Home Blog Page 894
ਜਲਾਲਾਬਾਦ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਦੀ ਦਸਮੇਸ਼ ਨਗਰੀ ਵਿਚ ਰਹਿਣ ਵਾਲੀ ਇਕ ਔਰਤ ਦੀ ਮੌਤ ਹੋ ਗਈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਨੇ ਦਮ ਤੋੜ ਦਿੱਤਾ। ਵਿਆਹੁਤਾ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ...
ਚੰਡੀਗੜ੍ਹ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਸਲੱਮ ਖੇਤਰ ਤੋਂ 15 ਸਾਲ ਦੀ ਨਾਬਾਲਿਗਾ ਨੂੰ 50 ਸਾਲਾ ਵਿਅਕਤੀ ਵਲੋਂ ਹਵਸ ਦਾ ਸ਼ਿਕਾਰ ਬਣਾਇਆ ਗਿਆ। ਬੱਚੀ ਨਾਲ ਜਬਰ-ਜ਼ਨਾਹ ਦਾ ਖੁਲਾਸਾ ਢਿੱਡ ’ਚ ਦਰਦ ਕਾਰਨ ਹੋਇਆ। ਦਰਦ ਦੀ ਜਾਂਚ ਸਥਾਨਕ ਡਿਸਪੈਂਸਰੀ ’ਚ ਕਰਵਾਈ ਗਈ, ਜਿਥੇ ਅਲਟਰਾਸਾਊਂਡ ਕਰਵਾਉਣ ਲਈ ਕਿਹਾ ਗਿਆ। ਮਾਂ ਬੱਚੀ ਨੂੰ ਲੈ ਕੇ ਚੈਰੀਟੇਬਲ ਟਰੱਸਟ...
ਫਿਰੋਜ਼ਪੁਰ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਥਾਣਾ ਸਿਟੀ ਜ਼ੀਰਾ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਜ਼ੀਰਾ ਨੇ ਦੱਸਿਆ ਕਿ ਦੋਸ਼ੀ...
ਜਲੰਧਰ | ਬ੍ਰਿਜੇਸ਼ ਮਿਸ਼ਰਾ, ਕਥਿਤ ਤੌਰ 'ਤੇ ਇਕ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੋਟਾਲੇ ਵਿਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਨੂੰ ਕੈਨੇਡਾ ਵਿਚ ਫੜ ਲਿਆ ਗਿਆ ਹੈ ਅਤੇ ਹੁਣ ਉਹ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ। ਪੰਜਾਬ ਦੇ 700 ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਵਿਦੇਸ਼ ਭੇਜਿਆ ਸੀ।...
ਮੋਗਾ | ਇਥੋਂ ਇਕ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਵਿਅਕਤੀ ਨੂੰ ਉਸ ਸਮੇਂ ਲਿਫਟ ਦੇਣੀ ਮਹਿੰਗੀ ਪੈ ਗਈ, ਜਦੋਂ ਲਿਫਟ ਲੈਣ ਵਾਲਾ ਵਿਅਕਤੀ ਉਸ ਨੂੰ ਪਿਸਤੌਲ ਦਿਖਾ ਕੇ ਉਸ ਦਾ ਮੋਟਰਸਾਈਕਲ ਅਤੇ ਪੈਸਿਆਂ ਵਾਲਾ ਪਰਸ ਖੋਹ ਕੇ ਲੈ ਗਿਆ। ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ...
ਹੁਸ਼ਿਆਰਪੁਰ/ਮਾਹਿਲਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਸਵੇਰੇ ਮਾਹਿਲਪੁਰ ਜੇਜੋਂ ਦੁਆਬਾ ਰੋਡ 'ਤੇ ਪਿੰਡ ਨੂਰਪੁਰ ਬ੍ਰਾਹਮਣਾ ਨਜ਼ਦੀਕ ਇਕ ਵਾਹਨ ਦੀ ਫੇਟ ਵੱਜਣ ਕਾਰਨ ਬੇਕਾਬੂ ਹੋਇਆ ਮੋਟਰਸਾਈਕਲ ਦਰੱਖ਼ਤ ਨਾਲ ਜਾ ਟਕਰਾਇਆ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ, ਹਾਲਤ ਨੂੰ ਨਾਜ਼ੁਕ ਦੇਖਦਿਆਂ...
ਮੋਗਾ | ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ ਹਮਲਾ ਕਰਵਾਇਆ ਸੀ। ਚਰਿੱਤਰ 'ਤੇ ਸ਼ੱਕ ਕਾਰਨ ਘਟਨਾ ਨੂੰ ਅੰਜਾਮ ਦਿੱਤਾ। ਅੱਜ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਬੀਤੀ ਰਾਤ ਮੋਗਾ ਦੇ ਪਿੰਡ ਬੱਧਨੀ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਅਣਪਛਾਤਿਆਂ ਨੇ ਫਾਇਰਿੰਗ ਕਰਕੇ ਕਿੰਦੇ ਅਤੇ ਉਸ ਦੀ ਮਾਤਾ 'ਤੇ ਗੋਲੀਆਂ ਮਾਰੀਆਂ...
ਸੰਗਰੂਰ/ਮੂਨਕ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਭਾਖੜਾ ਨਹਿਰ 'ਤੇ ਭਿਆਨਕ ਹਾਦਸਾ ਵਾਪਰਨ ਨਾਲ ਨੇੜਲੇ ਪਿੰਡ ਮਨਿਆਣਾ ਦੀਆਂ 2 ਔਰਤਾਂ ਤੇ ਇਕ ਲੜਕੀ ਦੀ ਨਹਿਰ 'ਚ ਡਿੱਗਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪਿੰਡ ਮਨਿਆਣਾ ਦੇ ਸਰਪੰਚ ਗੁਰਸੇਵਕ ਸਿੰਘ ਅਤੇ ਲੋਕਾਂ ਮੁਤਾਬਕ ਸਵੇਰੇ ਤਕਰੀਬਨ 10 ਵਜੇ ਪਿੰਡ ਮਨਿਆਣਾ ਦੀਆਂ ਮਜ਼ਦੂਰ ਔਰਤਾਂ ਨੂੰ ਗੇਹਲਾ ਪਿੰਡ...
ਬਟਾਲਾ | ਇਥੋਂ ਇਕ ਸ਼ਰਮਾਨਾਕ ਖਬਰ ਸਾਹਮਣੇ ਆਈ ਹੈ। ਨਜ਼ਦੀਕੀ ਪਿੰਡ ਡੇਹਰੀਵਾਲ ਵਿਖੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ‘ਚ 15 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਰਹਿਣ ਵਾਲੇ 62 ਸਾਲਾ ਵਿਅਕਤੀ ਨੇ ਜ਼ਬਰਦਸਤੀ ਕੀਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਆਰੋਪੀ...
ਮੋਗਾ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮਾਂ ਉਤੇ ਹਮਲੇ ਦੇ ਦੋਸ਼ ਵਿਚ ਕਬੱਡੀ ਖਿਡਾਰੀ ਕਿੰਦਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ ਹਮਲਾ ਕਰਵਾਇਆ ਸੀ। ਚਰਿੱਤਰ 'ਤੇ ਸ਼ੱਕ ਕਾਰਨ ਘਟਨਾ ਨੂੰ ਅੰਜਾਮ ਦਿੱਤਾ। ਅੱਜ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਬੀਤੀ ਰਾਤ ਮੋਗਾ ਦੇ...
- Advertisement -

MOST POPULAR