਤੀ ਗਈ ਹੈ। ਨਿਰਮਲ ਸਿੰਘ ਭੰਗੂ ਨੂੰ ਬਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰਲਜ਼ ਗਰੁੱਪ ਦੇ ਮਾਲਿਕ ਨੂੰ ਬਚਾਉਣ ਲਈ 3.50 ਕਰੋੜ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਇਨ੍ਹਾਂ ਵਿਚੋਂ 3 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 3.50 ਕਰੋੜ ਐਡਵਾਂਸ ਤੇ ਡੇਢ ਕਰੋੜ ਕੰਮ...










































