ਗੜ੍ਹਦੀਵਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਥਾਣੇ 'ਚ ਤਾਇਨਾਤ ASI ਜਸਬੀਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ ASI ਜਸਬੀਰ ਰਾਤ ਨੂੰ ਡਿਊਟੀ ਪੂਰੀ ਕਰਨ ਤੋਂ ਬਾਅਦ ਸਵੇਰੇ ਜਦੋਂ ਥਾਣਾ ਦਸੂਹਾ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਉਨ੍ਹਾਂ...
ਨਾਭਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਾਭਾ ਦੇ ਕਰਤਾਰਪੁਰ ਮੁਹੱਲੇ ਦੇ ਇਕ ਘਰ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਰਸੋਈ ਵਿਚ ਰੱਖੇ ਸਿਲੰਡਰ ਦੀ ਲੀਕੇਜ ਹੋਣ ਕਾਰਨ ਧਮਾਕਾ ਹੋ ਗਿਆ।
ਹਾਦਸੇ 'ਚ ਰਸੋਈ 'ਚ ਖੜ੍ਹੇ 4 ਮੈਂਬਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ 2 ਔਰਤਾਂ ਤੇ 2 ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।...
ਚੰਡੀਗੜ੍ਹ | ਐਨ.ਆਈ.ਏ. ਨੇ ਹਰਿਆਣਾ ਅਤੇ ਪੰਜਾਬ ਦੇ 8 ਗੈਂਗਸਟਰਾਂ ਨੂੰ ਵਾਂਟੇਡ ਸੂਚੀ ਵਿਚ ਪਾ ਕੇ ਉਨ੍ਹਾਂ ‘ਤੇ 1 ਤੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਇਨ੍ਹਾਂ ਵਿਚ ਬੰਬੀਹਾ ਸਿੰਡੀਕੇਟ ਦਾ ਲੱਕੀ ਪਟਿਆਲ ਅਤੇ ਗੈਂਗਸਟਰ ਕੌਸ਼ਲ ਚੌਧਰੀ ਦਾ ਖਾਸ ਸਰਗਣਾ ਸੰਦੀਪ ਉਰਫ਼ ਬੰਦਰ ਸ਼ਾਮਲ ਹਨ। ਇਹ ਸਾਰੇ ਗੈਂਗਸਟਰ ਕਾਫੀ ਸਮੇਂ ਤੋਂ ਫਰਾਰ ਸਨ। ਇਨ੍ਹਾਂ ‘ਚੋਂ ਕੁਝ ਵਿਦੇਸ਼ਾਂ ‘ਚ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਰਾਹੋਂ ਰੋਡ 'ਤੇ ਟਰੱਕ ਦਾ ਪੰਕਚਰ ਹੋਇਆ ਟਾਇਰ ਬਦਲ ਰਹੇ ਨੌਜਵਾਨ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ 17 ਸਾਲਾ ਯਸ਼ਰਾਜ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਨੇ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਜਾਰੀ ਕੀਤੀ ਹੁਣ ਤਕ ਦੀ ਸਭ ਤੋਂ ਵੱਡੀ ਗ੍ਰਾਂਟ
Admin - 0
ਖੇਡ ਵਿਭਾਗ ਨੇ ਡੀਸੀ ਜਲੰਧਰ ਨੂੰ ਭੇਜੇ 23.16 ਲੱਖ ਰੁਪਏ
ਇਸ ਰਕਮ ਨਾਲ ਬਣੇਗਾ ਨਵਾਂ ਸਿੰਥੈਟਿਕ ਕੋਰਟ, ਜਿਮਨੇਜੀਅਮ ਅਤੇ ਹੋਸਟਲ ਬਲਾਕ ਦਾ ਹੋਵੇਗਾ ਨਵੀਨੀਕਰਣ
ਐਸੋਸੀਏਸ਼ਨ ਨੇ ਮੁੱਖ ਮੰਤਰੀ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ
ਜਲੰਧਰ | ਪੰਜਾਬ ਵਿਚ ਖੇਡਾਂ ਦੇ ਵਿਕਾਸ ਲਈ ਵਚਨਬੱਧ ਮਾਨ ਸਰਕਾਰ ਨੇ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਲਈ 23.16 ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ।...
ਪੰਜਾਬ
ਫਿਰੋਜ਼ਪੁਰ : ਪੰਜਾਬ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਦਰਦਨਾਕ ਮੌਤ
Admin - 0
ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸਤੀਏਵਾਲਾ ਬਾਈਪਾਸ ਕੋਲ ਪੁਲਿਸ ਦੀ ਗੱਡੀ ਤੇ ਐਕਟਿਵਾ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਵਾਹਨ ਚਲਾ ਰਹੇ ਡਰਾਈਵਰ ਖਿਲਾਫ 304-ਏ, 279, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜਗੀਰ ਸਿੰਘ ਪੁੱਤਰ ਰੂੜ...
ਬਾਘਾਪੁਰਾਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਮੇਟੀਆਂ ਪਾ ਕੇ ਕਰਜ਼ਾਈ ਹੋਏ ਪੁੱਤਰ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਕਸਬੇ ਦੇ ਇਕ ਜਿਊਲਰ ਨੇ ਆਪਣੀ ਦੁਕਾਨ 'ਤੇ ਜਾਨ ਦੇ ਦਿੱਤੀ। ਪੁੱਤਰ ਦੀ ਚਿਖਾ ਦੀ ਅੱਗ ਅਜੇ ਠੰਡੀ ਵੀ ਨਹੀਂ ਹੋਈ ਸੀ ਕਿ ਕਮੇਟੀਆਂ ਪਾਉਣ ਵਾਲਿਆਂ ਨੇ ਉਸ ਦੇ ਜਿਊਲਰ ਪਿਤਾ ਨੂੰ ਆ ਕੇ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਪੀੜਤ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਵਾਨਖੇੜਾ ਵਿਚ ਛੱਪੜ ਵਿਚ ਟਰੈਕਟਰ ਪਲਟਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਿੰਡ ਦੀਵਾਨਖੇੜਾ ਵਾਸੀ 22 ਸਾਲਾ ਸੁਰੇਸ਼ ਕੁਮਾਰ ਪੁੱਤਰ ਮਿਲਖ ਰਾਜ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ...
ਅੰਮ੍ਰਿਤਸਰ
ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ ‘ਤੇ ਰਾਜੋਆਣਾ ਦਾ ਤਿੱਖਾ ਸ਼ਬਦੀ ਹਮਲਾ, ਕਿਹਾ – ਗੱਦਾਰ
Admin - 0
ਅੰਮ੍ਰਿਤਸਰ | ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ 'ਤੇ ਰਾਜੋਆਣਾ ਨੇ ਤਿੱਖਾ ਤੰਜ ਬੋਲਿਆ ਤੇ ਗੱਦਾਰ ਦੱਸਿਆ। ਉਨ੍ਹਾਂ ਕਿਹਾ ਕਿ ਦਿੱਲੀ ਨਾਲ ਯਾਰੀ ਪਾਈ ਤੇ ਪੰਥ ਨਾਲ ਗੱਦਾਰੀ ਕੀਤੀ। ਭੈਣ ਨੇ ਪੋਸਟ ਸਾਂਝੀ ਕੀਤੀ।
ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਾਜਪੋਸ਼ੀ ਹੋਈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ-ਆਪ ਨੂੰ...
ਕਰਤਾਰਪੁਰ/ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੇ ਮੰਗਲਵਾਰ ਦੀ ਸ਼ਾਮ ਨੂੰ ਕਿਸ਼ਨਗੜ੍ਹ ਰੋਡ ਸਥਿਤ ਸ੍ਰੀ ਗੁਰੂ ਅਰਜਨ ਦੇਵ ਨਗਰ ’ਚੋਂ ਲਾਪਤਾ ਹੋਏ 3 ਸਾਲਾਂ ਮਾਸੂਮ ਬੱਚੇ ਦੀ ਲਾਸ਼ ਇਕ ਦੁਕਾਨ ਦੀ ਛੱਤ ਤੋਂ ਮਿਲੀ। ਇਹ ਬੱਚਾ ਖੇਡਦਾ ਹੋਇਆ ਦੁਕਾਨ ਦੀਆਂ ਪੌੜੀਆਂ ਚੜ੍ਹ ਕੇ ਉੱਪਰ ਚਲਾ ਗਿਆ ਸੀ। 2 ਦਿਨ ਪੌੜੀਆਂ ਦਾ ਸ਼ਟਰ ਬੰਦ ਰਿਹਾ ਤੇ ਬੱਚੇ...










































